ਪੜਚੋਲ ਕਰੋ

ਅਟਾਰੀ ਸਰਹੱਦ ਰਾਹੀਂ ਵਤਨ ਪਰਤ ਰਹੇ ਪਾਕਿਸਤਾਨੀ ਨਾਗਰਿਕ

ਲੌਕਡਾਊਨ ਕਾਰਨ ਭਾਰਤ ਵਿੱਚ ਫਸੇ ਪਾਕਿਸਤਾਨੀ ਨਾਗਰਿਕਾਂ ਨੂੰ ਹੁਣ ਭਾਰਤ ਸਰਕਾਰ ਵਾਪਸ ਭੇਜੀ ਜਾ ਰਹੀ ਹੈ। ਅੱਜ ਇਨ੍ਹਾਂ ਵਿੱਚੋਂ 100 ਨਾਗਰਿਕ ਆਪਣੇ ਵਤਨ ਅਟਾਰੀ ਸਰਹੱਦ ਰਸਤੇ ਵਾਪਸ ਵਤਨ ਜਾ ਰਹੇ ਹਨ।

ਅੰਮ੍ਰਿਤਸਰ: ਲੌਕਡਾਊਨ ਕਾਰਨ ਭਾਰਤ ਵਿੱਚ ਫਸੇ ਪਾਕਿਸਤਾਨੀ ਨਾਗਰਿਕਾਂ ਨੂੰ ਹੁਣ ਭਾਰਤ ਸਰਕਾਰ ਵਾਪਸ ਭੇਜੀ ਜਾ ਰਹੀ ਹੈ। ਅੱਜ ਇਨ੍ਹਾਂ ਵਿੱਚੋਂ 100 ਨਾਗਰਿਕ ਆਪਣੇ ਵਤਨ ਅਟਾਰੀ ਸਰਹੱਦ ਰਸਤੇ ਵਾਪਸ ਵਤਨ ਜਾ ਰਹੇ ਹਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਵਿਦਿਆਰਥੀ ਜੋ ਪਾਕਿਸਤਾਨ ਵਿੱਚ ਆਪਣੀ ਪੜ੍ਹਾਈ ਕਰ ਰਹੇ ਹਨ, ਉਹ ਵੀ ਲੌਕਡਾਊਨ ਕਾਰਨ ਆਪਣੇ ਦੇਸ਼ ਆ ਗਏ ਸੀ। ਹੁਣ ਉਹ ਵੀ ਪਾਕਿਸਤਾਨ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਜਾ ਰਹੇ ਹਨ। ਵਿਦਿਆਰਥੀਆਂ ਦੇ ਚਿਹਰੇ 'ਤੇ ਸਕੂਨ ਦੇਖਣ ਨੂੰ ਮਿਲ ਰਿਹਾ ਸੀ। ਪਾਕਿਸਤਾਨੀ ਨਾਗਰਿਕ ਸੁਰੇਸ਼ ਕੁਮਾਰ ਦਾ ਕਹਿਣਾ ਹੈ ਕਿ ਉਹ ਆਪਣੇ ਪਰਵਾਰਕ ਮੈਂਬਰ ਦਾ ਕੈਂਸਰ ਦਾ ਇਲਾਜ ਕਰਵਾਉਣ 6-7 ਮਹੀਨੇ ਪਹਿਲਾਂ ਭਾਰਤ ਆਏ ਤੇ ਹੁਣ ਇਲਾਜ ਕਰਵਾ ਵਾਪਸ ਜਾ ਰਹੇ ਹਨ। ਉਹ ਬਹੁਤ ਖੁਸ਼ੀ ਹਨ ਕਿਉਂਕਿ ਭਾਰਤ 'ਚ ਮੈਡੀਕਲ ਸੁਵਿਧਾਵਾਂ ਵਧੀਆ ਹੋਣ ਕਾਰਨ ਉਹ ਇੱਥੇ ਇਲਾਜ ਕਰਵਾਉਣ ਆਏ ਸੀ ਤੇ ਉਨ੍ਹਾਂ ਨੂੰ ਬਹੁਤ ਚੰਗਾ ਮਾਹੌਲ ਮਿਲਿਆ ਹੈ। ਉਨ੍ਹਾਂ ਨੂੰ ਮਹਿਸੂਸ ਹੀ ਨਹੀਂ ਹੋਇਆ ਕਿ ਉਹ ਦੂਜੇ ਦੇਸ਼ ਵਿੱਚ ਹੈ। ਪਾਕਿਸਤਾਨ ਨਿਵਾਸੀ ਆਇਸ਼ਾ ਚਾਵਲਾ ਨੇ ਦੱਸਿਆ ਕਿ ਉਨ੍ਹਾਂ ਦੇ ਵਿਆਹ ਨੂੰ 9 ਸਾਲ ਹੋ ਗਏ ਹਨ ਪਰ ਉਨ੍ਹਾਂ ਦੇ ਔਲਾਦ ਨਹੀਂ ਹੋ ਰਹੀ ਸੀ। ਉਹ 16 ਮਹੀਨੇ ਪਹਿਲਾਂ ਭਾਰਤ ਆਏ ਸੀ। ਭਾਰਤ ਵਿੱਚ ਇੰਦੌਰ ਤੋਂ ਇਲਾਜ ਕਰਵਾਉਣ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੇ ਜਨਮ ਲਿਆ ਹੈ। ਉਹ ਬਹੁਤ ਖੁਸ਼ ਹੈ ਕਿ ਸਭ ਤੋਂ ਵੱਡੀ ਖੁਸ਼ੀ ਲੈ ਕੇ ਪਾਕਿਸਤਾਨ ਜਾ ਰਹੇ ਹਨ। ਅਟਾਰੀ ਸਰਹਦ 'ਤੇ ਤਾਇਨਾਤ ਪੰਜਾਬ ਪੁਲਿਸ ਦੇ ਪ੍ਰੋਟੋਕਾਲ ਅਧਿਕਾਰੀ ਅਰੁਨਪਾਲ ਸਿੰਘ ਦਾ ਕਹਿਣਾ ਹੈ ਕਿ ਅੱਜ 100 ਦੇ ਕਰੀਬ ਪਾਕਿਸਤਾਨੀ ਨਾਗਰਿਕ ਅਤੇ 315 ਦੇ ਕਰੀਬ ਵਿਦਿਆਰਥੀ ਪਾਕਿਸਤਾਨ ਜਾ ਰਹੇ ਹਨ ਜਿਨ੍ਹਾਂ ਦਾ ਮੈਡੀਕਲ ਕਰਣ ਦੇ ਬਾਅਦ ਇੰਮੀਗਰੇਸ਼ਨ ਤੇ ਕਸਟਮ ਜਾਂਚ ਦੇ ਬਾਅਦ ਸਾਰੀਆਂ ਨੂੰ ਜੀਰੋ ਲਾਈਨ ਤੋਂ ਪਾਕਿਸਤਾਨ ਭੇਜ ਦਿੱਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget