ਪੜਚੋਲ ਕਰੋ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਸੋਮਵਾਰ ਨੂੰ ਲਗਾਤਾਰ ਨੌਵੇਂ ਦਿਨ ਵੀ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਇਸ ਵਾਧੇ ਨਾਲ ਪੈਟਰੋਲ ਦੀਆਂ ਕੀਮਤਾਂ ਲਗਪਗ 19 ਮਹੀਨਿਆਂ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ 20 ਮਹੀਨਿਆਂ ਦੇ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ।

ਨਵੀਂ ਦਿੱਲੀ: ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਸੋਮਵਾਰ ਨੂੰ ਲਗਾਤਾਰ ਨੌਵੇਂ ਦਿਨ ਵੀ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਇਸ ਵਾਧੇ ਨਾਲ ਪੈਟਰੋਲ ਦੀਆਂ ਕੀਮਤਾਂ ਲਗਪਗ 19 ਮਹੀਨਿਆਂ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ 20 ਮਹੀਨਿਆਂ ਦੇ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਡ (ਆਈਓਸੀਐਲ) ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅੱਜ 48 ਪੈਸੇ ਵੱਧ ਕੇ 76.26 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 21 ਨਵੰਬਰ 2018 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਡੀਜ਼ਲ ਦੀ ਕੀਮਤ ਵੀ 59 ਪੈਸੇ ਵੱਧ ਕੇ 74.62 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 26 ਅਕਤੂਬਰ 2018 ਤੋਂ ਬਾਅਦ ਦਾ ਸਭ ਤੋਂ ਉੱਚ ਪੱਧਰ ਹੈ। ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਕਰਾਰ ਦੇਣ ਵਾਲੇ ਜਥੇਦਾਰ ਦਾ ਪਲਟਿਆ ਬਿਆਨ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 07 ਜੂਨ ਤੋਂ ਰੋਜ਼ਾਨਾ ਵੱਧ ਰਹੀਆਂ ਹਨ। ਇਨ੍ਹਾਂ ਨੌਂ ਦਿਨਾਂ ਵਿੱਚ ਦਿੱਲੀ ਵਿੱਚ ਪੈਟਰੋਲ ਪੰਜ ਰੁਪਏ ਅਰਥਾਤ ਸੱਤ ਪ੍ਰਤੀਸ਼ਤ ਅਤੇ ਡੀਜ਼ਲ 5.23 ਰੁਪਏ ਯਾਨੀ ਸਾਢੇ ਸੱਤ ਪ੍ਰਤੀਸ਼ਤ ਮਹਿੰਗਾ ਹੋ ਗਿਆ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 46 ਪੈਸੇ ਵਧ ਕੇ 78.10 ਰੁਪਏ, ਮੁੰਬਈ ‘ਚ 47 ਪੈਸੇ 83.17 ਰੁਪਏ ਤੇ ਚੇਨਈ ‘ਚ 43 ਪੈਸੇ 79.96 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ ਦੀ ਕੀਮਤ ਕੋਲਕਾਤਾ ‘ਚ 53 ਪੈਸੇ ਵਧ ਕੇ 70.33 ਰੁਪਏ, ਮੁੰਬਈ ‘ਚ 57 ਪੈਸੇ 73.21 ਰੁਪਏ ਤੇ ਚੇਨਈ ‘ਚ 51 ਪੈਸੇ ਵਧ ਕੇ 72.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਭਾਰਤ-ਪਾਕਿ ਵਿਚਾਲੇ ਮੁੜ ਵਧੇਗਾ ਤਣਾਅ, ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ, ISI ਵੱਲੋਂ ਮਿਲ ਰਹੀਆਂ ਸੀ ਧਮਕੀਆਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfers: ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Embed widget