ਪੜਚੋਲ ਕਰੋ

ਪਿਆਜ਼ ਖਾਣ ਨਾਲ ਅਮਰੀਕਾ-ਕੈਨੇਡਾ 'ਚ ਇੰਫੈਕਟਿਡ ਹੋ ਰਹੇ ਲੋਕ, ਹਸਤਾਲਾਂ 'ਚ ਵੱਡੀ ਗਿਣਤੀ ਲੋਕ ਦਾਖਲ

ਕੋਰੋਨਾ ਮਹਾਂਮਾਰੀ ਦਰਮਿਆਨ ਅਮਰੀਕਾ ਤੇ ਕੈਨੇਡਾ 'ਚ ਲੋਕ ਇੱਕ ਨਵੇਂ ਬੈਕਟੀਰੀਆ ਤੋਂ ਸੰਕ੍ਰਮਿਤ ਹੋ ਰਹੇ ਹਨ। ਅਮਰੀਕਾ ਦੇ ਕਈ ਰਾਜਾਂ ਵਿੱਚ 400 ਤੋਂ ਵੱਧ ਲੋਕ ਸਾਲਮੋਨੇਲਾ ਬੈਕਟੀਰੀਆ ਤੋਂ ਇੰਫੈਕਟਿਡ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕੁਝ ਅਜਿਹੇ ਕੇਸ ਕੈਨੇਡਾ ਵਿੱਚ ਵੀ ਸਾਹਮਣੇ ਆਏ ਹਨ।

ਵਾਸ਼ਿੰਗਟਨ: ਕੋਰੋਨਾ ਮਹਾਂਮਾਰੀ ਦਰਮਿਆਨ ਅਮਰੀਕਾ ਤੇ ਕੈਨੇਡਾ 'ਚ ਲੋਕ ਇੱਕ ਨਵੇਂ ਬੈਕਟੀਰੀਆ ਤੋਂ ਸੰਕ੍ਰਮਿਤ ਹੋ ਰਹੇ ਹਨ। ਅਮਰੀਕਾ ਦੇ ਕਈ ਰਾਜਾਂ ਵਿੱਚ 400 ਤੋਂ ਵੱਧ ਲੋਕ ਸਾਲਮੋਨੇਲਾ ਬੈਕਟੀਰੀਆ ਤੋਂ ਇੰਫੈਕਟਿਡ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕੁਝ ਅਜਿਹੇ ਕੇਸ ਕੈਨੇਡਾ ਵਿੱਚ ਵੀ ਸਾਹਮਣੇ ਆਏ ਹਨ।
ਸੀਐਨਐਨ ਦੀ ਇਕ ਰਿਪੋਰਟ ਅਨੁਸਾਰ 60 ਲੋਕ ਬੈਕਟਰੀਆ ਨਾਲ ਸੰਕਰਮਿਤ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਵੀ ਹੋਏ ਹਨ। ਇਹ ਮੰਨਿਆ ਜਾਂਦਾ ਹੈ ਕਿ ਇਹ ਲੋਕ ਇੱਕ ਕੰਪਨੀ ਦੁਆਰਾ ਸਪਲਾਈ ਕੀਤੇ ਸੰਕਰਮਿਤ ਪਿਆਜ਼ ਖਾਣ ਨਾਲ ਬਿਮਾਰ ਹੋ ਗਏ ਹਨ।
ਦਸਤ, ਬੁਖਾਰ ਤੇ ਪੇਟ ਵਿੱਚ ਦਰਦ ਵਰਗੇ ਲੱਛਣ ਸੈਲਮੋਨੇਲਾ ਤੋਂ ਪ੍ਰਭਾਵਿਤ ਲੋਕਾਂ ਵਿੱਚ ਪਾਏ ਜਾਂਦੇ ਹਨ। ਜੇ ਕੋਈ ਇਸ ਬੈਕਟਰੀਆ ਨਾਲ ਸੰਕਰਮਿਤ ਹੁੰਦਾ ਹੈ, ਤਾਂ ਇਸ ਦੇ ਲੱਛਣ 6 ਘੰਟਿਆਂ ਤੋਂ 6 ਦਿਨਾਂ ਦੇ ਅੰਦਰ ਅੰਦਰ ਸਾਹਮਣੇ ਆ ਸਕਦੇ ਹਨ। ਉਥੇ ਹੀ ਲੋਕ ਆਮ ਤੌਰ 'ਤੇ 4 ਤੋਂ 7 ਦਿਨਾਂ ਲਈ ਇਸ ਬੈਕਟਰੀਆ ਕਾਰਨ ਬਿਮਾਰ ਰਹਿੰਦੇ ਹਨ। ਸਾਲਮੋਨੇਲਾ ਦਾ ਸਭ ਤੋਂ ਵੱਧ ਪ੍ਰਭਾਵ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 65 ਸਾਲ ਤੋਂ ਵੱਧ ਉਮਰ ਦੇ ਬੱਚਿਆਂ 'ਤੇ ਹੁੰਦਾ ਹੈ।
ਰਿਪੋਰਟਾਂ ਅਨੁਸਾਰ ਅਮਰੀਕਾ ਦੇ 31 ਰਾਜਾਂ ਦੇ ਲੋਕ ਇਸ ਜ਼ਹਿਰ ਦਾ ਸ਼ਿਕਾਰ ਹੋਏ ਹਨ। ਇਸ ਦਾ ਕਾਰਨ ਥੌਮਸਨ ਇੰਟਰਨੈਸ਼ਨਲ ਨਾਮਕ ਇਕ ਕੰਪਨੀ ਦੁਆਰਾ ਸਪਲਾਈ ਕੀਤੇ ਗਏ ਪਿਆਜ਼ ਨੂੰ ਮੰਨਿਆ ਜਾ ਰਿਹਾ ਹੈ। ਥੌਮਸਨ ਇੰਟਰਨੈਸ਼ਨਲ ਨੇ ਵੀ ਮੰਨਿਆ ਹੈ ਕਿ ਜਾਂਚ 'ਚ ਇਹ ਸਾਹਮਣੇ ਆਇਆ ਹੈ ਕਿ ਲਾਲ ਪਿਆਜ਼ ਖਾਣ ਕਾਰਨ ਲੋਕ ਇੰਫੈਕਟਿਡ ਹੋਏ ਹਨ। ਹਾਲਾਂਕਿ, ਕੰਪਨੀ ਹੁਣ ਬਾਜ਼ਾਰ ਤੋਂ ਹਰ ਕਿਸਮ ਦੇ ਪਿਆਜ਼ ਨੂੰ ਵਾਪਸ ਮੰਗਵਾ ਰਹੀ ਹੈ। 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget