ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਜਿੰਮ `ਚ ਸ਼ਰਟਲੈੱਸ ਹੋ ਕੇ ਦਿਖਾਈ ਬੌਡੀ, ਫਿੱਟਨੈਸ ਦੇ ਮਾਮਲੇ `ਚ ਸਲਮਾਨ ਖਾਨ ਨੂੰ ਵੀ ਦਿੰਦੇ ਹਨ ਮਾਤ

ਪਰਮੀਸ਼ ਵਰਮਾ ਨੇ ਇੱਕ ਵੀਡੀਓ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਵੀਡੀਓ `ਚ ਪਰਮੀਸ਼ ਜਿੰਮ `ਚ ਵਰਕਆਊਟ ਦੌਰਾਨ ਸ਼ਰਟਲੈੱਸ ਹੋ ਕੇ ਆਪਣੀ ਬੌਡੀ ਦਿਖਾਉਂਦੇ ਨਜ਼ਰ ਆ ਰਹੇ ਹਨ।

Parmish Verma Flaunts His Six Pack Abs In New Post: ਕੈਮਰੇ ਸਾਹਮਣੇ ਸ਼ਰਟਲੈੱਸ ਹੋਣ ਦਾ ਟਰੈਂਡ ਸਲਮਾਨ ਖਾਨ ਤੋਂ ਸ਼ੁਰੂ ਹੋਇਆ ਸੀ। ਸਭ ਨੂੰ ਪਤਾ ਹੈ ਕਿ ਸਲਮਾਨ ਖਾਨ ਫਿੱਟਨੈਸ ਫ਼੍ਰੀਕ ਹਨ। ਉਹ ਜਦੋਂ ਵੀ ਬਿਨਾਂ ਸ਼ਰਟ ਦੀ ਸੈਲਫ਼ੀ ਜਾਂ ਫ਼ੋਟੋ ਸ਼ੇਅਰ ਕਰਦੇ ਹਨ, ਤਾਂ ਉਨ੍ਹਾਂ ਦੀ ਸੋਸ਼ਲ ਮੀਡੀਆ ਪੋਸਟ ਤੁਰੰਤ ਵਾਇਰਲ ਹੁੰਦੀ ਹੈ। ਪਰ ਪਰਮੀਸ਼ ਵਰਮਾ ਨੇ ਆਪਣੀ ਤਾਜ਼ਾ ਵੀਡੀਓ `ਚ ਇਹ ਸਾਬਤ ਕਰ ਦਿਤਾ ਹੈ ਕਿ ਉਹ ਬੌਡੀ ਬਣਾੳੇੁਣ ਦੇ ਮਾਮਲੇ `ਚ ਕਿਸੇ ਵੀ ਗੱਲੋਂ ਸਲਮਾਨ ਖਾਨ ਤੋਂ ਪਿੱਛੇ ਨਹੀਂ ਹਨ। ਦੇਖੋ ਵੀਡੀਓ:

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਪਰਮੀਸ਼ ਵਰਮਾ ਨੇ ਇੱਕ ਵੀਡੀਓ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਵੀਡੀਓ `ਚ ਪਰਮੀਸ਼ ਜਿੰਮ `ਚ ਵਰਕਆਊਟ ਦੌਰਾਨ ਸ਼ਰਟਲੈੱਸ ਹੋ ਕੇ ਆਪਣੀ ਬੌਡੀ ਦਿਖਾਉਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਆਪਣੇ ਨਵੇਂ ਗੀਤ `ਦੇਖੀ ਦੇਖੀ` ਨੂੰ ਪ੍ਰਮੋਟ ਕਰਦੇ ਦਿਖਾਈ ਦਿਤੇ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, ``ਦੇਖੀ ਦੇਖੀ ਗੀਤ ਰੀਲਜ਼ `ਚ ਟਰੈਂਡਿੰਗ ਤੇ ਚੱਲ ਰਿਹਾ ਹੈ।`` ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਧੰਨਵਾਦ ਵੀ ਕੀਤਾ। 

ਇਸ ਦੌਰਾਨ ਉਨ੍ਹਾਂ ਦੀ ਇਹ ਪੋਸਟ ਤੇ ਉਨ੍ਹਾਂ ਦੇ ਫ਼ੈਨਜ਼ ਦੀਵਾਨੇ ਹੋ ਗਏ। ਇਹ ਦੀਵਾਨਗੀ ੁਉਨ੍ਹਾਂ ਦੇ ਗੀਤ ਲਈ ਨਹੀਂ, ਸਗੋਂ ਉਨ੍ਹਾਂ ਦੀ ਸ਼ਾਨਦਾਰ ਬੌਡੀ ਲਈ ਦਿਖਾਈ ਦਿਤੀ। ਖਾਸ ਕਰਕੇ ਲੜਕੀਆਂ ਆਪਣੇ ਮਨਪਸੰਦ ਸਿੰਗਰ ਦੀ ਲੋਹੇ ਵਰਗੀ ਬੌਡੀ ਦੇਖ ਦਿਲ ਹਾਰ ਬੈਠੀਆਂ। ਆਖ਼ਰ ਕੋਈ ਦਿਲ ਹਾਰੇ ਵੀ ਕਿਉਂ ਨਾ, ਪਰਮੀਸ਼ ਇਸ ਵੀਡੀਓ `ਚ ਬੌਡੀ ਬਿਲਡਿੰਗ ਦੇ ਮਾਮਲੇ `ਚ ਸਲਮਾਨ ਖਾਨ ਨੂੰ ਮਾਤ ਦਿੰਦੇ ਨਜ਼ਰ ਆ ਰਹੇ ਹਨ।

ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਪਰਮੀਸ਼ ਦਾ ਗੀਤ ਦੇਖੀ ਦੇਖੀ ਰਿਲੀਜ਼ ਹੋਇਆ, ਜੋ ਕਿ ਲੋਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਇਸ ਗੀਤ ਨੂੰ ਨਾ ਸਿਰਫ਼ ਪਸੰਦ ਕੀਤਾ ਜਾ ਰਿਹਾ ਹੈ, ਬਲਕਿ ਲੋਕ ਇਸ ਗਾਣੇ ਤੇ ਖੂਬ ਰੀਲਾਂ ਵੀ ਬਣਾ ਰਹੇ ਹਨ। ਇਸ ਦੇ ਨਾਲ ਹੀ ਜਲਦ ਹੀ ਉਨ੍ਹਾਂ ਦੇ ਘਰ `ਚ ਬੱਚੇ ਦਾ ਜਨਮ ਹੋਣ ਵਾਲਾ ਹੈ। ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਦਾ ਹਾਲ ਹੀ ਬੇਬੀ ਸ਼ਾਵਰ ਯਾਨਿ ਗੋਦ ਭਰਾਈ ਦੀ ਰਸਮ ਹੋਈ ਸੀ, ਜਿਸ ਦੀਆਂ ਤਸਵੀਰਾਂ ਉਨ੍ਹਾਂ ਦੇ ਫ਼ੈਨਜ਼ ਨੂੰ ਕਾਫ਼ੀ ਪਸੰਦ ਆਈਆਂ ਸੀ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget