ਪੜਚੋਲ ਕਰੋ

ਪਾਸਪੋਰਟ ਬਣਵਾਉਣ ਆਈਆਂ ਦੋ ਕੁੜੀਆਂ ਨਾਲ ਹੋਇਆ ਅਜੀਬ ਹਾਦਸਾ, ਸੁਣ ਤੁਸੀਂ ਵੀ ਰਹਿ ਜਾਓਗੇ ਹੈਰਾਨ

ਪਾਸਪੋਰਟ ਬਣਵਾਉਣ ਲਈ ਚੰਡੀਗੜ੍ਹ 'ਚ ਅੰਬਾਲਾ ਦੀਆਂ ਦੋ ਸੱਕੀਆਂ ਭੈਣਾਂ ਨਾਲ ਜੁੜਿਆ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਾਸਪੋਰਟ ਦਫਤਰ 'ਚ ਅੰਬਾਲਾ ਦੀਆਂ ਦੋ ਸੱਕੀਆਂ ਭੈਣਾਂ ਦਾ ਚਿਹਰਾ ਵੇਖ ਕੇ ਪਾਸਪੋਰਟ ਬਣਾਉਣ ਤੋਂ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭੈਣਾਂ ਕੋਲ ਸਾਰੇ ਦਸਤਾਵੇਜ਼ ਸਨ, ਪਰ ਪਾਸਪੋਰਟ ਦਫਤਰ 'ਚ ਉਨ੍ਹਾਂ ਦੇ ਦਸਤਾਵੇਜ਼ ਵੇਖੇ ਬਗੈਰ ਹੀ ਉਨ੍ਹਾਂ ਨੂੰ ਨੇਪਾਲੀ ਕਹਿ ਦਿੱਤਾ ਗਿਆ।

ਅੰਬਾਲਾ: ਪਾਸਪੋਰਟ ਬਣਵਾਉਣ ਲਈ ਚੰਡੀਗੜ੍ਹ 'ਚ ਅੰਬਾਲਾ ਦੀਆਂ ਦੋ ਸੱਕੀਆਂ ਭੈਣਾਂ ਨਾਲ ਜੁੜਿਆ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਾਸਪੋਰਟ ਦਫਤਰ 'ਚ ਅੰਬਾਲਾ ਦੀਆਂ ਦੋ ਸੱਕੀਆਂ ਭੈਣਾਂ ਦਾ ਚਿਹਰਾ ਵੇਖ ਕੇ ਪਾਸਪੋਰਟ ਬਣਾਉਣ ਤੋਂ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭੈਣਾਂ ਕੋਲ ਸਾਰੇ ਦਸਤਾਵੇਜ਼ ਸਨ, ਪਰ ਪਾਸਪੋਰਟ ਦਫਤਰ 'ਚ ਉਨ੍ਹਾਂ ਦੇ ਦਸਤਾਵੇਜ਼ ਵੇਖੇ ਬਗੈਰ ਹੀ ਉਨ੍ਹਾਂ ਨੂੰ ਨੇਪਾਲੀ ਕਹਿ ਦਿੱਤਾ ਗਿਆ। ਅਸਲ 'ਚ ਭਾਰਤ 'ਚ ਜੰਮੀਆਂ ਅੰਬਾਲਾ ਦੀ ਦੋ ਭੈਣਾਂ ਚੰਡੀਗੜ੍ਹ 'ਚ ਆਪਣਾ ਪਾਸਪੋਰਟ ਬਣਵਾਉਣ ਆਈਆਂ। ਇਸ ਤੋਂ ਬਾਅਦ ਦਫਤਰ 'ਚ ਬੈਠੇ ਅਧਿਕਾਰੀਆਂ ਨੇ ਬਗੈਰ ਉਨ੍ਹਾਂ ਦੇ ਦਸਤਾਵੇਜ਼ ਵੇਖੇ ਆਪਣੀ ਹੀ ਟਿੱਪਣੀ ਕਰ ਦਿੱਤੀ ਜਿਸ ਨੂੰ ਸੁਣ ਕੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਤਕ ਹੈਰਾਨ ਹੋ ਗਏ। ਸੰਤੋਸ਼ ਤੇ ਉਸ ਦੀ ਭੈਣ ਦੇ ਪਾਸਪੋਰਟ ਐਪਲੀਕੇਸ਼ਨ ਫਾਰਮ 'ਤੇ ਟਿੱਪਣੀ ਕੀਤੀ ਕਿ ਅਪੀਲਕਰਤਾ ਨੇਪਾਲੀ ਲੱਗਦੀ ਹੈ ਤੇ ਪਾਸਪੋਰਟ ਬਣਾਉਣ ਤੋਂ ਮਨਾ ਕਰ ਦਿੱਤਾ। ਜਦਕਿ ਉਨ੍ਹਾਂ ਕੋਲ ਅਧਾਰ ਕਾਰਡ ਤੋਂ ਲੈ ਯੂਨੀਵਰਸੀਟੀ ਤਕ ਦੀਆਂ ਡਿਗਰੀਆਂ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਅੰਬਾਲਾ ਦੇ ਡਿਪਟੀ ਕਮੀਸ਼ਨਰ ਵੱਲੋਂ ਇਸ ਮਾਮਲੇ 'ਚ ਖੁਦ ਦਖਲ ਦਿੱਤੀ ਗਈ। ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਦਫਤਰ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਭਵਿੱਖ 'ਚ ਅਜਿਹਾ ਮਾਮਲਾ ਸਾਹਮਣੇ ਨਹੀਂ ਆਉਣਾ ਚਾਹੀਦਾ ਤੇ ਦੋਵਾਂ ਭੈਣਾਂ ਨੂੰ ਫੇਰ ਤੋਂ ਦਫਤਰ ਭੇਜਿਆ ਗਿਆ ਜਿੱਥੇ ਉਨ੍ਹਾਂ ਦੇ ਪਾਸਪੋਰਟ ਬਣਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget