ਪੜਚੋਲ ਕਰੋ

ਕੋਰੋਨਾ ਨੂੰ ਲੈ ਕੇ ਲਾਪਰਵਾਹ ਹੋਏ ਲੋਕ, ਤਾਂ ਪੰਜਾਬ 'ਚ ਵੀ ਵਧਣ ਲੱਗੀ ਮਰੀਜ਼ਾਂ ਦੀ ਗਿਣਤੀ 

ਪੰਜਾਬ 'ਚ ਪਿਛਲੇ ਲਗਭਗ ਇਕ ਹਫਤੇ ਤੋਂ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ। ਇਸ ਬਾਰੇ ਗੱਲ ਕਰਦਿਆਂ ਮੁਖ ਸਕੱਤਰ ਸਿਹਤ ਵਿਭਾਗ ਹੁਸਨ ਲਾਲ ਨੇ ਕਿਹਾ ਕਿ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਇਸ ਕਰਕੇ ਹੋ ਹੋਇਆ ਹੈ ਕਿਉਂਕਿ ਲੋਕ ਇਸ ਨੂੰ ਲੈ ਕੇ ਲਾਪਰਵਾਹ ਹੋ ਗਏ ਸੀ ਅਤੇ ਸੋਸ਼ਲ ਡਿਸਟੇਨਸਿੰਗ ਤੇ ਮਾਸਕ ਪਹਿਨਣ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ। 

ਚੰਡੀਗੜ੍ਹ: ਪੰਜਾਬ 'ਚ ਪਿਛਲੇ ਲਗਭਗ ਇਕ ਹਫਤੇ ਤੋਂ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ। ਇਸ ਬਾਰੇ ਗੱਲ ਕਰਦਿਆਂ ਮੁਖ ਸਕੱਤਰ ਸਿਹਤ ਵਿਭਾਗ ਹੁਸਨ ਲਾਲ ਨੇ ਕਿਹਾ ਕਿ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਇਸ ਕਰਕੇ ਹੋ ਹੋਇਆ ਹੈ ਕਿਉਂਕਿ ਲੋਕ ਇਸ ਨੂੰ ਲੈ ਕੇ ਲਾਪਰਵਾਹ ਹੋ ਗਏ ਸੀ ਅਤੇ ਸੋਸ਼ਲ ਡਿਸਟੇਨਸਿੰਗ ਤੇ ਮਾਸਕ ਪਹਿਨਣ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ। 
 
ਉਨ੍ਹਾਂ ਨੇ ਕਿਹਾ ਇਸ ਕਰਕੇ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਰੋਜ਼ਾਨਾਂ ਟੈਸਟਾਂ ਦੀ ਗਿਣਤੀ 30,000 ਕੀਤੀ ਜਾਵੇਗੀ ਅਤੇ ਕੰਟੈਕਟ ਟਰੇਸਿੰਗ ਵੀ ਵਧਾਈ ਜਾ ਰਹੀ ਹੈI ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਵੇਂ ਸਟ੍ਰੇਨ ਵੀ ਦੇਸ਼ 'ਚ ਆਏ ਹਨ ਤੇ ਪੰਜਾਬ 'ਚ ਇਨ੍ਹਾਂ ਦਾ ਪਤਾ ਲਗਾਉਣ ਲਈ 400 ਦੇ ਕਰੀਬ ਸੈਂਪਲ ਪੁਣੇ ਦੀ ਲੈਬ 'ਚ ਭੇਜੇ ਹਨ। ਜਿਨ੍ਹਾਂ 'ਚੋਂ 23 ਦੀ ਰਿਪੋਰਟ ਅਜੇ ਤੱਕ ਨੈਗੇਟਿਵ ਆਈ ਹੈ। ਜਦਕਿ ਬਾਕੀ ਸੈਂਪਲਸ ਦੀ ਰਿਪੋਰਟ ਆਉਣੀ ਬਾਕੀ ਹੈI 
 
ਉਨ੍ਹਾਂ ਕਿਹਾ ਕਿ ਪੰਜਾਬ 'ਚ ਹੈਲਥ ਵਰਕਰਾਂ ਅਤੇ ਫਰੰਟਲਾਈਨ ਵਰਕਰਾਂ ਦੀ ਵੈਕਸੀਨੇਸ਼ਨ ਨੂੰ ਹੋਰ ਤੇਜ਼ ਕਰਨ ਦੀ ਕੋਸ਼ਿਸਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਇਸ ਬਾਰੇ ਜੋ ਵੀ ਸ਼ੰਕੇ ਹਨ ਉਨ੍ਹਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈI ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ 'ਚ ਕੋਰੋਨਾ ਤੋਂ ਮੌਤ ਦੀ ਦਰ ਘਟ ਕਾਰਨ ਵਾਸਤੇ ਵੀ ਖਾਸ ਉਪਰਾਲੇ ਕੀਤੇ ਜਾ ਰਹੇ ਹਨI ਸਰਕਾਰ ਨੇ ਸਥਿਤੀ 'ਤੇ ਨਜ਼ਰ ਬਣਾਈ ਹੋਈ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget