ਪੜਚੋਲ ਕਰੋ

Pfizer Corona Vaccine Update: ਖ਼ਤਮ ਹੋਇਆ ਇੰਤਜ਼ਾਰ, ਕੋਰੋਨਾ ਵੈਕਸੀਨ ਨੂੰ ਮਿਲੀ ਮਨਜ਼ੂਰੀ, ਹੁਣ ਸ਼ੁਰੂ ਹੋ ਜਾਵੇਗੀ ਵੈਕਸੀਨੇਸ਼ਨ

ਕੋਰੋਨਾਵਾਇਰਸ ਵੈਕਸੀਨ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਜਾ ਰਿਹਾ ਹੈ। ਫਾਈਜ਼ਰ/ਬਾਇਓਨਟੈਕ ਕੋਰੋਨਾਵਾਇਰਸ ਵੈਕਸੀਨ ਨੂੰ ਵੱਡੇ ਪੈਮਾਨੇ 'ਤੇ ਵਰਤੋਂ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਯੂਕੇ ਦੁਨੀਆ ਦਾ ਅਜਿਹਾ ਪਹਿਲਾ ਦੇਸ਼ ਬਣ ਗਿਆ ਹੈ ਜਿਸ ਨੇ ਇਹ ਮਨਜ਼ੂਰੀ ਦਿੱਤੀ।

ਨਵੀਂ ਦਿੱਲੀ: ਕੋਰੋਨਾਵਾਇਰਸ ਵੈਕਸੀਨ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਜਾ ਰਿਹਾ ਹੈ। ਫਾਈਜ਼ਰ/ਬਾਇਓਨਟੈਕ ਕੋਰੋਨਾਵਾਇਰਸ ਵੈਕਸੀਨ ਨੂੰ ਵੱਡੇ ਪੈਮਾਨੇ 'ਤੇ ਵਰਤੋਂ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਯੂਕੇ ਦੁਨੀਆ ਦਾ ਅਜਿਹਾ ਪਹਿਲਾ ਦੇਸ਼ ਬਣ ਗਿਆ ਹੈ ਜਿਸ ਨੇ ਇਹ ਮਨਜ਼ੂਰੀ ਦਿੱਤੀ। ਉੱਚ ਤਰਜੀਹ ਵਾਲੇ ਸਮੂਹਾਂ ਦੇ ਲੋਕਾਂ ਲਈ ਵੈਕਸੀਨੇਸ਼ਨ ਕੁਝ ਦਿਨਾਂ ਦੇ ਅੰਦਰ ਸ਼ੁਰੂ ਹੋ ਸਕਦੀ ਹੈ। ਯੂਕੇ ਨੇ ਪਹਿਲਾਂ ਹੀ 40m ਖੁਰਾਕਾਂ ਦਾ ਆਦੇਸ਼ ਦੇ ਦਿੱਤਾ ਹੈ ਜੋ 20m ਲੋਕਾਂ ਨੂੰ ਦੋ ਵਾਰ 'ਚ ਵੈਕਸੀਨ ਲਗਾਉਣ ਲਈ ਕਾਫ਼ੀ ਹੈ। Chalo Delhi: ਸਰਕਾਰ ਦੇ ਤੇਵਰ ਵੇਖ ਕਿਸਾਨਾਂ ਨੂੰ ਚੜ੍ਹਿਆ ਗੁੱਸਾ! ਅੱਜ ਪੰਜਾਬ, ਹਰਿਆਣਾ ਤੇ ਯੂਪੀ ਵੱਲੋਂ ਵੱਡੀ ਗਿਣਤੀ ਹੋਰ ਕਿਸਾਨਾਂ ਕੀਤਾ ਕੂਚ ਕੁਝ ਹੀ ਦਿਨਾਂ 'ਚ ਕਰੀਬ 10m ਖੁਰਾਕਾਂ ਜਲਦ ਹੀ ਯੂਕੇ 'ਚ ਉਪਲਬਧ ਹੋਣਗੀਆਂ। ਹਾਲਾਂਕਿ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਸਕਦੀ ਹੈ, ਪਰ ਮਾਹਰ ਕਹਿੰਦੇ ਹਨ ਕਿ ਲੋਕਾਂ ਨੂੰ ਅਜੇ ਵੀ ਚੌਕਸ ਰਹਿਣ ਦੀ ਤੇ ਕੋਰੋਨਵਾਇਰਸ ਨਿਯਮਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Chandigarh MC Elections 2026 : ਚੰਡੀਗੜ੍ਹ ਦੇ ਸਾਬਕਾ DSP ਵਿਰਕ ਕਾਂਗਰਸ 'ਚ ਸ਼ਾਮਲ, MC ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ 
Chandigarh MC Elections 2026 : ਚੰਡੀਗੜ੍ਹ ਦੇ ਸਾਬਕਾ DSP ਵਿਰਕ ਕਾਂਗਰਸ 'ਚ ਸ਼ਾਮਲ, MC ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ 
AAP Moga Rally : ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਂ 'ਤੇ ਮੰਗੀਆਂ ਵੋਟਾਂ, ਕਿਹਾ- ਕਾਂਗਰਸ ਦੀ ਸਰਕਾਰ ਆਈ ਤਾਂ...
AAP Moga Rally : ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਂ 'ਤੇ ਮੰਗੀਆਂ ਵੋਟਾਂ, ਕਿਹਾ- ਕਾਂਗਰਸ ਦੀ ਸਰਕਾਰ ਆਈ ਤਾਂ...
Punjab News: ਪੰਜਾਬ 'ਆਪ' ਵਿਧਾਇਕ ਅਮਨਦੀਪ ਕੌਰ ਨੇ ED ਤੋਂ ਮੰਗਿਆ ਟਾਈਮ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ, ਮੋਗਾ ਰੈਲੀ 'ਚ ਸ਼ਾਮਲ ਹੋਣ ਲਈ...
ਪੰਜਾਬ 'ਆਪ' ਵਿਧਾਇਕ ਅਮਨਦੀਪ ਕੌਰ ਨੇ ED ਤੋਂ ਮੰਗਿਆ ਟਾਈਮ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ, ਮੋਗਾ ਰੈਲੀ 'ਚ ਸ਼ਾਮਲ ਹੋਣ ਲਈ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
Embed widget