ਪੜਚੋਲ ਕਰੋ

ਕਿਸਾਨ ਅੰਦੋਲਨ 'ਤੇ ਪਾਕਿਸਤਾਨ ਦੀ ਅੱਖ, ਕੈਪਟਨ ਨੇ ਸਰਬ ਪਾਰਟੀ ਬੈਠਕ 'ਚ ਦਿੱਤੀ ਚੇਤਾਵਨੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਰਬ ਪਾਰਟੀ ਬੈਠਕ ਬੁਲਾਈ ਗਈ। ਇਸ ਮੀਟਿੰਗ 'ਚ ਕਿਸਾਨ ਅੰਦੋਲਨ ਬਾਰੇ ਚਰਚਾ ਹੋਈ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਦੀ ਵੀ ਇਸ ਅੰਦੋਲਨ 'ਤੇ ਅੱਖ ਹੈ, ਉਸ ਦੀ ਹਰਕਤ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਰਬ ਪਾਰਟੀ ਬੈਠਕ ਬੁਲਾਈ ਗਈ। ਇਸ ਮੀਟਿੰਗ 'ਚ ਕਿਸਾਨ ਅੰਦੋਲਨ ਬਾਰੇ ਚਰਚਾ ਹੋਈ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਦੀ ਵੀ ਇਸ ਅੰਦੋਲਨ 'ਤੇ ਅੱਖ ਹੈ, ਉਸ ਦੀ ਹਰਕਤ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਬੈਠਕ 'ਚ ਕਿਹਾ, "ਪਾਕਿਸਤਾਨ ਦੇ ਖਤਰੇ ਨੂੰ ਘੱਟ ਨਹੀਂ ਸਮਝਣਾ ਚਾਹੀਦਾ। ਮੈਨੂੰ ਪਤਾ ਹੈ ਕਿ ਕਿੰਨੇ ਡਰੋਨ, ਹਥਿਆਰ ਤੇ ਗੋਲਾ-ਬਾਰੂਦ ਆਏ ਹਨ। ਇਸ ਪਹਿਲਾਂ ਕਿ ਚੀਜ਼ਾਂ ਹੱਥ 'ਚ ਨਿਕਲ ਜਾਣ, ਸਾਨੂੰ ਇਸ ਮੁੱਦੇ ਦਾ ਹੱਲ ਕੱਢਣ ਲਈ ਕੰਮ ਕਰਨਾ ਹੋਵੇਗਾ।" ਟਿਕੈਤ ਦੀਆਂ ਅੱਖਾਂ 'ਚ ਹੰਝੂ ਦੇਖ ਗਾਜ਼ੀਪੁਰ ਬਾਰਡਰ ਪਹੁੰਚੇ ਸੰਜੇ ਰਾਉਤ, ਬੋਲੇ ਹੁਣ ਅੰਦੋਲਨ ਨੂੰ ਮਜ਼ਬੂਤੀ ਦੇਣ ਦੀ ਲੋੜ ਕਿਸਾਨੀ ਅੰਦੋਲਨ ਬਾਰੇ ਸੱਦੀ ਗਈ ਸਰਬ ਪਾਰਟੀ ਮੀਟਿੰਗ 'ਚ ਇੱਕ ਮਤਾ ਵੀ ਪਾਸ ਕੀਤਾ ਗਿਆ। ਇਸ 'ਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਤੇ ਐਮਐਸਪੀ ਦੀ ਗਰੰਟੀ ਦੇਣੀ ਚਾਹੀਦੀ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਦਿੱਲੀ ਵਿੱਚ ‘ਪ੍ਰਾਯੋਜਿਤ’ ਹਿੰਸਾ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਦਿੱਲੀ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਖਿਲਾਫ ਦਰਜ ਕੀਤੀਆਂ ਐਫਆਈਆਰ ਵਾਪਸ ਲਈਆਂ ਜਾਣ ਅਤੇ ਉਨ੍ਹਾਂ ਨੂੰ ਤੁਰੰਤ ਜੇਲ੍ਹਾਂ ਵਿੱਚੋਂ ਰਿਹਾਅ ਕੀਤਾ ਜਾਵੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget