ਪ੍ਰੋਗਰਾਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪੀਐਮ ਮੋਦੀ ਨੇ ਲੱਦਾਖ ‘ਚ ਸ਼ਹੀਦ ਹੋਏ ਸੈਨਿਕਾਂ ਦੀ ਤਾਕਤ ਦਾ ਜ਼ਿਕਰ ਕਰਦਿਆਂ ਕਿਹਾ,
“ਲੱਦਾਖ 'ਚ ਸਾਡੇ ਵੀਰਾਂ ਨੇ ਜੋ ਬਲੀਦਾਨ ਦਿੱਤਾ ਹੈ, ਮੈਂ ਗੌਰਵ ਦੇ ਨਾਲ ਇਸ ਗੱਲ ਦਾ ਜ਼ਿਕਰ ਕਰਨਾ ਚਾਹਾਂਗਾ ਕਿ ਇਹ ਪਰਾਕ੍ਰਮ ਬਿਹਾਰ ਰੇਜਿਮੇੰਟ ਦਾ ਹੈ, ਹਰ ਬਿਹਾਰੀ ਨੂੰ ਇਸ 'ਤੇ ਗਰਵ ਹੈ। ਮੈਂ ਉਨ੍ਹਾਂ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।”-
ਦੁਨੀਆ 'ਚ ਕਈ ਥਾਈਂ ਫੁੱਟੇ ਕੋਰੋਨਾ ਬੰਬ, WHO ਵੱਲੋਂ ਚੇਤਾਵਨੀ ਜਾਰੀ
ਇਹ ਯੋਜਨਾ ਬਿਹਾਰ ਦੇ ਖਗਰੀਆ ਜ਼ਿਲੇ ਤੋਂ ਸ਼ੁਰੂ ਕੀਤੀ ਗਈ:
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਿਮੋਟ ਰਾਹੀਂ ਗਰੀਬ ਕਲਿਆਣ ਯੋਜਨਾ ਦੀ ਸ਼ੁਰੂਆਤ ਕੀਤੀ। ਪਹਿਲਾਂ ਉਨ੍ਹਾਂ ਸਾਰੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੰਮ ਬਾਰੇ ਜਾਣਿਆ। ਪੀਐਮ ਮੋਦੀ ਨੇ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਲਈ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਇਹ ਯੋਜਨਾ ਬਿਹਾਰ ਦੇ ਖਗਰੀਆ ਜ਼ਿਲੇ ‘ਚ ਸ਼ੁਰੂ ਕੀਤੀ ਗਈ ਹੈ।
ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਮੁੜ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ