ਪੜਚੋਲ ਕਰੋ

20 ਲੱਖ ਕਰੋੜ ਦੇ ਰਾਹਤ ਪੈਕੇਜ ‘ਤੇ ਖਿਚੋਤਾਣ ਕਰਵਾਉਣ ਤੋਂ ਬਾਅਦ ਪੀਐਮ ਮੋਦੀ ਵਲੋਂ ਇੱਕ ਨਵੀਂ ਰਾਹਤ ਸਕੀਮ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 'ਗਰੀਬ ਕਲਿਆਣ ਰੋਜ਼ਗਾਰ ਅਭਿਆਨ' ਦੀ ਸ਼ੁਰੂਆਤ ਕੀਤੀ ਹੈ। ਇਹ ਯੋਜਨਾ 6 ਰਾਜਾਂ ਦੇ 116 ਜ਼ਿਲ੍ਹਿਆਂ ਵਿੱਚ ਚੱਲੇਗੀ। ਇਹ ਯੋਜਨਾ ਰਾਜ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਚਲਾਈ ਜਾਏਗੀ, ਜਿਸ ਵਿੱਚ ਪਰਵਾਸੀ ਮਜ਼ਦੂਰਾਂ ਦੀ ਗਿਣਤੀ 25 ਹਜ਼ਾਰ ਤੋਂ ਵੱਧ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 'ਗਰੀਬ ਕਲਿਆਣ ਰੋਜ਼ਗਾਰ ਅਭਿਆਨ' ਦੀ ਸ਼ੁਰੂਆਤ ਕੀਤੀ ਹੈ। ਇਹ ਯੋਜਨਾ 6 ਰਾਜਾਂ ਦੇ 116 ਜ਼ਿਲ੍ਹਿਆਂ ਵਿੱਚ ਚੱਲੇਗੀ। ਇਹ ਯੋਜਨਾ ਰਾਜ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਚਲਾਈ ਜਾਏਗੀ, ਜਿਸ ਵਿੱਚ ਪਰਵਾਸੀ ਮਜ਼ਦੂਰਾਂ ਦੀ ਗਿਣਤੀ 25 ਹਜ਼ਾਰ ਤੋਂ ਵੱਧ ਹੈ। ਇਸ ਦੇ ਤਹਿਤ ਮਜ਼ਦੂਰਾਂ ਨੂੰ 125 ਦਿਨ ਕੰਮ ਮਿਲੇਗਾ। ਸਰਕਾਰ ਵੱਲੋਂ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ 50 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਪ੍ਰੋਗਰਾਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪੀਐਮ ਮੋਦੀ ਨੇ ਲੱਦਾਖ ‘ਚ ਸ਼ਹੀਦ ਹੋਏ ਸੈਨਿਕਾਂ ਦੀ ਤਾਕਤ ਦਾ ਜ਼ਿਕਰ ਕਰਦਿਆਂ ਕਿਹਾ,
" “ਲੱਦਾਖ 'ਚ ਸਾਡੇ ਵੀਰਾਂ ਨੇ ਜੋ ਬਲੀਦਾਨ ਦਿੱਤਾ ਹੈ, ਮੈਂ ਗੌਰਵ ਦੇ ਨਾਲ ਇਸ ਗੱਲ ਦਾ ਜ਼ਿਕਰ ਕਰਨਾ ਚਾਹਾਂਗਾ ਕਿ ਇਹ ਪਰਾਕ੍ਰਮ ਬਿਹਾਰ ਰੇਜਿਮੇੰਟ ਦਾ ਹੈ, ਹਰ ਬਿਹਾਰੀ ਨੂੰ ਇਸ 'ਤੇ ਗਰਵ ਹੈ। ਮੈਂ ਉਨ੍ਹਾਂ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।” "
-
ਦੁਨੀਆ 'ਚ ਕਈ ਥਾਈਂ ਫੁੱਟੇ ਕੋਰੋਨਾ ਬੰਬ, WHO ਵੱਲੋਂ ਚੇਤਾਵਨੀ ਜਾਰੀ ਇਹ ਯੋਜਨਾ ਬਿਹਾਰ ਦੇ ਖਗਰੀਆ ਜ਼ਿਲੇ ਤੋਂ ਸ਼ੁਰੂ ਕੀਤੀ ਗਈ: ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਿਮੋਟ ਰਾਹੀਂ ਗਰੀਬ ਕਲਿਆਣ ਯੋਜਨਾ ਦੀ ਸ਼ੁਰੂਆਤ ਕੀਤੀ। ਪਹਿਲਾਂ ਉਨ੍ਹਾਂ ਸਾਰੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੰਮ ਬਾਰੇ ਜਾਣਿਆ। ਪੀਐਮ ਮੋਦੀ ਨੇ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਲਈ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਇਹ ਯੋਜਨਾ ਬਿਹਾਰ ਦੇ ਖਗਰੀਆ ਜ਼ਿਲੇ ‘ਚ ਸ਼ੁਰੂ ਕੀਤੀ ਗਈ ਹੈ। ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਮੁੜ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget