ਪੜਚੋਲ ਕਰੋ

ਸ਼ੰਭੂ ਮੋਰਚੇ 'ਤੇ ਪਹੁੰਚੇ ਢੀਂਡਸਾ, ਹੁਣ 26 ਨਵੰਬਰ ਨੂੰ ਪਾਰਟੀ ਲੀਡਰ ਪਹੁੰਚਣਗੇ ਦਿੱਲੀ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੀ ਕਿਸਾਨ ਸੰਘਰਸ਼ ਦਾ ਹਿੱਸਾ ਬਣ ਰਹੀ ਹੈ। ਅੱਜ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ੰਭੂ ਮੋਰਚੇ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਏ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਹ ਲੜਾਈ ਸਿਰਫ ਪੰਜਾਬ ਦੀ ਨਹੀਂ ਸਗੋਂ ਪੁਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ।

ਸ਼ੰਭੂ ਬਾਰਡਰ:  ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੀ ਕਿਸਾਨ ਸੰਘਰਸ਼ ਦਾ ਹਿੱਸਾ ਬਣ ਰਹੀ ਹੈ। ਅੱਜ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ੰਭੂ ਮੋਰਚੇ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਏ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਹ ਲੜਾਈ ਸਿਰਫ ਪੰਜਾਬ ਦੀ ਨਹੀਂ ਸਗੋਂ ਪੁਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ। ਇਸ ਲਈ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸਾਨੂੰ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਮਿਲ ਇਸ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ। ਢੀਂਡਸਾ ਨੇ ਕਿਹਾ ਕਿ ਦਿੱਲੀ ਕਿਸਾਨ ਯੂਨਿਅਨ ਦੇ ਸੱਦੇ 'ਤੇ ਉਨ੍ਹਾਂ ਦੀ ਪਾਰਟੀ ਦੇ ਆਗੂ 26-27 ਨਵੰਬਰ ਨੂੰ ਦਿੱਲੀ 'ਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ 'ਚ ਵਧ ਚੜ ਕੇ ਹਿੱਸਾ ਲੈਣਗੇ ਜਿਸ ਨਾਲ ਪੂਰੇ ਦੇਸ਼ 'ਚ ਇਹ ਸੁਨੇਹਾ ਜਾ ਸਕੇ ਕਿ ਸਾਰੇ ਪੰਜਾਬੀ ਇਕੱਠੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕੱਲੇ-ਇਕੱਲੇ ਲੜ ਕੇ ਇਸ ਲੜਾਈ ਨੂੰ ਨਹੀਂ ਜਿੱਤਿਆ ਜਾ ਸਕਦਾ ਬਲਕਿ ਆਪਸੀ ਏਕਤਾ ਨਾਲ ਹੀ ਇਸ ਸੰਘਰਸ਼ 'ਚ ਜਿਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਇਸ ਲੜਾਈ ਨੂੰ ਅੱਗੇ ਲੈ ਕੇ ਜਾਣਾ ਹੈ। Bihar Election Results: NDA ਨੂੰ ਬਹੁਮਤ ਮਿਲਣ 'ਤੇ ਵੀ ਨੀਤੀਸ਼ ਬਣਨਗੇ ਮੁੱਖ ਮੰਤਰੀ? ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇੱਕਠੇ ਹੋ ਕੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਦੇ ਇਨ੍ਹਾਂ ਕਾਨੂੰਨਾਂ ਦੀ ਮੰਗ ਨਹੀਂ ਕੀਤੀ। ਇਹ ਕਾਨੂੰਨ ਕਿਸਨਾਂ 'ਤੇ ਥੋਪੇ ਗਏ ਹਨ। ਇਨ੍ਹਾਂ ਕਾਨੂੰਨਾਂ ਦਾ ਮੱਕਸਦ ਇਹ ਹੈ ਕਿ ਕਿਸਾਨਾਂ ਨੂੰ ਹੌਲੀ-ਹੌਲੀ ਸਰਕਾਰੀ ਖਰੀਦ ਤੋਂ ਬਾਹਰ ਕੀਤਾ ਜਾਵੇ ਅਤੇ  ਕਿਸਾਨ ਜਿਹੜਾ ਸਰਕਾਰ 'ਤੇ ਨਿਰਭਰ ਹੈ, ਉਹ ਵੱਡੇ ਵਪਾਰੀ 'ਤੇ ਨਿਰਭਰ ਹੋ ਜਾਵੇ। ਇਸ ਤੋਂ ਡਰਦੇ ਹੋਏ ਹੀ ਅੱਜ ਕਿਸਾਨ ਸੜਕਾਂ ਤੇ ਉਤਰੇ ਹੋਏ ਹਨ। ਇਸ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਢੀਂਡਸਾ ਨੇ ਕਿਹਾ ਕਿ ਇਹ ਕਾਨੂੰਨ ਲਿਆ ਕੇ ਕੇਂਦਰ ਸਰਕਾਰ ਨੇ ਲੋਕਤੰਤਰ ਦਾ ਮਜ਼ਾਕ ਬਣਾ ਕੇ ਰੱਖ ਦਿਤਾ ਹੈ। ਸਮਾਂ ਇਹ ਆ ਗਿਆ ਹੈ ਕਿ ਜਿਨ੍ਹਾਂ ਦੀਆਂ ਵੋਟਾਂ ਨਾਲ ਸਰਕਾਰ ਬਣਾਈ ਉਨ੍ਹਾਂ ਲੋਕਾਂ ਦੀ ਗੱਲਹੀ ਨਹੀਂ ਸੁਣੀ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget