ਪੜਚੋਲ ਕਰੋ

ਕਾਂਗਰਸੀ ਵਿਧਾਇਕ ਤੇ ਥਾਣੇਦਾਰ ਵਿਚਾਲੇ ਖੜਕੀ, ਚਾਰਜ ਸੰਭਾਲਣ ‘ਤੇ ਨਹੀਂ ਲਿਆ ਸਿਆਸੀ ਅਸ਼ੀਰਵਾਦ

ਕੈਪਟਨ ਅਮਰਿੰਦਰ ਸਿੰਘ ਪੰਜਾਬ ਪੁਲਿਸ ਨੂੰ ਕੋਰੋਨਾ ਦੀ ਜੰਗ ਲੜਨ ਲਈ ਯੋਧੇ ਦੱਸ ਰਹੇ ਹਨ ਤੇ ਦੂਜੇ ਪਾਸੇ ਉਨ੍ਹਾਂ ਦੇ ਵਿਧਾਇਕ ਉਨ੍ਹਾਂ ਨੂੰ ਇਸ ਲੜਾਈ 'ਚ ਆਪਣੀ ਆਗਿਆ ਤੋਂ ਬਿੰਨ੍ਹਾਂ ਕੰਮ ਕਰਨ ਤੋਂ ਰੋਕ ਰਹੇ ਹਨ। ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਚਾਰਜ ਸੰਭਾਲਣ ਤੋਂ ਬਾਅਦ ਨਾ ਮਿਲਣ ‘ਤੇ ਥਾਣਾ ਹਰੀਕੇ ਦੇ ਇੰਚਾਰਜ ਨੂੰ ਫੋਨ ਕਰਕੇ ਧਮਕੀ ਦਿੱਤੀ। ਚਾਰਜ ਸੰਭਾਲਣ ਦੇ ਤਿੰਨ ਦਿਨਾਂ ਬਾਅਦ ਸੰਪਰਕ ਨਾ ਕਰਨ 'ਤੇ ਉਨ੍ਹਾਂ ਸਲਾਹ ਦਿੱਤੀ ਕਿ ਪੱਟੀ ਹਲਕੇ ‘ਚ ਵੀ ਇੱਕ ਵਿਧਾਇਕ ਹੈ।

ਤਰਨ ਤਾਰਨ: ਕੈਪਟਨ ਅਮਰਿੰਦਰ ਸਿੰਘ ਪੰਜਾਬ ਪੁਲਿਸ ਨੂੰ ਕੋਰੋਨਾ ਦੀ ਜੰਗ ਲੜਨ ਲਈ ਯੋਧੇ ਦੱਸ ਰਹੇ ਹਨ ਤੇ ਦੂਜੇ ਪਾਸੇ ਉਨ੍ਹਾਂ ਦੇ ਵਿਧਾਇਕ ਉਨ੍ਹਾਂ ਨੂੰ ਇਸ ਲੜਾਈ 'ਚ ਆਪਣੀ ਆਗਿਆ ਤੋਂ ਬਿੰਨ੍ਹਾਂ ਕੰਮ ਕਰਨ ਤੋਂ ਰੋਕ ਰਹੇ ਹਨ। ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਚਾਰਜ ਸੰਭਾਲਣ ਤੋਂ ਬਾਅਦ ਨਾ ਮਿਲਣ ‘ਤੇ ਥਾਣਾ ਹਰੀਕੇ ਦੇ ਇੰਚਾਰਜ ਨੂੰ ਫੋਨ ਕਰਕੇ ਧਮਕੀ ਦਿੱਤੀ। ਚਾਰਜ ਸੰਭਾਲਣ ਦੇ ਤਿੰਨ ਦਿਨਾਂ ਬਾਅਦ ਸੰਪਰਕ ਨਾ ਕਰਨ 'ਤੇ ਉਨ੍ਹਾਂ ਸਲਾਹ ਦਿੱਤੀ ਕਿ ਪੱਟੀ ਹਲਕੇ ‘ਚ ਵੀ ਇੱਕ ਵਿਧਾਇਕ ਹੈ। ਉਸ ਨੂੰ ਬੁਲਾਉਣਾ ਤੁਹਾਡੀ ਜ਼ਿੰਮੇਵਾਰੀ ਹੈ। ਦਰਅਸਲ, ਸ਼ਨੀਵਾਰ ਨੂੰ ਐਸਐਸਪੀ ਧਰੁਵ ਦਹੀਆ ਨੇ ਸਬ ਇੰਸਪੈਕਟਰ ਨਵਦੀਪ ਸਿੰਘ ਨੂੰ ਥਾਣਾ ਹਰੀਕੇ ਦਾ ਐਸਐਚਓ ਨਿਯੁਕਤ ਕੀਤਾ ਸੀ। ਚਾਰਜ ਸੰਭਾਲਣ ਤੋਂ ਬਾਅਦ ਸਟੇਸ਼ਨ ਇੰਚਾਰਜ ਨੇ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੋਂ ਸਿਆਸੀ ਅਸ਼ੀਰਵਾਦ ਨਹੀਂ ਲਿਆ। ਦੂਜੇ ਪਾਸੇ ਅਲੀਪੁਰ ਪਿੰਡ ਨਾਲ ਸਬੰਧਤ ਕੰਮ ਨੂੰ ਵੀ ਰੋਕ ਦਿੱਤਾ, ਜੋ ਏਐਸਆਈ ਕੁਲਬੀਰ ਸਿੰਘ ਜਿੰਮੇ ਸੀ। ਐਸਐਚਓ ਨੇ ਇਹ ਸਾਰਾ ਮਾਮਲਾ ਆਪਣੇ ਉੱਚ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਹੈ। ਇਸ ਤੋਂ ਬਾਅਦ ਬਾਰਡਰ ਰੇਂਜ ਦੇ ਆਈਜੀ ਸੁਰਿੰਦਰਪਾਲ ਪਰਮਾਰ ਵੱਲੋਂ ਫੋਨ ਕਾਲ ਦੀ ਇਹ ਆਡੀਓ ਰਿਕਾਰਡਿੰਗ ਵੀ ਡੀਜੀਪੀ ਦੇ ਧਿਆਨ ‘ਚ ਲਿਆਂਦੀ ਗਈ ਹੈ। ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੈਂ ਹਰੀਕੇ ਪੱਤਣ ਥਾਣਾ ਇੰਚਾਰਜ ਨਾਲ ਗੱਲਬਾਤ ਕੀਤੀ ਹੈ ਤੇ ਮਾਮਲਾ ਸੁਲਝ ਗਿਆ ਹੈ। ਮੈਂ ਇਸ ਮਾਮਲੇ ਨੂੰ ਜ਼ਿਆਦਾ ਹਵਾ ਨਹੀਂ ਦੇਣਾ ਚਾਹੁੰਦਾ। ਕਿਸੇ ਵੀ ਪੁਲਿਸ ਅਧਿਕਾਰੀ ਨਾਲ ਮੇਰੀ ਕੋਈ ਦੁਸ਼ਮਣੀ ਨਹੀਂ। ਉਨ੍ਹਾਂ ਫੈਸਬੁੱਕ 'ਤੇ ਇੱਕ ਪੋਸਟ ਵੀ ਪਾਈ ਹੈ, ਜਿਸ 'ਚ ਉਨ੍ਹਾਂ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਹੈ।

ਟਾਪ ਹੈਡਲਾਈਨ

Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget