ਪੜਚੋਲ ਕਰੋ

ਪਾਕਿਸਤਾਨ ਦੇ ਹੈਂਡਸਮ 'ਚਾਹ ਵਾਲੇ' ਦੀ ਬਦਲੀ ਕਿਸਮਤ, ਹੁਣ ਬਣਿਆ ਸਟਾਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਨੀਲੀਆਂ ਅੱਖਾਂ ਵਾਲਾ ਪਾਕਸਤਾਨੀ ਚਾਹ ਵਾਲਾ ਅਰਸ਼ਦ ਖਾਨ ਰਾਤੋ-ਰਾਤ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋ ਗਿਆ ਸੀ। ਆਪਣੀਆਂ ਅੱਖਾਂ ਕਾਰਨ, ਉਹ ਦੁਨੀਆ ਭਰ ਵਿੱਚ ਪ੍ਰਸਿੱਧ ਹੋਇਆ। ਅਰਸ਼ਦ ਖਾਨ ਨੇ ਇਸਲਾਮਾਬਾਦ ਵਿੱਚ ਆਪਣਾ ਕੈਫੇ ਖੋਲ੍ਹਿਆ ਹੈ। ਅਰਸ਼ਦ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਸਾਲ 2016 ਵਿੱਚ ਫੋਟੋਗ੍ਰਾਫਰ ਜੀਆ ਅਲੀ ਨੇ ਸ਼ੇਅਰਸ ਅਰਸ਼ਦ ਨੂੰ ਵੇਖਿਆ। ਇਸ ਤੋਂ ਬਾਅਦ ਅਰਸ਼ਦ ਨੂੰ ਮਾਡਲਿੰਗ ਦਾ ਕਾਂਟਰੈਕਟ ਵੀ ਮਿਲਿਆ। ਅਰਸ਼ਦ ਦੇ ਕੈਫੇ ਦਾ ਨਾਂ 'ਕੈਫੇ ਚਾਏਵਾਲਾ ਰੂਫਟੌਪ' ਹੈ। ਇੱਕ ਇੰਟਰਵਿਊ ਵਿੱਚ ਅਰਸ਼ਦ ਨੇ ਆਪਣੇ ਕੈਫੇ ਦਾ ਵਿਲੱਖਣ ਨਾਮ ਰੱਖਣ ਤੇ ਇਸ ਨੂੰ ਕਿਵੇਂ ਮਾਨਤਾ ਦਿੱਤੀ ਗਈ, ਦਾ ਕਾਰਨ ਦੱਸਿਆ। ਉਸ ਨੇ ਕਿਹਾ, "ਬਹੁਤ ਸਾਰੇ ਲੋਕਾਂ ਨੇ ਮੈਨੂੰ ਨਾਮ ਤੋਂ 'ਚਾਏਵਾਲਾ' ਹਟਾਉਣ ਲਈ ਕਿਹਾ। ਹਾਲਾਂਕਿ ਮੈਂ ਇਸ ਨੂੰ ਰੱਦ ਕਰ ਦਿੱਤਾ ਕਿਉਂਕਿ ਇਹ ਮੇਰੀ ਪਛਾਣ ਹੈ।" ਕੈਫੇ ਨੂੰ ਰਵਾਇਤੀ ਟੱਚ ਦਿੱਤਾ ਗਿਆ ਹੈ। ਕੈਫੇ 'ਚ ਸਥਾਨਕ ਫਰਨੀਚਰ, ਪ੍ਰਸਿੱਧ ਟਰੱਕ ਆਰਟ ਤੇ ਹੋਰ ਚੀਜ਼ਾਂ ਦੇ ਨਾਲ ਉਰਦੂ ਸਕ੍ਰਿਪਟਾਂ ਸ਼ਾਮਲ ਹਨ। ਹੁਣ ਵਾਇਰਲ ਹੋਈ ਵੀਡੀਓ 'ਚ ਅਰਸ਼ਦ ਦੱਸਦਾ ਹੈ ਕਿ ਕਿਵੇਂ ਉਹ ਆਪਣੇ ਕੈਫੇ ਤੇ ਟੈਲੀਵਿਜ਼ਨ ਸ਼ੋਅ 'ਚ ਸਮਾਂ ਵੰਡ ਰਿਹਾ ਹੈ। ਕਿਉਂਕਿ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਯੂਜ਼ਰਸ ਅਰਸ਼ਦ ਨੂੰ ਵਧਾਈ ਦੇ ਰਹੇ ਹਨ ਤੇ ਉਸ ਦੇ ਭਵਿੱਖ ਲਈ ਚੰਗੀ ਕਾਮਨਾ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget