ਪੜਚੋਲ ਕਰੋ

ਅਜਗਰ ਨੇ ਜ਼ਿੰਦਾ ਨਿਗਲਿਆ ਮੋਰ, ਵੀਡੀਓ ਹੋ ਰਹੀ ਵਾਇਰਲ

ਇਹ ਵੀਡੀਓ ਯਮੁਨਾਨਗਰ ਦੇ ਬਲਾਕ ਸਢੌਰਾ ਦੇ ਪਿੰਡ ਝੰਡਾ ਦੀਆਂ ਹਨ। ਜਿਥੇ ਇਕ ਵਿਸ਼ਾਲ ਅਜਗਰ ਇਕ ਮੋਰ ਨੂੰ ਜ਼ਿੰਦਾ ਨਿਗਲ ਰਿਹਾ ਹੈ।

ਯਮੁਨਾਨਗਰ: ਯਮੁਨਾਨਗਰ ‘ਚ ਪਿਛਲੇ ਕੁਝ ਦਿਨਾਂ ਤੋਂ, ਰਾਤ ​​ਨੂੰ ਪਏ ਮੀਂਹ ਅਤੇ ਦਿਨ ਵਿਚ ਨਮੀ ਅਤੇ ਝੁਲਸਣ ਵਾਲਾ ਸੂਰਜ ਪਸ਼ੂ ਪੰਛੀਆਂ ਲਈ ਵੱਡੀ ਮੁਸੀਬਤ ਵਾਂਗ ਸਾਬਿਤ ਹੋ ਰਿਹਾ ਹੈ। 

ਮੌਸਮ ‘ਚ ਇਹ ਅਚਾਨਕ ਤਬਦੀਲੀ ਰਾਸ਼ਟਰੀ ਪੰਛੀ ਮੋਰ ਲਈ ਜ਼ਿੰਦਗੀ ਅਤੇ ਮੌਤ ਦਾ ਕਾਰਨ ਬਣ ਗਈ ਹੈ।

ਮੋਰ ਸੰਘਣੇ ਰੁੱਖਾਂ ਦੀ ਭਾਲ ਵਿੱਚ ਜੰਗਲਾਂ ਵੱਲ ਜਾ ਰਹੇ ਹਨ ਅਤੇ ਇੱਥੇ ਭਿਆਨਕ ਅਜਗਰ ਉਨ੍ਹਾਂ ਨੂੰ ਆਪਣਾ ਸ਼ਿਕਾਰ ਮੰਨ ਕੇ ਜ਼ਿੰਦਾ ਨਿਗਲ ਰਹੇ ਹਨ। ਇਸ ਡਰਾਉਣੀ ਸਚਾਈ ਨੂੰ ਦਰਸਾਉਂਦੀ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਯਮੁਨਾਨਗਰ ਦੇ ਬਲਾਕ ਸਢੌਰਾ ਦੇ ਪਿੰਡ ਝੰਡਾ ਦੀਆਂ ਹਨ। ਜਿਥੇ ਇਕ ਵਿਸ਼ਾਲ ਅਜਗਰ ਇਕ ਮੋਰ ਨੂੰ ਜ਼ਿੰਦਾ ਨਿਗਲ ਰਿਹਾ ਹੈ। ਰਾਜਧਾਨੀ ਦਿੱਲੀ ਸਮੇਤ ਇਨ੍ਹਾਂ ਸ਼ਹਿਰਾਂ ‘ਚ ਮਹਿੰਗੀ ਹੋਈ CNG, ਜਾਣੋ ਕੀਮਤ ਅਜਗਰ ਨੂੰ ਛੇੜਨਾ  ਪਿੰਡ ਵਾਲਿਆਂ ਦੀ ਬੱਸ ਤੋਂ ਬਾਹਰ ਸੀ, ਇਸ ਲਈ ਭੀੜ ‘ਚੋਂ ਇਕ ਨੇ ਸਾਰੀ ਘਟਨਾ ਨੂੰ ਆਪਣੇ ਮੋਬਾਈਲ ਕੈਮਰੇ ‘ਚ ਕੈਦ ਕਰ ਲਿਆ। ਇਹ ਤਸਵੀਰਾਂ ਸਿੰਘ ਰਾਮ ਦੇ ਜੰਗਲ ਨੇੜੇ ਖੇਤਾਂ ਦੀਆਂ ਹਨ। ਦੇਸ਼ 'ਚ ਲੌਕਡਾਊਨ, ਪਰ ਇੱਕ ਬੰਗਲਾਦੇਸ਼ੀ ਨੇ ਪਿਆਰ 'ਚ ਟੱਪੀਆਂ ਹੱਦਾਂ, ਜਾਣੋ ਪੂਰਾ ਮਾਮਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Aadhaar Update : ਆਧਾਰ ਕਾਰਡ ’ਚ ਨਾਮ ਬਦਲਣ ਦੇ ਨਵੇਂ ਨਿਯਮ, UIDAI ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
Aadhaar Update : ਆਧਾਰ ਕਾਰਡ ’ਚ ਨਾਮ ਬਦਲਣ ਦੇ ਨਵੇਂ ਨਿਯਮ, UIDAI ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
Embed widget