ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ।
ਰਾਜਾ ਵੜਿੰਗ ਦੀ ਵੱਡੀ ਕਾਰਵਾਈ, ਪਿਰਮਲ ਧੌਲਾ ਨੂੰ ਕੱਢਿਆ ਕਾਂਗਰਸ ਚੋਂ ਬਾਹਰ !
abp sanjha | sanjhadigital | 11 Sep 2022 09:35 PM (IST)
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ।
ਪਿਰਮਲ ਸਿੰਘ ਧੌਲਾ