ਪੜਚੋਲ ਕਰੋ

ਅਨਲੌਕ-1 'ਚ ਮਿਲੀ ਢਿੱਲ ਦੌਰਾਨ ਲੋਕਾਂ ਨੇ ਕੀਤੀ ਜਿਮ ਅਤੇ ਆਈਲੇਟਸ ਸੈਂਟਰ ਖੋਲ੍ਹਣ ਦੀ ਮੰਗ

ਲੌਕਡਾਊਨ ਦੌਰਾਨ ਜਿੱਥੇ ਆਮ ਕਾਰੋਬਾਰ ਖੋਲ੍ਹ ਦਿੱਤੇ ਗਏ ਹਨ ਉੱਥੇ ਹੀ ਹੁਣ ਬਠਿੰਡਾ ਵਿਖੇ ਆਈਲੈਟਸ ਦਾ ਹੱਬ ਮੰਨੇ ਜਾਣ ਵਾਲੇ ਅਜੀਤ ਰੋਡ ਵਿਖੇ ਆਈਲਟਸ ਸੈਂਟਰ ਮਾਲਕਾਂ ਨੇ ਇਨ੍ਹਾਂ ਸੈਂਟਰਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ।

ਬਠਿੰਡਾ: ਲੌਕਡਾਊਨ ਦੌਰਾਨ ਜਿੱਥੇ ਆਮ ਕਾਰੋਬਾਰ ਖੋਲ੍ਹ ਦਿੱਤੇ ਗਏ ਹਨ ਉੱਥੇ ਹੀ ਹੁਣ ਬਠਿੰਡਾ ਵਿਖੇ ਆਈਲੈਟਸ ਦਾ ਹੱਬ ਮੰਨੇ ਜਾਣ ਵਾਲੇ ਅਜੀਤ ਰੋਡ ਵਿਖੇ ਆਈਲਟਸ ਸੈਂਟਰ ਮਾਲਕਾਂ ਨੇ ਇਨ੍ਹਾਂ ਸੈਂਟਰਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਹ ਸੈਂਟਰਨਹੀਂ ਖੋਲ੍ਹਣ ਦਿੱਤੇ ਜਾਣੇ ਤਾਂ ਉਨ੍ਹਾਂ ਨੂੰ ਕਿਰਾਇਆ, ਬਿਜਲੀ ਦਾ ਬਿੱਲ ਅਤੇ ਹੋਰ ਕਈ ਪ੍ਰਕਾਰ ਦੇ ਟੈਕਸਾਂ ਤੋਂ ਰਾਹਤ ਦਿੱਤੀ ਜਾਵੇ। ਆਈਲੈਟਸ ਸੈਂਟਰ ਦੇ ਮਾਲਕਾਂ ਨੇ ਨਾਲ ਹੀ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਕਿਸੇ ਪ੍ਰਕਾਰ ਇਨਾਂ ਸੈਂਟਰਾਂ ਖੁੱਲਣ ਨਾਲ ਕੋਈ ਵੀ ਅਜਿਹਾ ਕਦਮ ਚੁੱਕਿਆ ਜਾਵੇ ਜੋ ਉਨ੍ਹਾਂ ਲਈ ਨੁਕਸਾਨਦਾਇਕ ਸਾਬਿਤ ਹੋਵੇ। ਇਨ੍ਹਾਂ ਬੰਦ ਪਏ ਸੈਂਟਰਾਂ ਕਾਰਨ ਉਹ ਸਰਕਾਰ ਨੂੰਲੱਖਾਂ ਰੁਪਏ ਭਰ ਰਹੇ ਹਨ।   ਬਠਿੰਡਾ ਆਈਲੈਟਸ ਐਸੋਸੀਏਸ਼ਨ ਵੱਲੋਂਬਠਿੰਡਾ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਕੁਝ ਰਾਹਤ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸੈਂਟਰਾਂ ਨੂੰ ਖੋਲ੍ਹਣ ਲਈ ਕੁਝ ਹਦਾਇਤਾਂ ਜਾਰੀ ਕਰਨ ਲਈ ਵੀ ਕਿਹਾ। ਅਨਲੌਕ-1 'ਚ ਮਿਲੀ ਢਿੱਲ ਦੌਰਾਨ ਲੋਕਾਂ ਨੇ ਕੀਤੀ ਜਿਮ ਅਤੇ ਆਈਲੇਟਸ ਸੈਂਟਰ ਖੋਲ੍ਹਣ ਦੀ ਮੰਗ ਆਈਲੈਟਸ ਸੈਂਟਰ ਦੇ ਮਾਲਕਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਨੈਸ਼ਨਲ ਪੱਧਰ 'ਤੇ ਸਿੱਖਿਆ ਨੂੰ ਜਾਰੀ ਰੱਖਣ ਲਈ ਕੁਝ ਅਹਿਮ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਦਾ ਭਵਿੱਖ ਬਣਿਆ ਰਹੇ। ਉਨ੍ਹਾਂ ਕਿਹਾ ਇੰਟਰਨੈਸ਼ਨਲ ਫਲਾਈਟਾਂ ਖੁੱਲ੍ਹਣਾ ਉਹ ਬਾਅਦ ਦੀਆਂ ਗੱਲਾਂ ਹਨ, ਪਰ ਬਹੁਤ ਸਾਰੇ ਅਜਿਹੇ ਸੈਂਟਰ ਹਨ ਜਿਨ੍ਹਾਂ ਦਾ ਲੱਖਾਂ ਰੁਪਏ ਕਿਰਾਇਆ ਅਤੇ ਕਮਰਸ਼ੀਅਲ ਦੇ ਹਿਸਾਬ ਨਾਲ ਪਾਣੀ ਸਿਵਲ ਦਾ ਬਿੱਲ ਆ ਰਿਹਾ ਹੈ। ਪੰਜਾਬ ਵਿੱਚ 8 ਜੂਨ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ,ਮਾਲਜ਼, ਹੋਟਲ ਤੇ ਰੈਸਟੋਰੈਂਟ, ਜਾਣੋ ਕੀ ਹਨ ਗਾਈਡਲਾਈਨਜ਼ ਉਧਰ ਜਿਮ ਸੰਚਾਲਕਾਂ ਵਲੋਂ ਵੀ ਜਿਮ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕਰਾਟੇ ਸਮੇਤ ਹੋਰਨਾਂ ਖਿਡਾਰੀਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ, ਪਰ ਪੁਲਿਸ ਨੇ ਉਨ੍ਹਾਂ ਦਾ ਸਮਾਂ ਚੁੱਕ ਲਿਆ ਤੇ ਕੇਸ ਦਰਜ ਕਰਨ ਦੀ ਗੱਲ ਕਹੀ। ਇਸ ਦੌਰਾਨ ਪੁਲਿਸ ਤੇ ਰੋਸ ਜਤਾ ਰਹੇ ਲੋਕਾਂ 'ਚ ਟਕਰਾਅ ਦੀ ਸਥਿਤੀ ਵੀ ਬਣ ਗਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget