ਪੜਚੋਲ ਕਰੋ

ਹੁਣ ਪੁਲਿਸ ਵਾਲਿਆਂ ਤੋਂ ਵੀ ਨਹੀਂ ਡਰਦੇ ਲੋਕ! ਐਸਐਸਪੀ ਦੇ ਨਾਂ 'ਤੇ ਬਣਾ ਧਰਿਆ ਫੇਕ ਫੇਸਬੁੱਕ ਅਕਾਊਂਟ

ਸਾਈਬਰ ਕਰਾਈਮ ਕਰਨ ਵਾਲੇ ਹੁਣ ਪੁਲਿਸ ਤੋਂ ਵੀ ਨਹੀਂ ਡਰਦੇ। ਉਹ ਪੁਲਿਸ ਅਧਿਆਕਰੀਆਂ ਦੇ ਨਾਂ 'ਤੇ ਫੇਕ ਆਈਡੀ ਬਣਾ ਕੇ ਆਪਣੇ ਮਕਸਦ ਨੂੰ ਅੰਜਾਮ ਦੇ ਰਹੇ ਹਨ। ਜੀਂਦ ਤੋਂ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਐਸਐਸਪੀ ਦੇ ਨਾਂ 'ਤੇ ਕਿਸੇ ਵੱਲੋਂ ਫੇਸਬੁੱਕ 'ਤੇ ਫੇਕ ਅਕਾਊਂਟ ਬਣਾਇਆ ਗਿਆ।

ਜੀਂਦ: ਸਾਈਬਰ ਕਰਾਈਮ ਕਰਨ ਵਾਲੇ ਹੁਣ ਪੁਲਿਸ ਤੋਂ ਵੀ ਨਹੀਂ ਡਰਦੇ। ਉਹ ਪੁਲਿਸ ਅਧਿਆਕਰੀਆਂ ਦੇ ਨਾਂ 'ਤੇ ਫੇਕ ਆਈਡੀ ਬਣਾ ਕੇ ਆਪਣੇ ਮਕਸਦ ਨੂੰ ਅੰਜਾਮ ਦੇ ਰਹੇ ਹਨ। ਜੀਂਦ ਤੋਂ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਐਸਐਸਪੀ ਦੇ ਨਾਂ 'ਤੇ ਕਿਸੇ ਵੱਲੋਂ ਫੇਸਬੁੱਕ 'ਤੇ ਫੇਕ ਅਕਾਊਂਟ ਬਣਾਇਆ ਗਿਆ। ਜੀਂਦ ਦੇ ਡੀਆਈਜੀ ਕਮ ਐਸਐਸਪੀ ਓਮ ਪ੍ਰਕਾਸ਼ ਨਰਵਾਲ ਦੇ ਨਾਂ 'ਤੇ ਨਕਲੀ ਅਕਾਊਂਟ ਬਣਾਇਆ ਗਿਆ। ਇੰਨਾ ਹੀ ਨਹੀਂ, ਲੋਕਾਂ ਤੋਂ ਫੇਸਬੁੱਕ ਅਕਾਊਂਟ ਨਾਲ ਜੋੜ ਕੇ ਪੈਸਿਆਂ ਦੀ ਵੀ ਮੰਗ ਕੀਤੀ ਗਈ। ਐਸਐਸਪੀ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਸਤ ਦਾ ਫੋਨ ਆਇਆ ਕਿ ਉਨ੍ਹਾਂ ਦੇ ਨਾਂ 'ਤੇ ਫੇਕ ਫੇਸਬੁੱਕ ਆਈਡੀ ਬਣਾ ਕੇ ਕੋਈ ਪੈਸਿਆਂ ਦੀ ਮੰਗ ਕਰ ਰਿਹਾ ਹੈ। ਐਸਐਸਪੀ ਦਾ ਕਹਿਣਾ ਹੈ ਕਿ ਇਸ ਬਾਰੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਫੇਕ ਆਈਡੀ ਬਣਾ ਕੇ ਕਿਸੇ ਨੇ 40 ਹਜ਼ਾਰ ਰੁਪਏ ਦੀ ਮੰਗ ਕੀਤੀ। ਓਮ ਪ੍ਰਕਾਸ਼ ਨਰਵਾਲ ਜੀਂਦ 'ਚ ਪਿਛਲੇ ਹਫਤੇ ਹੀ ਐਸਐਸਪੀ ਬਣ ਕੇ ਆਏ ਹਨ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...

Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ

ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ

Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ

ABP Premium

ਵੀਡੀਓਜ਼

Three arrested| ਲੁਧਿਆਣਾ 'ਚ ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ, ਮਿਲੇ ਲੱਖਾਂ ਰੁਪਏthree new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Constable Bharti: ਪੁਲਿਸ ਵਿਭਾਗ ਵਿਚ 6000 ਕਾਂਸਟੇਬਲਾਂ ਦੀ ਭਰਤੀ, 8 ਜੁਲਾਈ ਤੋਂ ਪਹਿਲਾਂ ਕਰੋ ਅਪਲਾਈ

LPG Price Reduced: ਸਸਤਾ ਹੋਇਆ ਸਿਲੰਡਰ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Kakora or Kantola vegetable : ਕੀ ਤੁਸੀਂ ਜਾਣਦੇ ਹੋ ਕਕੋੜਾ ਜਾਂ ਕੰਟੋਲਾ ਦੀ ਸਬਜ਼ੀ ਦੇ ਫਾਇਦੇ

Petrol and Diesel Price on 1 July: ਮਹੀਨੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Embed widget