ਪੜਚੋਲ ਕਰੋ

ਸੁਖਬੀਰ ਦੀ ਰੈਲੀ ਤੋਂ ਪਹਿਲਾਂ ਪਰਮਿੰਦਰ ਢੀਂਡਸਾ ਦਾ ਸ਼ਕਤੀ ਪ੍ਰਦਰਸ਼ਨ

ਬਰਨਾਲਾ ਦੇ ਪਿੰਡ ਮਹਿਲ ਕਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਾਗੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਵੱਡੀ ਗਿਣਤੀ 'ਚ ਆਏ ਸਮਰਥਕਾਂ ਨਾਲ ਮੀਟਿੰਗ ਕੀਤੀ। ਬਾਦਲ ਪਰਿਵਾਰ ਤੋਂ ਨਿਰਾਸ਼ ਸੈਂਕੜੇ ਟਕਸਾਲੀ ਨੇਤਾਵਾਂ ਤੇ ਸਮਰਥਕਾਂ ਦੀ ਭੀੜ ਇੱਥੇ ਪਹੁੰਚੀ।

ਬਰਨਾਲਾ: ਬਾਦਲ ਪਰਿਵਾਰ ਤੇ ਢੀਂਡਸਾ ਪਰਿਵਾਰ ਦਰਮਿਆਨ ਦਿਨੋ-ਦਿਨ ਦੂਰੀਆਂ ਵਧਦੀਆਂ ਜਾ ਰਹੀਆਂ ਹਨ। ਦੋਵਾਂ ਪਰਿਵਾਰਾਂ ਵੱਲੋਂ ਦੋਸ਼ ਲਾਉਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਇੱਥੇ ਇੱਕ ਪਾਸੇ ਸੁਖਬੀਰ ਬਾਦਲ ਹਲਕੇ ਵਿੱਚ ਢੀਂਡਸਾ ਪਰਿਵਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾ ਢੀਂਡਸਾ ਪਰਿਵਾਰ ਆਪਣੇ ਹਮਾਇਤੀ ਟਕਸਾਲੀ ਆਗੂ ਤੇ ਸਮਰਥਕਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਕਾਰਨ ਪਰਮਿੰਦਰ ਢੀਂਡਸਾ ਨੇ ਅੱਜ ਬਰਨਾਲਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਤੇ ਸਮਰਥਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਸੈਂਕੜੇ ਲੋਕ ਪਹੁੰਚੇ। ਇਸ ਮੌਕੇ ਪਰਮਿੰਦਰ ਢੀਂਡਸਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਈ ਮੁੱਦਿਆਂ 'ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਅਜੇ ਵੀ ਪੰਜਾਬ ਵਿੱਚ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਨੂੰ ਪਿਆਰ ਕਰਦੇ ਹਨ। ਪੰਜਾਬ '80% ਲੋਕ ਪੁਰਾਣੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਾਲ ਹਨ ਤੇ ਸਾਡੇ ਵਿਚਾਰਾਂ ਨਾਲ ਸਹਿਮਤ ਹਨ। ਢੀਂਡਸਾ ਨੇ ਕਿਹਾ ਕਿ ਸਾਡਾ ਉਦੇਸ਼ ਪਾਰਟੀ ਨੂੰ ਖ਼ਤਮ ਕਰਨਾ ਨਹੀਂ, ਸਾਡਾ ਉਦੇਸ਼ ਇਸ ਪਾਰਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਹੈ। ਦੋ ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੈਲੀ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਉਸ ਰੈਲੀ 'ਤੇ ਕੋਈ ਇਤਰਾਜ਼ ਨਹੀਂ। ਉਨ੍ਹਾਂ ਕਿਹਾ ਕਿ ਸਾਡੀ ਵਰਕਰਾਂ ਨਾਲ ਮੀਟਿੰਗ ਜਾਰੀ ਰਹੇਗੀ ਤੇ ਅਸੀਂ ਪੰਜਾਬ ਦੇ ਹਰ ਖੇਤਰ 'ਚ ਜਾ ਕੇ ਲੋਕਾਂ ਨੂੰ ਇਸ ਮਿਸ਼ਨ ਨਾਲ ਜੋੜਾਂਗੇ। ਉਨ੍ਹਾਂ ਨੇ ਭਾਜਪਾ ਬਨਾਮ ਸ਼੍ਰੋਮਣੀ ਅਕਾਲੀ ਦਲ ਦੇ ਯੂ-ਟਰਨ ‘ਤੇ ਬੋਲਦਿਆਂ ਕਿਹਾ ਕਿ ਬਾਦਲ ਪਰਿਵਾਰ ਝੂਠ ਨੂੰ ਲੁਕਾਉਣ ਲਈ 100 ਝੂਠ ਬੋਲ ਰਿਹਾ ਹੈ। ਮੌਕੇ ‘ਤੇ ਪਹੁੰਚੇ ਟਕਸਾਲੀ ਆਗੂ ਤੇ ਸਮਰਥਕਾਂ ਨੇ ਪਰਮਿੰਦਰ ਢੀਂਡਸਾ ਦੀ ਹਮਾਇਤ ਕਰਨ ਦੀ ਗੱਲ ਵੀ ਕੀਤੀ ਤੇ ਕਿਹਾ ਕਿ ਪੰਜਾਬ ਦੇ ਲੋਕ ਢੀਂਡਸਾ ਦੇ ਇਸ ਮਿਸ਼ਨ ਦੇ ਨਾਲ ਹਨ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget