ਪੜਚੋਲ ਕਰੋ

ਪੁਲਵਾਮਾ ਹਮਲੇ ਦੀ ਵਰ੍ਹੇਗੰਡ ਮੌਕੇ ਮੋਦੀ ਅਤੇ ਸ਼ਾਹ ਨੇ ਸ਼ਹੀਦਾਂ ਨੂੰ ਕੀਤਾ ਯਾਦ

ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀਆਰਪੀਐਫ ਦੇ ਜਵਾਨਾਂ ਉੱਤੇ ਹੋਏ ਅੱਤਵਾਦੀ ਹਮਲੇ ਦੀ ਅੱਜ ਪਹਿਲੀ ਵਰ੍ਹੇਗੰਢ ਹੈ। ਇਸ ਹਮਲੇ 'ਚ ਸੀਆਰਪੀਐਫ ਦੇ 40 ਜਵਾਨ ਮਾਰੇ ਗਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ 'ਤੇ ਟਵੀਟ ਕਰਕੇ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਭਾਰਤ ਇਸ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ। ਪੀਐਮ ਮੋਦੀ ਨੇ ਟਵੀਟ ਕਰ ਕਿਹਾ, "ਪਿਛਲੇ ਸਾਲ ਪੁਲਵਾਮਾ 'ਚ ਸੁਰੱਖਿਆ ਬਲਾਂ 'ਤੇ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ। ਉਹ ਅਸਧਾਰਨ ਲੋਕ ਸੂ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਸਾਡੇ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਸਮਰਪਿਤ ਕੀਤੀ।" ਉਨ੍ਹਾਂ ਕਿਹਾ ਕਿ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ।" ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਮੈਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਭਾਰਤ ਹਮੇਸ਼ਾ ਬਹਾਦਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸ਼ੁਕਰਗੁਜ਼ਾਰ ਰਹੇਗਾ, ਜਿਨ੍ਹਾਂ ਨੇ ਸਾਡੀ ਮਾਤ ਭੂਮੀ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਸਰਬੋਤਮ ਕੁਰਬਾਨੀ ਦਿੱਤੀ।” ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, “ਭਾਰਤ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ। ਪੂਰੀ ਕੌਮ ਅੱਤਵਾਦ ਵਿਰੁੱਧ ਇਕਜੁੱਟ ਹੈ ਅਤੇ ਅਸੀਂ ਇਸ ਖ਼ਤਰੇ ਵਿਰੁੱਧ ਆਪਣੀ ਲੜਾਈ ਜਾਰੀ ਰੱਖਣ ਲਈ ਵਚਨਬੱਧ ਹਾਂ।”
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget