ਪੜਚੋਲ ਕਰੋ

UFO ਦੇਖੇ ਜਾਣ ਦੇ ਵੀਡੀਓ ਤੋਂ ਬਾਅਦ ਪੇਂਟਾਗਨ ਪਿਆ ਫਿਕਰਾਂ 'ਚ, ਅਮਰੀਕਾ ਨੇ ਜਾਂਚ ਲਈ ਬਣਾਈ ਟਾਸਕ ਫੋਰਸ 

ਅਮਰੀਕੀ ਰੱਖਿਆ ਮੰਤਰਾਲੇ ਨੇ ਅਨਆਈਡੈਂਟੀਫਾਈਡ ਫਲਾਇੰਗ ਓਬਜੈਕਟਸ (UFO) ਦਾ ਪਤਾ ਲਗਾਉਣ ਲਈ ਇਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਪ੍ਰੈਲ ਵਿੱਚ ਯੂਐਸ ਰੱਖਿਆ ਵਿਭਾਗ ਦੇ ਮੁੱਖ ਦਫ਼ਤਰ ਪੈਂਟਾਗਨ ਨੇ ਯੂਐਫਓ ਵੇਖਣ ਦੇ ਤਿੰਨ ਵੀਡੀਓ ਜਾਰੀ ਕੀਤੇ।

ਵਾਸ਼ਿੰਗਟਨ: ਅਮਰੀਕੀ ਰੱਖਿਆ ਮੰਤਰਾਲੇ ਨੇ ਅਨਆਈਡੈਂਟੀਫਾਈਡ ਫਲਾਇੰਗ ਓਬਜੈਕਟਸ (UFO) ਦਾ ਪਤਾ ਲਗਾਉਣ ਲਈ ਇਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਪ੍ਰੈਲ ਵਿੱਚ ਯੂਐਸ ਰੱਖਿਆ ਵਿਭਾਗ ਦੇ ਮੁੱਖ ਦਫ਼ਤਰ ਪੈਂਟਾਗਨ ਨੇ ਯੂਐਫਓ ਵੇਖਣ ਦੇ ਤਿੰਨ ਵੀਡੀਓ ਜਾਰੀ ਕੀਤੇ। ਇਸ ਤੋਂ ਬਾਅਦ, ਟਾਸਕ ਫੋਰਸ ਦੇ ਗਠਨ ਬਾਰੇ ਅਟਕਲਾਂ ਸੀ ਕਿਉਂਕਿ ਜੂਨ 'ਚ ਸਰਕਾਰ ਦੀ ਬਜਟ ਰਿਪੋਰਟ 'ਚ ਇਸ ਦਾ ਜ਼ਿਕਰ ਕੀਤਾ ਗਿਆ ਸੀ। ਪੀਐਮ ਮੋਦੀ ਨੇ ਕਿਹਾ- 5 ਕਰੋੜ ਮਹਿਲਾਵਾਂ ਨੂੰ ਇੱਕ ਰੁਪਏ 'ਚ ਮਿਲੇ ਸੈਨੇਟਰੀ ਪੈਡ, ਟਵਿਟਰ 'ਤੇ ਇੱਕੋ ਗੱਲ ਕਹਿ ਰਹੇ ਲੋਕ ਪੈਂਟਾਗੋਨ ਨੇ ਘੋਸ਼ਣਾ ਕੀਤੀ ਹੈ ਕਿ ਯੂਐਫਓਜ਼ ਦਾ ਪਤਾ ਲਗਾਉਣ ਲਈ ਅਮਰੀਕਾ ਨੇ ਰਸਮੀ ਤੌਰ 'ਤੇ ਇਕ ਟਾਸਕ ਫੋਰਸ ਬਣਾਈ ਹੈ। ਇਸ ਤੋਂ ਪਹਿਲਾਂ 4 ਅਗਸਤ ਨੂੰ ਉਪ ਸੱਕਤਰ ਰੱਖਿਆ ਡੇਵਿਡ ਐਲ. ਨਾਰਕੁਇਸਟ ਨੇ ਅਨਆਈਡੈਂਟੀਫਾਈਡ ਏਰੀਅਲ ਫੈਨੋਮੀਨਾ ਲਈ ਟਾਸਕ ਫੋਰਸ ਦੇ ਗਠਨ ਦੀ ਆਗਿਆ ਦਿੱਤੀ ਸੀ। ਇਹ ਟਾਸਕ ਫੋਰਸ ਖਤਰਨਾਕ ਘਟਨਾਵਾਂ 'ਤੇ ਨਜ਼ਰ ਰੱਖੇਗੀ। ਡੋਨਲਡ ਟਰੰਪ ਦਾ ਭਰਾ ਰੌਬਰਟ ਨਿਊਯਾਰਕ ਦੇ ਹਸਪਤਾਲ 'ਚ ਭਰਤੀ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਯੂਐੱਸ ਦੀ ਹਵਾਈ ਸੈਨਾ ਨੇ ਕਈ ਵਾਰ ਯੂ.ਐਫ.ਓ. ਦੇਖੇ ਤੇ ਯੂ.ਐੱਫ.ਓ ਨਾਲ ਜੁੜੇ ਵੀਡੀਓ ਵੀ ਜਾਰੀ ਕੀਤੇ ਗਏ ਹਨ। ਇਹ ਵੀਡੀਓ ਅਮਰੀਕੀ ਨੇਵੀ ਦੇ ਪਾਇਲਟ ਦੁਆਰਾ ਬਣਾਏ ਗਏ ਸੀ ਅਤੇ ਨਵੇਂ ਵੀਡੀਓ ਨਹੀਂ ਹਨ। ਇਨ੍ਹਾਂ 'ਚੋਂ ਇਕ ਵੀਡੀਓ ਨਵੰਬਰ 2004 ਦਾ ਹੈ ਅਤੇ ਦੋ ਜਨਵਰੀ 2015 ਦੇ ਹਨ। ਇਨ੍ਹਾਂ ਵਿੱਚੋਂ ਦੋ ਵੀਡੀਓ ਸਾਲ 2017 ਵਿੱਚ ਨਿਊਯਾਰਕ ਟਾਈਮਜ਼ ਵਿੱਚ ਪ੍ਰਕਾਸ਼ਤ ਹੋਏ ਸੀ ਪਰ ਪੈਂਟਾਗਨ ਨੇ ਸਾਲ 2019 ਵਿੱਚ ਇਨ੍ਹਾਂ ਤਿੰਨਾਂ ਵਿਡੀਓਜ਼ ਦੀ ਪੁਸ਼ਟੀ ਕੀਤੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Punjab Weather News : ਜਲੰਧਰ 'ਚ ਹਨ੍ਹੇਰੀ ਨਾਲ ਡਿੱਗਿਆ ਦਰੱਖਤ,  ਮੋਟਰਸਾਈਕਲ 'ਤੇ ਜਾ ਰਹੇ ਪਿਓ-ਧੀ ਦੀ ਮੌਤ 
 Punjab Weather News : ਜਲੰਧਰ 'ਚ ਹਨ੍ਹੇਰੀ ਨਾਲ ਡਿੱਗਿਆ ਦਰੱਖਤ,  ਮੋਟਰਸਾਈਕਲ 'ਤੇ ਜਾ ਰਹੇ ਪਿਓ-ਧੀ ਦੀ ਮੌਤ 
Punjab 'ਚ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਨਵੀਂ ਗਾਈਡਲਾਈਨ, ਪੰਜਾਬ ਪੁਲਿਸ ਨੂੰ ਭੇਜੀ 52 ਸ਼ਬਦਾਂ ਦੀ ਸੂਚੀ
Punjab 'ਚ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਨਵੀਂ ਗਾਈਡਲਾਈਨ, ਪੰਜਾਬ ਪੁਲਿਸ ਨੂੰ ਭੇਜੀ 52 ਸ਼ਬਦਾਂ ਦੀ ਸੂਚੀ
Punjab News : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਦੇ ਮੰਤਰੀ ਤੇ ਵਿਧਾਇਕ , CM ਬੋਲੇ- ਮੈਂ ਵੀ ਰਾਸ਼ਟਰਪਤੀ ਦਾ ਪ੍ਰੋਗਰਾਮ ਛੱਡ ਕੇ ਗਿਆ ਸੀ 
Punjab News : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਦੇ ਮੰਤਰੀ ਤੇ ਵਿਧਾਇਕ , CM ਬੋਲੇ- ਮੈਂ ਵੀ ਰਾਸ਼ਟਰਪਤੀ ਦਾ ਪ੍ਰੋਗਰਾਮ ਛੱਡ ਕੇ ਗਿਆ ਸੀ 
SAD News: ਹਾਈ ਕੋਰਟ ਪ੍ਰਸ਼ਾਸਨ 'ਚ ਪਸਰਿਆ ਮਾਤਮ, ਜਸਟਿਸ ਦਾ ਹੋਇਆ ਦੇਹਾਂਤ, ਕਈ ਸਰਕਾਰਾਂ 'ਚ ਨਿਭਾਈ ਅਹਿਮ ਜ਼ਿੰਮੇਵਾਰੀ; ਨਿਆਂਇਕ ਜਗਤ ਅਤੇ ਵਕੀਲਾਂ ਵਿੱਚ ਸੋਗ ਦੀ ਲਹਿਰ...
ਹਾਈ ਕੋਰਟ ਪ੍ਰਸ਼ਾਸਨ 'ਚ ਪਸਰਿਆ ਮਾਤਮ, ਜਸਟਿਸ ਦਾ ਹੋਇਆ ਦੇਹਾਂਤ, ਕਈ ਸਰਕਾਰਾਂ 'ਚ ਨਿਭਾਈ ਅਹਿਮ ਜ਼ਿੰਮੇਵਾਰੀ; ਨਿਆਂਇਕ ਜਗਤ ਅਤੇ ਵਕੀਲਾਂ ਵਿੱਚ ਸੋਗ ਦੀ ਲਹਿਰ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget