ਪੜਚੋਲ ਕਰੋ

ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹੀਆਂ ਵੇਖ ਕਮਲੇ ਹੋਏ ਲੋਕ, ਕਿੱਲੋਮੀਟਰ ਲੰਬੀਆਂ ਲੱਗੀਆਂ ਕਤਾਰਾਂ

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਤਸਵੀਰਾਂ ਨੂੰ ਵੇਖਦਿਆਂ ਇਹ ਲੱਗਦਾ ਹੈ ਕਿ ਸ਼ਰਾਬ ਨੂੰ ਲੈ ਕੇ ਭਿਆਨਕ ਸਥਿਤੀ ਬਣੀ ਹੋਈ ਹੈ। ਦੇਸ਼ ਭਰ ਦੀਆਂ ਸ਼ਰਾਬ ਦੀਆਂ ਦੁਕਾਨਾਂ ‘ਤੇ ਭੀੜ ਦੇਖਣ ਨੂੰ ਮਿਲ ਰਹੀ ਹੈ।

ਨਵੀਂ ਦਿੱਲੀ: ਲੌਕਡਾਊਨ (Lockdown) ‘ਚ ਰਾਹਤ ਮਿਲੀ ਤਾਂ ਲੋਕ ਸ਼ਰਾਬ ਦੀਆਂ ਦੁਕਾਨਾਂ (liquor shop) ਵੱਲ ਭੱਜ ਰਹੇ ਹਨ। ਦੁਕਾਨਾਂ ਖੁੱਲ੍ਹਣ ਤੋਂ ਪਹਿਲਾਂ ਹੀ ਲੋਕਾਂ ਦੀ ਲਾਈਨਾਂ ਲੱਗ ਗਈਆਂ। ਬੈਂਗਲੁਰੂ, ਕਰਨਾਟਕ ਵਿੱਚ ਸ਼ਰਾਬ ਦੀ ਦੁਕਾਨ ਦੇ ਬਾਹਰ ਡੇਢ ਕਿਲੋਮੀਟਰ ਲੰਬੀ ਲਾਈਨ (line up) ਲੱਗੀ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਤਸਵੀਰਾਂ ਨੂੰ ਵੇਖਦਿਆਂ ਇਹ ਲੱਗਦਾ ਹੈ ਕਿ ਸ਼ਰਾਬ (Liquor) ਨੂੰ ਲੈ ਕੇ ਇੱਕ ਭਿਆਨਕ ਸਥਿਤੀ ਬਣੀ ਹੋਈ ਹੈ। ਦੇਸ਼ ਭਰ ਦੀਆਂ ਸ਼ਰਾਬ ਦੀਆਂ ਦੁਕਾਨਾਂ ‘ਤੇ ਭੀੜ ਦੇਖਣ ਨੂੰ ਮਿਲ ਰਹੀ ਹੈ। ਕਰਨਾਟਕ ਦੇ ਹੁਬਲੀ ਵਿੱਚ ਦੇਸ਼ ਭਰ ਵਿੱਚ ਲੌਕਡਾਊਨ-3 ਦੇ ਵਿਚਕਾਰ ਸਰਕਾਰ ਵੱਲੋਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਬਾਅਦ, ਲੋਕ ਕੰਟੇਨਮੈਂਟ ਜ਼ੋਨ ਕਲੱਬ ਰੋਡ ਵਿੱਚ ਸ਼ਰਾਬ ਦੀ ਦੁਕਾਨ ਦੇ ਬਾਹਰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋ ਗਏ। ਪੁਲਿਸ ਲੋਕਾਂ ਤੋਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਵਾ ਰਹੀ ਹੈ।
ਦਿੱਲੀ ਸਰਕਾਰ ਨੇ ਸਟੈਂਡ ਅਲੋਨ ਦੀ ਦੁਕਾਨਾਂ, ਗੁਆਂਢ ਦੀਆਂ ਦੁਕਾਨਾਂ ਜਾਂ ਰਿਹਾਇਸ਼ੀ ਕੰਪਲੈਕਸਾਂ ‘ਚ ਦੁਕਾਨਾਂ ਵਿਚ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਬਾਅਦ ਲੋਕ ਲਕਸ਼ਮੀ ਨਗਰ ਵਿਚ ਇੱਕ ਸ਼ਰਾਬ ਦੀ ਦੁਕਾਨ ਦੇ ਬਾਹਰ ਲੰਬੀਆਂ ਕਤਾਰਾਂ ‘ਚ ਖੜ੍ਹੇ ਦੇਖੇ ਗਏ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਸਵੇਰ ਤੋਂ ਹੀ ਸ਼ਰਾਬ ਦੀ ਦੁਕਾਨ ਦੇ ਬਾਹਰ ਇੱਕ ਲੰਬੀ ਲਾਈਨ ਲੱਗੀ ਹੋਈ ਹੈ। ਦੱਸ ਦੇਈਏ ਕਿ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਹਿਰੀ ਤੇ ਦਿਹਾਤੀ ਖੇਤਰਾਂ ‘ਚ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤਕ ਸਾਰੇ ਜ਼ੋਨਾਂ ‘ਚ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹ ਸਕਦੀਆਂ ਹਨ। ਦੁਕਾਨਦਾਰ ਨੂੰ ਸਮਾਜਿਕ ਦੂਰੀਆਂ ਦੇ ਨਿਯਮ ਦੀ ਪਾਲਣਾ ਕਰਨਾ ਜ਼ਰੂਰੀ ਹੋਏਗਾ। ਸ਼ਰਾਬ ਦੀਆਂ ਦੁਕਾਨਾਂ ਸਿਰਫ ਕੰਟੇਨਮੈਂਟ ਜ਼ੋਨ ਦੇ ਬਾਹਰ ਖੋਲ੍ਹੀਆਂ ਜਾ ਸਕਦੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget