ਪੜਚੋਲ ਕਰੋ

ਹਬੀਬੁੱਲਾ ਨੇ ਮੋਦੀ ਤੋਂ ਮੰਗਿਆ ਆਪਣਾ ਕਬੂਤਰ ਵਾਪਸ

ਪਾਕਿਸਤਾਨ 'ਚ ਰਹਿਣ ਵਾਲਾ ਹਬੀਬੁੱਲਾ ਦਾ ਦਾਅਵਾ ਹੈ ਕਿ ਉਸ ਦਾ ਕਬੂਤਰ ਭਾਰਤ ਚਲਾ ਗਿਆ। ਜਿਸਨੂੰ ਭਾਰਤ ਵਿੱਚ ਗ੍ਰਿਫਤਾਰ ਕੀਤਾ ਗਿਆ। ਹੁਣ ਉਸਨੇ ਪੀਐਮ ਮੋਦੀ ਨੂੰ ਆਪਣਾ ਕਬੂਤਰ ਵਾਪਸ ਕਰਨ ਦੀ ਬੇਨਤੀ ਕੀਤੀ ਹੈ।

ਇਸਲਾਮਾਬਾਦ: ਅਸੀਂ ਅਕਸਰ ਭਾਰਤ (India) ਤੇ ਪਾਕਿਸਤਾਨ (Pakistan) ਦਰਮਿਆਨ ਜਾਸੂਸੀ ਦੀਆਂ ਕਹਾਣੀਆਂ ਸੁਣੀਆਂ ਹਨ, ਪਰ ਅੱਜ ਕੱਲ੍ਹ ਕਬੂਤਰ ਦੀ ਜਾਸੂਸੀ ਦਾ ਮਾਮਲਾ ਚਰਚਾ ‘ਚ ਬਣਿਆ ਹੋਇਆ ਹੈ। ਦਰਅਸਲ ਇੱਕ ਕਬੂਤਰ (Spy pigeon) ਪਾਕਿਸਤਾਨ ਤੋਂ ਭਾਰਤ ਆ ਗਿਆ ਸੀ। Fਸ ‘ਤੇ ਇਲਜ਼ਾਮ ਲਗਾਇਆ ਗਿਆ ਕਿ ਇਹ ਕਬੂਤਰ ਭਾਰਤ ਵਿੱਚ ਜਾਸੂਸੀ ਲਈ ਭੇਜਿਆ ਗਿਆ ਸੀ। ਹਾਲ ਹੀ ‘ਚ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਪਿੰਡ ਮਨਾਯਰੀ ਦੇ ਘਰ ਕਬੂਤਰ ਮਿਲਿਆ ਸੀ। ਜਦੋਂ ਘਰ ਵਿੱਚ ਰਹਿਣ ਵਾਲੀ ਔਰਤ ਨੇ ਵੇਖਿਆ ਤਾਂ ਉਸ ਨੂੰ ਕਬੂਤਰ ਦੇ ਪੈਰਾਂ ਵਿੱਚ ਇੱਕ ਅੰਗੂਠੀ ਬੰਨ੍ਹੀ ਮਿਲੀ ਜਿਸ ‘ਤੇ ਇੱਕ ਕੋਡ ਲਿਖਿਆ ਹੋਇਆ ਸੀ। ਕਬੂਤਰ ਨੂੰ ਫੜਨ ਤੋਂ ਬਾਅਦ ਸਥਾਨਕ ਅਧਿਕਾਰੀ ਹਰਕਤ ਵਿੱਚ ਆ ਗਏ। ਮਾਮਲਾ ਵਧਇਆ ਤਾਂ ਪਤਾ ਲੱਗਿਆ ਕਿ ਇਹ ਕਬੂਤਰ ਸਰਹੱਦੀ ਪਿੰਡ ਬਾਗੀ-ਸ਼ਕਰਗੜ੍ਹ ਦੇ ਰਹਿਣ ਵਾਲੇ ਹਬੀਬੁੱਲਾ ਦਾ ਹੈ। ਹਬੀਬੁੱਲਾ ਨੇ ਦੱਸਿਆ ਕਿ ਕਬੂਤਰ ਦੀ ਜੋੜਾ ਤੇ ਜੋੜੇ ਦਾ ਕਬੂਤਰ ਸਰਹੱਦ ਪਾਰੋਂ ਉੱਡ ਗਿਆ।
" ਇਹ ਮੇਰਾ ਕਬੂਤਰ ਅਤੇ ਪਾਲਤੂ ਕਬੂਤਰ ਹੈ। ਇਹ ਅੱਤਵਾਦੀ ਤੇ ਜਾਸੂਸ ਨਹੀਂ ਹੋ ਸਕਦਾ। "
-ਹਬੀਬੁੱਲਾ, ਪਾਕਿਸਤਾਨੀ ਨਾਗਰਿਕ
ਉਧਰ, ਹਬੀਬੁੱਲਾ ਨੇ ਪੀਐਮ ਮੋਦੀ ਨੂੰ ਸੋਸ਼ਲ ਮੀਡੀਆ ਰਾਹੀਂ ਕਬੂਤਰ ਵਾਪਸ ਕਰਨ ਦੀ ਬੇਨਤੀ ਕੀਤੀ।
" ਮੋਦੀ ਸਰ, ਕਿਰਪਾ ਕਰਕੇ ਮੇਰਾ ਕਬੂਤਰ ਵਾਪਸ ਕਰ ਦਿਓ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਉਹ ਮੇਰੇ ਪਰਿਵਾਰ ਦਾ ਇੱਕ ਮੈਂਬਰ ਹੈ। ਇਹ ਮੇਰੀ ਜ਼ਿੰਦਗੀ ਹੈ। ਮੈਨੂੰ ਇਸ ਨਾਲ ਬਹੁਤ ਪਿਆਰ ਹੈ। "
-ਹਬੀਬੁੱਲਾ, ਪਾਕਿਸਤਾਨੀ ਨਾਗਰਿਕ
ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਕੋਈ ਕਬੂਤਰ ਪਾਕਿਸਤਾਨ ਤੋਂ ਭਾਰਤ ਦੀ ਸਰਹੱਦ ਵਿਚ ਆਇਆ ਹੋਵੇ। ਇਸ ਤੋਂ ਪਹਿਲਾਂ ਮਈ 2015 ਵਿਚ ਵੀ ਇੱਕ ਕਬੂਤਰ ਫੜਿਆ ਗਿਆ ਸੀ। ਇਸ ਤੋਂ ਇਲਾਵਾ ਅਕਤੂਬਰ 2016 ‘ਚ ਇਕ ਕਬੂਤਰ ਫੜਿਆ ਗਿਆ ਸੀ, ਜਿਸ ਦੇ ਨਾਲ ਭਾਰਤੀ ਪ੍ਰਧਾਨ ਮੰਤਰੀ ਲਈ ਧਮਕੀ ਭਰੀਆ ਨੋਟ ਵੀ ਮਿਲਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget