ਪੜਚੋਲ ਕਰੋ

ਦਿੱਲੀ ਹਿੰਸਾ ਦਾ ਚੌਥੇ ਦਿਨ ਮੋਦੀ ਨੂੰ ਲੱਗਾ ਪਤਾ, 20 ਮੌਤਾਂ ਤੇ 250 ਤੋਂ ਵੱਧ ਜ਼ਖਮੀ ਹੋਣ ਮਗਰੋਂ ਕੀਤੀ ਸ਼ਾਂਤੀ ਦੀ ਅਪੀਲ

ਉੱਤਰ-ਪੂਰਬੀ ਇਲਾਕੇ 'ਚ ਸੀਏਏ ਵਿਰੋਧੀ ਹਿੰਸਾ 'ਚ ਹੁਣ ਤੱਕ 20 ਦੇ ਕਰੀਬ ਲੋਕਾਂ ਦੀ ਮੌਤ ਤੇ 250 ਤੋਂ ਵੱਧ ਜ਼ਖਮੀ ਹੋ ਗਏ ਹਨ। ਹਿੰਸਾ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਯਾਦ ਆਈ ਹੈ।

ਚੰਡੀਗੜ੍ਹ/ਦਿੱਲੀ: ਉੱਤਰ-ਪੂਰਬੀ ਇਲਾਕੇ 'ਚ ਸੀਏਏ ਵਿਰੋਧੀ ਹਿੰਸਾ 'ਚ ਹੁਣ ਤੱਕ 20 ਦੇ ਕਰੀਬ ਲੋਕਾਂ ਦੀ ਮੌਤ ਤੇ 250 ਤੋਂ ਵੱਧ ਜ਼ਖਮੀ ਹੋ ਗਏ ਹਨ। ਹਿੰਸਾ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਯਾਦ ਆਈ ਹੈ। ਪੀਐਮ ਮੋਦੀ ਨੇ ਇੰਨੀਆਂ ਮੌਤਾਂ ਤੋਂ ਬਾਅਦ ਲੋਕਾਂ ਨੂੰ ਸ਼ਾਂਤੀ ਤੇ ਭਾਈਚਾਰਾ ਰੱਖਣ ਦੀ ਅਪੀਲ ਕੀਤੀ ਹੈ। ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਸੈਨਾ ਤਾਇਨਾਤ ਕੀਤੀ ਜਾਵੇ। ਨਿਊਜ਼ ਏਜੰਸੀ ਮੁਤਾਬਕ ਹੁਣ ਹਾਲਾਤ ਕਾਬੂ ਕਰਨ ਦੀ ਜ਼ਿੰਮੇਵਾਰੀ ਐਨਐਸਏ ਅਜੀਤ ਡੋਬਾਲ ਸੰਭਾਲਣਗੇ। ਉਹ ਪ੍ਰਧਾਨ ਮੰਤਰੀ ਮੋਦੀ ਤੇ ਕੈਬਨਿਟ ਨੂੰ ਰਿਪੋਰਟ ਕਰਨਗੇ। ਅੱਜ ਮੋਦੀ ਕੈਬਨਿਟ ਦੀ ਬੈਠਕ ਵੀ ਹੋਵੇਗੀ। ਅਮਿਤ ਸ਼ਾਹ ਇਸ 'ਚ ਦਿੱਲੀ ਦੇ ਹਾਲਾਤ 'ਤੇ ਰਿਪੋਰਟ ਕਰਨਗੇ। ਉੱਧਰ ਇੱਕ ਵਕੀਲ ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ ਮੁਸਤਫਾਬਾਦ ਹਿੰਸਾ 'ਚ ਜ਼ਖਮੀ ਲੋਕਾਂ ਨੂੰ ਇੱਥੋਂ ਦੇ ਅਲ ਹਿੰਦੂ ਹਸਪਤਾਲ ਤੋਂ ਕਿਸੇ ਵੱਡੇ ਹਸਪਤਾਲ 'ਚ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਬੀਤੇ ਦੋ ਦਿਨ ਤੋਂ ਪੀਐਮ ਮੋਦੀ ਆਪਣੇ ਅਮਰੀਕੀ ਦੋਸਤ ਡੋਨਲਡ ਟਰੰਪ ਦੇ ਭਾਰਤੀ ਦੌਰੇ 'ਚ ਰੁੱਝੇ ਸਨ। ਸੰਬੰਧਤ ਖ਼ਬਰ https://punjabi.abplive.com/news/alarming-situation-army-should-be-called-in-arvind-kejriwal-526081

ਟਾਪ ਹੈਡਲਾਈਨ

ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget