ਪੜਚੋਲ ਕਰੋ
Advertisement
(Source: ECI/ABP News/ABP Majha)
PAN Card Aadhaar Link Deadline: PAN ਨਾਲ Aadhaar ਲਿੰਕ ਕਰਨ ਦੀ ਤਰੀਕ ਵਧਾਈ ਗਈ, ਹੁਣ ਇਸ ਡੇਟ ਤੱਕ ਕਰ ਸਕਦੇ ਹੋ ਅਪਲਾਈ
ਕੇਂਦਰ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਪੈਨ ਨਾਲ ਜੋੜਨ ਦੀ ਤਰੀਕ 30 ਜੂਨ ਤੱਕ ਵਧਾ ਦਿੱਤੀ ਗਈ ਹੈ। ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਵੀਡ -19 ਮਹਾਂਮਾਰੀ ਤੋਂ ਪੈਦਾ ਹੋਈਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੈਨ ਨੂੰ ਆਧਾਰ ਨਾਲ ਜੋੜਨ ਦੀ ਆਖਰੀ ਤਰੀਕ 31 ਮਾਰਚ 2021 ਤੋਂ ਵਧਾ ਕੇ 30 ਜੂਨ 2021 ਕਰ ਦਿੱਤੀ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਪੈਨ ਨਾਲ ਜੋੜਨ ਦੀ ਤਰੀਕ 30 ਜੂਨ ਤੱਕ ਵਧਾ ਦਿੱਤੀ ਗਈ ਹੈ। ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਵੀਡ -19 ਮਹਾਂਮਾਰੀ ਤੋਂ ਪੈਦਾ ਹੋਈਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੈਨ ਨੂੰ ਆਧਾਰ ਨਾਲ ਜੋੜਨ ਦੀ ਆਖਰੀ ਤਰੀਕ 31 ਮਾਰਚ 2021 ਤੋਂ ਵਧਾ ਕੇ 30 ਜੂਨ 2021 ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement