Petrol Diesel Price: ਜਾਣੋ ਪੈਟਰੋਲ ਤੇ ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ
ਏਬੀਪੀ ਸਾਂਝਾ
Updated at:
09 Aug 2020 09:02 AM (IST)
ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਦੇਖਣ ਨਹੀਂ ਮਿਲਿਆ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 73.56 ਰੁਪਏ ਪ੍ਰਤੀ ਲੀਟਰ ਹੈ।
NEXT
PREV
ਨਵੀਂ ਦਿੱਲੀ: ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਦੇਖਣ ਨਹੀਂ ਮਿਲਿਆ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 73.56 ਰੁਪਏ ਪ੍ਰਤੀ ਲੀਟਰ ਹੈ।
ਸੁਸ਼ਾਂਤ ਕੇਸ: ਮਹਾਰਾਸ਼ਟਰ ਸਰਕਾਰ ਨੇ ਸੀਬੀਆਈ ਜਾਂਚ ਨੂੰ ਦੱਸਿਆ ਗ਼ੈਰਕਾਨੂੰਨੀ, SC ਨੇ ਮੁੰਬਈ ਪੁਲਿਸ ਨੂੰ ਟਰਾਂਸਫਰ ਕੀਤਾ ਕੇਸ
ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ ਕ੍ਰਮਵਾਰ 82.05, 87.19 ਅਤੇ 83.63 ਪ੍ਰਤੀ ਲੀਟਰ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਇਨ੍ਹਾਂ ਮਹਾਂਨਗਰਾਂ 'ਚ ਇਸ ਦੀ ਕੀਮਤ ਕ੍ਰਮਵਾਰ 77.06, 80.11 ਅਤੇ 78.86 ਹੈ।
ਪੰਜਾਬ, ਹਰਿਆਣਾ ਤੇ ਦਿੱਲੀ 'ਚ ਬਾਰਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ
ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ ਐਮ ਐਸ ਰਾਹੀਂ ਜਾਣ ਸਕਦੇ ਹੋ। ਇੰਡੀਅਨਆਇਲ ਦੀ ਵੈਬਸਾਈਟ ਅਨੁਸਾਰ ਤੁਹਾਨੂੰ ਆਰ ਐਸ ਪੀ ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ 'ਤੇ ਭੇਜਣਾ ਪਏਗਾ ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈਬਸਾਈਟ ਤੋਂ ਮਿਲ ਜਾਵੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

- - - - - - - - - Advertisement - - - - - - - - -