ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਕੋਰੋਨਾ ਖਿਲਾਫ ਜੰਗ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ 3100 ਕਰੋੜ ਰੁਪਏ ਕੀਤੇ ਗਏ ਅਲਾਟ

ਕੋਰੋਨਾ ਖਿਲਾਫ ਲੜਾਈ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਟਰੱਸਟ ਤੋਂ 3100 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਦੇ ਵੱਧ ਰਹੇ ਸੰਕਰਮ ਦੇ ਵਿਚਕਾਰ ਪ੍ਰਧਾਨ ਮੰਤਰੀ (Prime minister) ਦੇ ਨਿਰਦੇਸ਼ਾਂ ‘ਤੇ ਪ੍ਰਧਾਨ ਮੰਤਰੀ ਕੇਅਰਜ਼ ਫੰਡ (PM CARES Fund) ਬਣਾਇਆ ਗਿਆ ਸੀ। ਪ੍ਰਧਾਨ ਮੰਤਰੀ ਮੋਦੀ (PM Modi) ਦੇ ਸੱਦੇ ‘ਤੇ ਦੇਸ਼ ਦੇ ਲੋਕਾਂ ਨੇ ਖੂਬ ਦਾਨ ਕੀਤਾ। ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਹੈ ਕਿ ਕੋਰੋਨਾ ਵਿਰੁੱਧ ਲੜਾਈ ਲਈ ਇਸ ਫੰਡ ਚੋਂ 3100 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਦਫਤਰ ਮੁਤਾਬਕ, ਇਨ੍ਹਾਂ 3100 ਕਰੋੜ ਚੋਂ 2100 ਕਰੋੜ ਦੇ ਵੈਂਟੀਲੇਟਰ ਖਰੀਦੇ ਜਾਣਗੇ। ਨਾਲ ਹੀ ਉਨ੍ਹਾਂ ਚੋਂ 1000 ਕਰੋੜ ਰੁਪਏ ਪ੍ਰਵਾਸੀ ਮਜ਼ਦੂਰਾਂ ‘ਤੇ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਵੈਕਸੀਨ ਬਣਾਉਣ ਲਈ ਤਕਰੀਬਨ 100 ਕਰੋੜ ਰੁਪਏ ਦਿੱਤੇ ਜਾਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget