ਪੜਚੋਲ ਕਰੋ

ਪੰਜਾਬ ਸਰਕਾਰ 'ਤੇ ਭੜਕੇ ਵਿਦਿਆਰਥੀਆਂ ਦੇ ਮਾਪੇ, ਖੜ੍ਹੇ ਕੀਤੇ ਵੱਡੇ ਸਵਾਲ  

ਪੰਜਾਬ ਸਰਕਾਰ ਨੇ 5ਵੀਂ ਤੋਂ 12ਵੀਂ ਤੱਕ ਕਲਾਸਾਂ ਸਕੂਲ ਖੋਲ੍ਹ ਦਿੱਤੇ ਹਨ। ਪਰ ਬਹੁਤ ਸਾਰੇ ਮਾਤਾ-ਪਿਤਾ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਫਿਰੋਜ਼ਪੁਰ 'ਚ ਇਕ ਕਮੇਟੀ ਹਾਊਸ 'ਚ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਇਕੱਠੇ ਹੋ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਗੁੱਸਾ ਜ਼ਾਹਰ ਕੀਤਾ।

ਫਿਰੋਜ਼ਪੁਰ: ਪੰਜਾਬ ਸਰਕਾਰ ਨੇ 5ਵੀਂ ਤੋਂ 12ਵੀਂ ਤੱਕ ਕਲਾਸਾਂ ਸਕੂਲ ਖੋਲ੍ਹ ਦਿੱਤੇ ਹਨ। ਪਰ ਬਹੁਤ ਸਾਰੇ ਮਾਤਾ-ਪਿਤਾ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਫਿਰੋਜ਼ਪੁਰ 'ਚ ਇਕ ਕਮੇਟੀ ਹਾਊਸ 'ਚ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਇਕੱਠੇ ਹੋ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਗੁੱਸਾ ਜ਼ਾਹਰ ਕੀਤਾ।
ਉਥੇ ਹੀ ਐਡਵੋਕੇਟ ਮਨਜਿੰਦਰ ਤੇ ਬੱਚਿਆਂ ਦੇ ਮਾਤਾ-ਪਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਲੈਣ ਤੋਂ ਪਹਿਲਾਂ ਕੀ ਸਕੂਲ ਦੇਖੇ ਹਨ ਕਿ ਸਕੂਲ 'ਚ ਪੂਰੇ ਪ੍ਰਬੰਧ ਹਨ ਜਾਂ ਨਹੀਂ। ਮਾਤਾ-ਪਿਤਾ ਨੇ ਕਿਹਾ ਕਿ ਬੱਚਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਆਨਲਾਈਨ ਕਲਾਸ 'ਤੇ ਹੀ ਪੜ੍ਹਾਈ ਕਰਵਾਈ ਜਾਣੀ ਚਾਹੀਦੀ ਹੈ ਅਤੇ ਬੱਚਿਆਂ ਦੇ ਸੈਸ਼ਨ ਦੇ ਪੇਪਰ ਵੀ ਨਾਲ ਆਨਲਾਈਨ ਹੀ ਹੋਣੇ ਚਾਹੀਦੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget