ਪੜਚੋਲ ਕਰੋ

ਰਿਹਾਇਸ਼ੀ ਕਲੋਨੀ 'ਤੇ ਡਿੱਗਿਆ ਜਹਾਜ਼, ਘਰਾਂ ਨੂੰ ਲੱਗੀ ਅੱਗ

ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਯਾਤਰੀ ਜਹਾਜ਼ ਏਅਰਬੱਸ ਏ-320 ਸ਼ੁੱਕਰਵਾਰ ਨੂੰ ਕਰਾਚੀ ਨੇੜੇ ਕ੍ਰੈਸ਼ ਹੋ ਗਿਆ। ਕ੍ਰੈਸ਼ ਹੋਣ ਦੀਆਂ ਕੁਝ ਫੋਟੋਆਂ ਸਾਹਮਣੇ ਆਈਆਂ ਹਨ।

ਕਰਾਚੀ: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (Pakistani International Airlines) ਦਾ ਯਾਤਰੀ ਜਹਾਜ਼ ਏਅਰਬੱਸ ਏ-320 ਸ਼ੁੱਕਰਵਾਰ ਨੂੰ ਕਰਾਚੀ ਨੇੜੇ ਕ੍ਰੈਸ਼ (plane crash) ਹੋ ਗਿਆ। ਕ੍ਰੈਸ਼ ਹੋਣ ਦੀਆਂ ਕੁਝ ਫੋਟੋਆਂ ਸਾਹਮਣੇ ਆਈਆਂ ਹਨ। ਜਹਾਜ਼ ਕਰਾਚੀ ਏਅਰਪੋਰਟ ਤੋਂ ਕੁਝ ਦੂਰੀ ‘ਤੇ ਜਿਨਾਹ ਗਾਰਡਨ ਖੇਤਰ ਦੀ ਮਾਡਲ ਕਲੋਨੀ ‘ਚ ਹਾਦਸਾਗ੍ਰਸਤ ਹੋਇਆ। ਇਸ ਖੇਤਰ ਨੂੰ ਮਲੀਰ ਵੀ ਕਿਹਾ ਜਾਂਦਾ ਹੈ। ਜਿਨ੍ਹਾਂ ਘਰਾਂ ਵਿੱਚ ਜਹਾਜ਼ ਡਿੱਗਿਆ, ਉੱਥੇ ਅੱਗ ਲੱਗ ਗਈ। ਕਈ ਘਰਾਂ ਵਿੱਚੋਂ ਧੂੰਆਂ ਨਿਕਲਦਾ ਨਜ਼ਰ ਆਇਆ। ਪਾਕਿਸਤਾਨ ਮੀਡੀਆ ਤੋਂ ਮਿਲੀਆਂ ਖ਼ਬਰਾਂ ਮੁਤਾਬਕ ਬਹੁਤ ਸਾਰੇ ਪਰਿਵਾਰ ਇਨ੍ਹਾਂ ਘਰਾਂ ਵਿੱਚ ਫਸੇ ਹੋਏ ਹਨ। ਕ੍ਰੈਸ਼ ਹੋਣ ਤੋਂ ਬਾਅਦ ਕਰਾਚੀ ਦੀ ਮਾਡਲ ਕਾਲੋਨੀ ਦੇ ਕਈ ਘਰ ਅੱਗ ਦੀਆਂ ਲਪਟਾਂ 'ਚ ਫਸ ਗਏ। ਇਹ ਜਹਾਜ਼ ਲਾਹੌਰ ਤੋਂ ਕਰਾਚੀ ਆ ਰਿਹਾ ਸੀ। ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ। ਜਹਾਜ਼ ਵਿੱਚ ਚਾਲਕ ਦਲ ਦੇ ਮੈਂਬਰਾਂ ਸਣੇ 98 ਵਿਅਕਤੀ ਸਵਾਰ ਸੀ। 85 ਯਾਤਰੀ ਇਕਾਨਮੀ ਕਲਾਸ ‘ਚ ਸੀ। ਨੌਂ ਯਾਤਰੀ ਬਿਜਨੈੱਸ ਕਲਾਸ ਵਿੱਚ ਸੀ। ਬਾਕੀ ਕਰੂ ਮੈਂਬਰ ਸੀ। ਰਿਹਾਇਸ਼ੀ ਕਲੋਨੀ 'ਤੇ ਡਿੱਗਿਆ ਜਹਾਜ਼, ਘਰਾਂ ਨੂੰ ਲੱਗੀ ਅੱਗ 10 ਸਾਲ ਪੁਰਾਣਾ ਸੀ ਜਹਾਜ਼- ਪੀਆਈਏ: ਪੀਆਈਏ ਦੇ ਬੁਲਾਰੇ ਨੇ ਜੀਓ ਨਿਊਜ਼ ਨੂੰ ਦੱਸਿਆ ਕਿ ਜਹਾਜ਼ 10 ਸਾਲਾ ਇੱਕ ਜਹਾਜ਼ ਸੀ। ਇਸ ਦੇ ਲੈਂਡਿੰਗ ਗੇਅਰ ‘ਚ ਸਮੱਸਿਆ ਆਈ। ਪਾਇਲਟ ਦਾ ਨਾਂ ਸੱਜਾਦ ਗੁੱਲ ਹੈ। ਇਸ ‘ਚ ਇੱਕ ਕੋ-ਪਾਇਲਟ ਸੀ। ਇੱਥੇ ਤਿੰਨ ਏਅਰ ਹੋਸਟੇਸ ਸੀ। ਅਸੀਂ ਮੰਨ ਰਹੇ ਹਾਂ ਕਿ ਕਿਸੇ ਦਾ ਬਚਣਾ ਬਹੁਤ ਮੁਸ਼ਕਲ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ

ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ

Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...

Embed widget