ਪੜਚੋਲ ਕਰੋ
(Source: ECI/ABP News)
ਦੀਵਾਲੀ ਮੌਕੇ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਕੰਪਨੀ 'ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ
ਗੁਜਰਾਤ ਦੇ ਵਲਸਾਡ ਵਿੱਚ ਪਲਾਸਟਿਕ ਦੇ ਸਮਾਨ ਬਣਾਉਣ ਵਾਲੀ ਕੰਪਨੀ ਵਿੱਚ ਭਾਰੀ ਅੱਗ ਲੱਗ ਗਈ ਹੈ। ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਫਾਇਰਫਾਈਟਰਜ਼ ਕਈ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
![ਦੀਵਾਲੀ ਮੌਕੇ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਕੰਪਨੀ 'ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ Plastic equipment company catches fire on Diwali, firefighting efforts continue ਦੀਵਾਲੀ ਮੌਕੇ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਕੰਪਨੀ 'ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ](https://static.abplive.com/wp-content/uploads/sites/5/2020/11/14192725/gujrat-plastic-factory-fire.jpg?impolicy=abp_cdn&imwidth=1200&height=675)
ਗੁਜਰਾਤ ਦੇ ਵਲਸਾਡ ਵਿੱਚ ਪਲਾਸਟਿਕ ਦੇ ਸਮਾਨ ਬਣਾਉਣ ਵਾਲੀ ਕੰਪਨੀ ਵਿੱਚ ਭਾਰੀ ਅੱਗ ਲੱਗ ਗਈ ਹੈ। ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਫਾਇਰਫਾਈਟਰਜ਼ ਕਈ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਲਾਸਟਿਕ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ ਹੈ, ਇਹ ਅਜੇ ਸਪੱਸ਼ਟ ਨਹੀਂ ਹੋਇਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)