ਗੁਜਰਾਤ ਦੇ ਵਲਸਾਡ ਵਿੱਚ ਪਲਾਸਟਿਕ ਦੇ ਸਮਾਨ ਬਣਾਉਣ ਵਾਲੀ ਕੰਪਨੀ ਵਿੱਚ ਭਾਰੀ ਅੱਗ ਲੱਗ ਗਈ ਹੈ। ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਫਾਇਰਫਾਈਟਰਜ਼ ਕਈ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਲਾਸਟਿਕ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ ਹੈ, ਇਹ ਅਜੇ ਸਪੱਸ਼ਟ ਨਹੀਂ ਹੋਇਆ।
ਦੀਵਾਲੀ ਮੌਕੇ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਕੰਪਨੀ 'ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ
ਏਬੀਪੀ ਸਾਂਝਾ
Updated at:
14 Nov 2020 02:00 PM (IST)
ਗੁਜਰਾਤ ਦੇ ਵਲਸਾਡ ਵਿੱਚ ਪਲਾਸਟਿਕ ਦੇ ਸਮਾਨ ਬਣਾਉਣ ਵਾਲੀ ਕੰਪਨੀ ਵਿੱਚ ਭਾਰੀ ਅੱਗ ਲੱਗ ਗਈ ਹੈ। ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਫਾਇਰਫਾਈਟਰਜ਼ ਕਈ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
- - - - - - - - - Advertisement - - - - - - - - -