ਪੜਚੋਲ ਕਰੋ

6 ਮਹੀਨਿਆਂ 'ਚ ਸਭ ਤੋਂ ਸਸਤਾ ਪੈਟਰੋਲ, 8 ਮਹੀਨੇ 'ਚ ਹੇਠਲੇ ਪੱਧਰ 'ਤੇ ਡੀਜ਼ਲ

ਦੁਨੀਆ ਭਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਕਰਕੇ ਦੇਸ਼ ਭਰ 'ਚ ਐਤਵਾਰ ਨੂੰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਮੀ ਦੇਖੀ ਗਈ। ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਰੇਟ 'ਚ 15-18 ਪੈਸੇ ਦੀ ਕਮੀ ਦਰਜ ਕੀਤੀ ਗਈ।

ਨਵੀਂ ਦਿੱਲੀ: ਦੁਨੀਆ ਭਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਕਰਕੇ ਦੇਸ਼ ਭਰ 'ਚ ਐਤਵਾਰ ਨੂੰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਮੀ ਦੇਖੀ ਗਈ। ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਰੇਟ 'ਚ 15-18 ਪੈਸੇ ਦੀ ਕਮੀ ਦਰਜ ਕੀਤੀ ਗਈ। ਡੀਜ਼ਲ ਦੀਆਂ ਕੀਮਤਾਂ 20-25 ਪੈਸੇ ਤੱਕ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਦਿੱਲੀ 'ਚ ਪੈਟਰੋਲ ਦੀ ਕੀਮਤ ਐਤਵਾਰ ਨੂੰ 71.71 ਰੁਪਏ ਪ੍ਰਤੀ ਲੀਟਰ 'ਤੇ ਆ ਗਈ। 6 ਮਹੀਨਿਆਂ 'ਚ ਸਭ ਤੋਂ ਸਸਤੀ ਦਰ ਹੈ। ਸ਼ਹਿਰ 'ਚ ਡੀਜ਼ਲ ਦੀ ਕੀਮਤ 64.3 ਰੁਪਏ ਪ੍ਰਤੀਲੀਟਰ ਰਹਿ ਗਈ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ ਘੱਟ ਕੇ 74.38 ਰੁਪਏ ਤੇ ਡੀਜ਼ਲ ਦਾ ਰੇਟ 66.63 ਰੁਪਏ ਪ੍ਰਤੀ ਲੀਟਰ ਰਹਿ ਗਿਆ ਹੇ। ਮੁੰਬਈ 'ਚ ਪੈਟਰੋਲ 77.4 ਰੁਪਏ ਤੇ ਡੀਜ਼ਲ 67.34 ਰੁਪਏ, ਚੇਨੰਈ 'ਚ ਪੈਟਰੋਲ ਦੀਕੀਮਤ 74.51 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਰੇਟ 67.86 ਰੁਪਏ ਪ੍ਰਤੀ ਲੀਟਰ ਰਹਿ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Embed widget