ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਮਾਰੀ ਉਡਾਰੀ, ਲਗਾਤਾਰ 5ਵੇਂ ਦਿਨ ਹੋਇਆ ਮਹਿੰਗਾ  

ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਛਾਲ ਦਾ ਭਾਰ ਹੌਲੀ-ਹੌਲੀ ਘਰੇਲੂ ਬਜ਼ਾਰ 'ਚ ਇਸ ਦੇ ਉਤਪਾਦਾਂ ਦੇ ਪ੍ਰਚੂਨ ਗਾਹਕਾਂ 'ਤੇ ਪੈ ਰਿਹਾ ਹੈ। ਦੇਸ਼ ਵਿੱਚ ਐਤਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਨਵੀਂ ਦਿੱਲੀ: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਛਾਲ ਦਾ ਭਾਰ ਹੌਲੀ-ਹੌਲੀ ਘਰੇਲੂ ਬਜ਼ਾਰ 'ਚ ਇਸ ਦੇ ਉਤਪਾਦਾਂ ਦੇ ਪ੍ਰਚੂਨ ਗਾਹਕਾਂ 'ਤੇ ਪੈ ਰਿਹਾ ਹੈ। ਦੇਸ਼ ਵਿੱਚ ਐਤਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਐਤਵਾਰ ਨੂੰ ਪੈਟਰੋਲ ਦੀ ਕੀਮਤ 'ਚ ਕਰੀਬ 28 ਪੈਸੇ ਤੇ ਡੀਜ਼ਲ ਦੀ ਕੀਮਤ 'ਚ ਕਰੀਬ 30 ਪੈਸੇ ਦਾ ਵਾਧਾ ਹੋਇਆ ਹੈ। ਇਸ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਦੋ ਸਾਲਾਂ ਦੇ ਉੱਚ ਪੱਧਰ 'ਤੇ ਚਲੀ ਗਈ ਹੈ। ਐਤਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 83.41 ਰੁਪਏ ਤੇ ਡੀਜ਼ਲ ਦੀ ਕੀਮਤ 73.62 ਰੁਪਏ ਹੋ ਗਈ ਹੈ। ਘਰੇਲੂ ਤੇਲ ਮਾਰਕੀਟਿੰਗ ਕੰਪਨੀਆਂ ਨੇ ਗਲੋਬਲ ਬਾਜ਼ਾਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ 20 ਨਵੰਬਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ 14 ਗੁਣਾ ਵਾਧਾ ਹੋਇਆ ਹੈ। ਮਾਰਕੀਟ ਮਾਹਰਾਂ ਅਨੁਸਾਰ ਕੋਵਿਡ-19 ਵੈਕਸੀਨ ਦੀ ਉਪਲਬਧਤਾ ਦੇ ਨਾਲ, ਵਪਾਰਕ ਗਤੀਵਿਧੀਆਂ ਵਿੱਚ ਹੋਰ ਵਾਧਾ ਹੋਵੇਗਾ ਤੇ ਬਾਲਣ ਦੀ ਮੰਗ ਵਿੱਚ ਵਾਧਾ ਹੋਏਗਾ। ਖੇਤੀ ਕਨੂੰਨਾਂ 'ਤੇ ਭਾਰਤ ਬੰਦ ਦੇ ਸਮਰਥਨ 'ਚ ਖੜ੍ਹੀਆਂ ਵੱਡੀਆਂ ਪਾਰਟੀਆਂ, ਕਿਸਾਨਾਂ ਨੂੰ ਮਿਲਿਆ ਇਨ੍ਹਾਂ ਦਲਾਂ ਦਾ ਸਾਥ ਦੇਸ਼ ਦੇ ਹੋਰ ਵੱਡੇ ਮਹਾਂਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਮੁੰਬਈ 'ਚ ਐਤਵਾਰ ਨੂੰ ਪੈਟਰੋਲ 90.01 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਵਾਧੇ ਦੇ ਨਾਲ 80.20 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਧ ਰਿਹਾ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਚੇਨਈ ਵਿੱਚ ਪੈਟਰੋਲ 86.21 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 78.93 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। Pfizer ਨੇ ਭਾਰਤ 'ਚ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮੰਗੀ ਮਨਜ਼ੂਰੀ, ਸਾਹਮਣੇ ਆਈ ਵੱਡੀ ਚੁਣੌਤੀ ਬੰਗਲੁਰੂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਪੈਟਰੋਲ 86.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 78 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਇਸ ਤੋਂ ਇਲਾਵਾ ਐਤਵਾਰ ਨੂੰ ਕੋਲਕਾਤਾ 'ਚ ਪੈਟਰੋਲ 84.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 77.15 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਧ ਰਿਹਾ ਹੈ।  

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget