ਪੜਚੋਲ ਕਰੋ

ਬੰਗਲਾਦੇਸ਼ ਦੀ ਆਜ਼ਾਦੀ 'ਚ ਪੀਐਮ ਮੋਦੀ ਨੇ ਵੀ ਦਿੱਤੀ ਸੀ ਗ੍ਰਿਫਤਾਰੀ, ਗੋਲਡਨ ਜੁਬਲੀ 'ਤੇ ਮੋਦੀ ਨੇ ਆਪ ਦੱਸਿਆ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੰਗਲਾਦੇਸ਼ ਦੀ ਆਜ਼ਾਦੀ ਦੇ ਗੋਲਡਨ ਜੁਬਲੀ ਸਮਾਰੋਹਾਂ 'ਚ ਸ਼ਾਮਲ ਹੋਏ। ਢਾਕਾ ਦੇ ਰਾਸ਼ਟਰੀ ਪਰੇਡ ਸਕੁਵੇਅਰ ਵਿਖੇ ਹੋਏ ਇੱਕ ਸਮਾਰੋਹ ਵਿੱਚ, ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਵਿੱਚ ਸ਼ਾਮਲ ਹੋਣਾ ਮੇਰੀ ਜਿੰਦਗੀ ਦੀ ਪਹਿਲੀ ਲਹਿਰ ਸੀ। ਉਨ੍ਹਾਂ ਬੰਗਲਾਦੇਸ਼ ਦੀ ਆਜ਼ਾਦੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਯੋਗਦਾਨ ਨੂੰ ਵੀ ਯਾਦ ਕੀਤਾ।

ਢਾਕਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੰਗਲਾਦੇਸ਼ ਦੀ ਆਜ਼ਾਦੀ ਦੇ ਗੋਲਡਨ ਜੁਬਲੀ ਸਮਾਰੋਹਾਂ 'ਚ ਸ਼ਾਮਲ ਹੋਏ। ਢਾਕਾ ਦੇ ਰਾਸ਼ਟਰੀ ਪਰੇਡ ਸਕੁਵੇਅਰ ਵਿਖੇ ਹੋਏ ਇੱਕ ਸਮਾਰੋਹ ਵਿੱਚ, ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਵਿੱਚ ਸ਼ਾਮਲ ਹੋਣਾ ਮੇਰੀ ਜਿੰਦਗੀ ਦੀ ਪਹਿਲੀ ਲਹਿਰ ਸੀ। ਉਨ੍ਹਾਂ ਬੰਗਲਾਦੇਸ਼ ਦੀ ਆਜ਼ਾਦੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਯੋਗਦਾਨ ਨੂੰ ਵੀ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, "ਬੰਗਲਾਦੇਸ਼ ਦੇ ਆਜ਼ਾਦੀ ਸੰਗਰਾਮ ਦਾ ਸਮਰਥਨ ਭਾਰਤ ਦੇ ਹਰ ਕੋਨੇ ਤੋਂ, ਹਰ ਪਾਰਟੀ ਤੋਂ, ਸਮਾਜ ਦੇ ਹਰ ਵਰਗ ਤੋਂ ਕੀਤਾ ਗਿਆ ਸੀ। ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਯਤਨਾਂ ਅਤੇ ਉਨ੍ਹਾਂ ਦੀ ਮਹੱਤਵਪੂਰਣ ਭੂਮਿਕਾ ਚੰਗੀ ਤਰ੍ਹਾਂ ਜਾਣੀ ਜਾਂਦੀ ਹੈ। ਇਸ ਦੇ ਨਾਲ ਹੀ 6 ਦਸੰਬਰ, 1971 ਨੂੰ ਅਟਲ ਬਿਹਾਰੀ ਵਾਜਪਾਈ ਨੇ ਕਿਹਾ ਕਿ ਅਸੀਂ ਸਿਰਫ ਉਨ੍ਹਾਂ ਲਈ ਨਹੀਂ ਲੜ ਰਹੇ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ 'ਚ ਆਪਣੀ ਜਾਨ ਕੁਰਬਾਨ ਕੀਤੀ, ਅਸੀਂ ਇਤਿਹਾਸ ਨੂੰ ਇਕ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਵੀ ਕਰ ਰਹੇ ਹਾਂ।''

ਪੀਐਮ ਮੋਦੀ ਨੇ ਕਿਹਾ, “ਮੇਰੀ ਉਮਰ 20-22 ਸਾਲ ਹੋਵੇਗੀ ਜਦੋਂ ਮੈਂ ਅਤੇ ਮੇਰੇ ਕਈ ਸਾਥੀਆਂ ਨੇ ਬੰਗਲਾਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਸੱਤਿਆਗ੍ਰਹਿ ਕੀਤਾ ਸੀ। ਮੈਂ ਆਜ਼ਾਦੀ ਦੇ ਹੱਕ 'ਚ ਗ੍ਰਿਫ਼ਤਾਰੀ ਦਿੱਤੀ ਅਤੇ ਜੇਲ੍ਹ ਜਾਣ ਦਾ ਮੌਕਾ ਵੀ ਆਇਆ।

ਉਨ੍ਹਾਂ ਕਿਹਾ, "ਮੈਂ ਬੰਗਲਾਦੇਸ਼ ਦੇ ਆਪਣੇ ਭਰਾਵਾਂ ਅਤੇ ਭੈਣਾਂ, ਇੱਥੋਂ ਦੀ ਨੌਜਵਾਨ ਪੀੜ੍ਹੀ ਨੂੰ ਬਹੁਤ ਮਾਣ ਨਾਲ ਇੱਕ ਹੋਰ ਗੱਲ ਯਾਦ ਕਰਾਉਣਾ ਚਾਹਾਂਗਾ।  ਬੰਗਲਾਦੇਸ਼ ਦੀ ਆਜ਼ਾਦੀ ਦੇ ਸੰਘਰਸ਼ 'ਚ ਸ਼ਾਮਲ ਹੋਣਾ ਮੇਰੀ ਜ਼ਿੰਦਗੀ ਦੀ ਪਹਿਲੀ ਲਹਿਰ 'ਚੋਂ ਇਕ ਸੀ।"

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇੱਥੋਂ ਦੇ ਲੋਕ ਅਤੇ ਅਸੀਂ ਭਾਰਤੀ ਇਕ ਉਮੀਦ ਦੀ ਕਿਰਨ ਸੀ - ਬੰਗੋਬੰਧੂ ਸ਼ੇਖ ਮੁਜੀਬੁਰ ਰੋਹਮਾਨ। ਬੰਗੋਬੰਧੂ ਦੀ ਹਿੰਮਤ ਨਾਲ, ਉਸ ਦੀ ਲੀਡਰਸ਼ਿਪ ਨੇ ਫੈਸਲਾ ਲਿਆ ਸੀ ਕਿ ਕੋਈ ਵੀ ਤਾਕਤ ਬੰਗਲਾਦੇਸ਼ ਨੂੰ ਗ਼ੁਲਾਮ ਨਹੀਂ ਰੱਖ ਸਕਦੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget