ਪੜਚੋਲ ਕਰੋ

ਪਾਕਿਸਤਾਨੀ ਅੱਤਵਾਦੀਆਂ ਨੇ ਜੰਮੂ ਦੇ ਸਾਂਬਾ ਸੈਕਟਰ 'ਚ ਘੁਸਪੈਠ ਦੀ ਕੀਤੀ ਕੋਸ਼ਿਸ਼, BSF ਨੇ ਕੀਤਾ ਨਾਕਾਮ

ਬੀਐਸਐਫ ਨੇ ਸ਼ਨੀਵਾਰ ਦੇਰ ਰਾਤ ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਪੰਜ ਭਾਰੀ ਹਥਿਆਰਬੰਦ ਅੱਤਵਾਦੀ ਪਾਕਿਸਤਾਨ ਤੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ।

ਜੰਮੂ: ਬੀਐਸਐਫ ਨੇ ਸ਼ਨੀਵਾਰ ਦੇਰ ਰਾਤ ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਪੰਜ ਭਾਰੀ ਹਥਿਆਰਬੰਦ ਅੱਤਵਾਦੀ ਪਾਕਿਸਤਾਨ ਤੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ। India China Standoff: ਭਾਰਤੀ ਸੈਨਾ ਨੇ LAC 'ਤੇ ਤਾਇਨਾਤ ਕੀਤੇ T-90 ਤੇ T-72 ਟੈਂਕ, -40 ਡਿਗਰੀ 'ਚ ਵੀ ਕਰਨਗੇ ਦੇਸ਼ ਦੀ ਰੱਖਿਆ ਜੰਮੂ ਵਿੱਚ ਬੀਐਸਐਫ ਦੇ ਬੁਲਾਰੇ ਨੇ ਕਿਹਾ ਹੈ ਕਿ 26 ਅਤੇ 27 ਸਤੰਬਰ ਦੀ ਦਰਮਿਆਨੀ ਰਾਤ ਨੂੰ ਜੰਮੂ ਦੇ ਸਾਂਬਾ ਸੈਕਟਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜੰਮੂ ਦੇ ਸਾਂਬਾ ਸੈਕਟਰ 'ਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਅੰਤਰ ਰਾਸ਼ਟਰੀ ਸਰਹੱਦ 'ਤੇ ਕੁਝ ਹਲਚਲ ਦੇਖੀ। ਤਕਰੀਬਨ 5 ਹਥਿਆਰਬੰਦ ਅੱਤਵਾਦੀ ਰਾਤ ਦੇ ਹਨੇਰੇ ਅਤੇ ਖੇਤਰ 'ਚ ਸੰਘਣੇ ਘਾਹ ਦਾ ਫਾਇਦਾ ਚੁੱਕ ਕੇ ਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਫ਼ਿਰਾਕ 'ਚ ਸੀ। ਕੇਂਦਰ ਨੇ ਕਿਸਾਨਾਂ ਦਾ ਧਿਆਨ ਭਟਕਾਉਣ ਲਈ ਚੱਲੀ ਚਾਲ! ਅੱਜ ਤੋਂ ਜੀਰੀ ਦੀ ਸਰਕਾਰੀ ਖਰੀਦ ਸ਼ੁਰੂ ਜਿਵੇਂ ਹੀ ਇਹ ਅੱਤਵਾਦੀ ਬੀਐਸਐਫ ਦੀ ਨਜ਼ਰ 'ਚ ਆਇਆ, ਬੀਐਸਐਫ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ, ਜਿਸ ਤੋਂ ਬਾਅਦ ਪਾਕਿਸਤਾਨ ਤੋਂ ਆ ਰਹੇ ਇਨ੍ਹਾਂ ਅੱਤਵਾਦੀਆਂ ਨੇ ਬੀਐਸਐਫ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਦੀ ਘੁਸਪੈਠ ਨੂੰ ਯਕੀਨੀ ਬਣਾਉਣ ਲਈ, ਪਾਕਿਸਤਾਨੀ ਰੇਂਜਰਾਂ ਨੇ ਵੀ ਇਨ੍ਹਾਂ ਅੱਤਵਾਦੀਆਂ ਨੂੰ ਕਵਰ ਫਾਇਰ ਦੇਣਾ ਸ਼ੁਰੂ ਕਰ ਦਿੱਤਾ ਸੀ। ਹਾਲਾਂਕਿ, ਬੀਐਸਐਫ ਦੁਆਰਾ ਜਵਾਬੀ ਕਾਰਵਾਈ ਕਰਦਿਆਂ ਸਾਰੇ ਪੰਜ ਅੱਤਵਾਦੀ ਵਾਪਸ ਪਾਕਿਸਤਾਨ ਵੱਲ ਭੱਜ ਗਏ।

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget