ਪੜਚੋਲ ਕਰੋ

ਕਾਂਗਰਸ 'ਤੇ ਸ਼ਰਮਨਾਕ ਹਾਰ ਦੇ ਮਾੜੇ ਪ੍ਰਭਾਵ, ਪੀਸੀ ਚਾਕੋ ਨੇ ਦਿੱਲੀ ਦੇ ਇੰਚਾਰਜ ਦੇ ਅਹੂਦੇ ਤੋਂ ਦਿੱਤਾ ਅਸਤੀਫਾ

ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਸਭ ਤੋਂ ਖ਼ਰਾਬ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ 63 ਉਮੀਦਵਾਰਾਂ ਦੀਆਂ ਜਮ੍ਹਾਂ ਜ਼ਮਾਨਤਾਂ ਜਬਤ ਹੋ ਗਈਆਂ ਹਨ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਸ਼ਰਮਨਾਕ ਹਾਰ ਤੋਂ ਬਾਅਦ ਪਾਰਟੀ ਵਿੱਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਨੇ ਕੱਲ੍ਹ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਸ ਤੋਂ ਬਾਅਦ ਅੱਜ ਦਿੱਲੀ 'ਚ ਕਾਂਗਰਸ ਦੇ ਇੰਚਾਰਜ ਪੀਸੀ ਚਾਕੋ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਪੀਸੀ ਚੱਕੋ ਨੇ ਕਿਹਾ, “ਕਾਂਗਰਸ ਪਾਰਟੀ ਦਾ ਪਤਨ 2013 'ਚ ਸ਼ੁਰੂ ਹੋਇਆ ਜਦੋਂ ਸ਼ੀਲਾ ਦੀਕਸ਼ਿਤ ਸੀਐਮ ਸੀ। ਨਵੀਂ ਪਾਰਟੀ ‘ਆਪ’ ਨੇ ਪੂਰੇ ਕਾਂਗਰਸ ਦੇ ਵੋਟ ਬੈਂਕ ਨੂੰ ਖੋਹ ਲਿਆ। ਅਸੀਂ ਇਸਨੂੰ ਕਦੇ ਵਾਪਸ ਹਾਸਲ ਨਹੀਂ ਕਰ ਸਕੇ। ਇਹ ਅਜੇ ਵੀ 'ਆਪ' ਕੋਲ ਹੀ ਹੈ।" ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਅਤੇ ਸੀਨੀਅਰ ਕਾਂਗਰਸੀ ਨੇਤਾ ਸ਼ਰਮਿਸ਼ਠਾ ਮੁਖਰਜੀ ਅਤੇ ਸੰਦੀਪ ਦੀਕਸ਼ਿਤ ਨੇ ਵੀ ਪਾਰਟੀ ਦੀ ਰਣਨੀਤੀ 'ਤੇ ਸਵਾਲ ਚੁੱਕੇ ਹਨ। ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਹੈ ਕਿ ਭਾਜਪਾ ਪੱਖਪਾਤ ਕਰ ਰਹੀ ਹੈ ਅਤੇ ਕੇਜਰੀਵਾਲ 'ਸਮਾਰਟ ਰਾਜਨੀਤੀ' ਕਰ ਰਹੇ ਹਨ, ਅਸੀਂ ਕੀ ਕਰ ਰਹੇ ਹਾਂ? ਮਰਹੂਮ ਸ਼ੀਲਾ ਦੀਕਸ਼ਤ ਦੇ ਬੇਟੇ ਅਤੇ ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਿਤ ਨੇ ਕਿਹਾ, "ਨਤੀਜਿਆਂ ਨੇ ਉਨ੍ਹਾਂ ਨੂੰ ਹੈਰਾਨ ਨਹੀਂ ਕੀਤਾ ਅਤੇ ਪਾਰਟੀ ਅੰਦਰੂਨੀ ਰਾਜਨੀਤੀ ਦੇ ਕਾਰਨ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ। ਅਸੀਂ ਕਿਤੇ ਨਹੀਂ ਸੀ। ਅਸੀਂ ਸ਼ੀਲਾ ਜੀ ਵੱਲੋਂ ਕੀਤੇ ਕੰਮਾਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਪਰ ਬਹੁਤ ਦੇਰ ਹੋ ਚੁੱਕੀ ਸੀ।" ਇਸਦੇ ਨਾਲ ਹੀ ਤੁਹਾਨੂੰ ਦੱਸ ਦਇਏ ਕਿ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ 24.55 ਪ੍ਰਤੀਸ਼ਤ ਵੋਟਾਂ ਪ੍ਰਾਪਤ ਹੋਈਆਂ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PM ਮੋਦੀ ਨੂੰ ਝਾਲਮੁੜੀ ਖਵਾਉਣ ਵਾਲੇ ਦੁਕਾਨਦਾਰ ਨੂੰ ਮਿਲੀ ਧਮਕੀ, ਪਾਕਿਸਤਾਨ ਤੋਂ ਆਇਆ ਫੋਨ ,ਕਿਹਾ -'ਬੰਬ ਨਾਲ ਉਡਾ ਦਿਆਂਗਾ'
PM ਮੋਦੀ ਨੂੰ ਝਾਲਮੁੜੀ ਖਵਾਉਣ ਵਾਲੇ ਦੁਕਾਨਦਾਰ ਨੂੰ ਮਿਲੀ ਧਮਕੀ, ਪਾਕਿਸਤਾਨ ਤੋਂ ਆਇਆ ਫੋਨ ,ਕਿਹਾ -'ਬੰਬ ਨਾਲ ਉਡਾ ਦਿਆਂਗਾ'
Breaking : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Breaking : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
Embed widget