ਪੜਚੋਲ ਕਰੋ

ਫ਼ਾਈਜ਼ਰ ਦੀ ਕੋਰੋਨਾ ਵੈਕਸੀਨ ਦਾ ਭਾਰਤ ਨੂੰ ਨਹੀਂ ਹੋਏਗਾ ਕੋਈ ਫਾਇਦਾ

ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਇੰਗਲੈਂਡ ਤੋਂ ਰਾਹਤ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੰਗਲੈਂਡ ਨੇ ਆਪਣੇ ਨਾਗਰਿਕਾਂ ਲਈ ਫ਼ਾਈਜ਼ਰ ਦੀ ਕੋਰੋਨਾਵੈਕਸੀਨ ਦੇ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਇੰਗਲੈਂਡ ਤੋਂ ਰਾਹਤ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੰਗਲੈਂਡ ਨੇ ਆਪਣੇ ਨਾਗਰਿਕਾਂ ਲਈ ਫ਼ਾਈਜ਼ਰ ਦੀ ਕੋਰੋਨਾਵੈਕਸੀਨ ਦੇ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਫ਼ਾਈਜ਼ਰ/ਬਾਇਓਐੱਨਟੈੱਕ ਕੋਰੋਨਾ ਵਾਇਰਸ ਵੈਕਸੀਨ ਇੰਗਲੈਂਡ ’ਚ ਆਮ ਲੋਕਾਂ ਨੂੰ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਂਝ ਇੰਗਲੈਂਡ ਦਾ ਇਹ ਐਲਾਨ ਭਾਰਤ ਲਈ ਕੋਈ ਤੋਹਫ਼ਾ ਨਹੀਂ। ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਇੱਕ ਕਰੋੜ ਦੇ ਅੰਕੜੇ ਵੱਲ ਵਧ ਰਹੀ ਹੈ। ਵਿਸ਼ਵ ’ਚ ਕੋਰੋਨਾ ਵਾਇਰਸ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚੋਂ ਅਮਰੀਕਾ ਤੋਂ ਬਾਅਦ ਦੂਜੇ ਨੰਬਰ ’ਤੇ ਹੈ। ਅਜਿਹੀ ਹਾਲਤ ’ਚ ਭਾਰਤ ਨੂੰ ਕੋਰੋਨਾ ਵੈਕਸੀਨ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਦਰਅਸਲ, ਫ਼ਾਈਜ਼ਰ ਦੀ ਕੋਰੋਨਾਵਾਇਰਸ ਵੈਕਸੀਨ ਦਾ ਰੱਖ-ਰਖਾਅ ਕਾਫ਼ੀ ਅਹਿਮ ਹੈ। ਇਸ ਵੈਕਸੀਨ ਨੂੰ ਲਗਭਗ ਮਨਫ਼ੀ (–) 70 ਡਿਗਰੀ ਸੈਲਸੀਅਸ ਉੱਤੇ ਸੰਭਾਲਣਾ ਪੈਂਦਾ ਹੈ। ਇਸ ਨੂੰ ਫ਼੍ਰਿੱਜ ਵਿੱਚ ਪੰਜ ਦਿਨਾਂ ਲਈ ਰੱਖਿਆ ਜਾ ਸਕਦਾ ਹੈ। ਭਾਰਤ ’ਚ ਤਾਪਮਾਨ ਵੱਖਰਾ ਹੈ। ਭਾਰਤ ਗਰਮ ਦੇਸ਼ ਹੈ। ਇਸ ਲਈ ਭਾਰਤ ਦੇ ਤਾਪਮਾਨ ਦੇ ਹਿਸਾਬ ਨਾਲ ਇਹ ਵੈਕਸੀਨ ਭਾਰਤ ਲਈ ਤੋਹਫ਼ਾ ਨਹੀਂ। ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤ ਦੇ ਤਾਪਮਾਨ ਵਿੱਚ ਫ਼ਾਈਜ਼ਰ ਦੀ ਕੋਰੋਨਾ ਵੈਕਸੀਨ ਨੂੰ ਸੰਭਾਲਣਾ ਬਹੁਤ ਔਖਾ ਹੈ। ਇਹ ਵੈਕਸੀਨ ਭਾਰਤ ਦੇ ਤਾਪਮਾਨ ਦੇ ਹਿਸਾਬ ਨਾਲ ਬਣੀ ਹੀ ਨਹੀਂ। ਉਂਝ ਵੀ ਇਸ ਦੀਆਂ ਦੋ ਖ਼ੁਰਾਕਾਂ ਦੇਣੀਆਂ ਪੈਂਦੀਆਂ ਹਨ, ਜੋ ਭਾਰਤ ਨੂੰ ਮਹਿੰਗੀਆਂ ਪੈਣਗੀਆਂ। ਇੰਗਲੈਂਡ ਦੀ ਆਬਾਦੀ ਘੱਟ ਹੈ, ਇਸ ਲਈ ਉੱਥੇ ਇਹ ਵੈਕਸੀਨ ਸਹੀ ਹੋ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget