ਪੜਚੋਲ ਕਰੋ
(Source: ECI/ABP News)
ਪਲਾਸਟਿਕ ਫੈਕਟਰੀ 'ਚ ਭਿਆਨਕ ਧਮਾਕਾ, 4 ਲੋਕਾਂ ਦੀ ਦਰਦਨਾਕ ਮੌਤ
ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਪਲਾਸਟਿਕ ਦੀ ਫੈਕਟਰੀ 'ਚ ਹੋਏ ਧਮਾਕੇ 'ਚ ਘੱਟੋ ਘੱਟ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ ਹੈ।
![ਪਲਾਸਟਿਕ ਫੈਕਟਰੀ 'ਚ ਭਿਆਨਕ ਧਮਾਕਾ, 4 ਲੋਕਾਂ ਦੀ ਦਰਦਨਾਕ ਮੌਤ Plastic factory blast kills 4 in West bengal ਪਲਾਸਟਿਕ ਫੈਕਟਰੀ 'ਚ ਭਿਆਨਕ ਧਮਾਕਾ, 4 ਲੋਕਾਂ ਦੀ ਦਰਦਨਾਕ ਮੌਤ](https://static.abplive.com/wp-content/uploads/sites/5/2020/11/19203323/fire-1.jpg?impolicy=abp_cdn&imwidth=1200&height=675)
ਮਾਲਦਾ: ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਪਲਾਸਟਿਕ ਦੀ ਫੈਕਟਰੀ 'ਚ ਹੋਏ ਧਮਾਕੇ 'ਚ ਘੱਟੋ ਘੱਟ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ ਹੈ।
ਭਾਰਤ-ਚੀਨ ਸਰਹੱਦ 'ਤੇ ਠੰਢ ਦੀ ਮਾਰ, ਮਾਈਨਸ 40 ਡਿਗਰੀ ਤਾਪਮਾਨ 'ਚ ਡਟੇ ਰਹਿਣਗੇ 50,000 ਸੈਨਿਕ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਸੁਜਾਪੁਰ ਖੇਤਰ ਵਿੱਚ ਸਥਿਤ ਫੈਕਟਰੀ ਵਿੱਚ ਧਮਾਕਾ ਹੋਇਆ ਸੀ। ਚਾਰ ਫੈਕਟਰੀ ਕਰਮਚਾਰੀ ਮਾਰੇ ਗਏ ਜਦਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ।
ਸ਼ਿਵ ਸੈਨਾ ਦੀ ਗੁੰਡਾਗਰਦੀ, ‘ਕਰਾਚੀ ਸਵੀਟਸ’ ਨੂੰ ਨਾਂ ਬਦਲਣ ਦਾ ਅਲਟੀਮੇਟਮ
ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਸਥਿਤੀ ਨੂੰ ਕੰਟਰੋਲ ਵਿੱਚ ਲਿਆਉਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫਾਇਰਫਾਈਟਰ ਅੱਗ ਬੁਝਾਉਣ ਤੇ ਲੋਕਾਂ ਨੂੰ ਮਲਬੇ ਤੋਂ ਜ਼ਿੰਦਾ ਬਚਾਉਣ ਦਾ ਕੰਮ ਕਰ ਰਹੇ ਹਨ। ਫਿਲਹਾਲ ਜਾਂਚ ਚੱਲ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)