ਪੜਚੋਲ ਕਰੋ

ਮੋਦੀ ਨੇ ਮਿਲਾਇਆ ਬਾਦਲ ਨੂੰ ਫੋਨ, ਕਿਸਾਨੀ ਅੰਦੋਲਨ ਦਰਮਿਆਨ ਕੀਤੀ ਇਹ ਗੱਲਬਾਤ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਸਖਤ ਅਲੋਚਨਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ। ਮੋਦੀ ਨੇ ਬਾਦਲ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਸਖਤ ਅਲੋਚਨਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ। ਮੋਦੀ ਨੇ ਬਾਦਲ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਸਰਕਾਰੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਫੋਨ ਕੀਤਾ ਸੀ। ਇਸ ਦੌਰਾਨ ਹੋਈ ਕਿਸੇ ਹੋਰ ਗੱਲਬਾਤ ਦਾ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ। Bharat Bandh: ਸਫਲ ਰਿਹਾ ਕਿਸਾਨਾਂ ਦਾ ਐਕਸ਼ਨ, ਮੋਦੀ ਸਰਕਾਰ 'ਤੇ ਵਧਿਆ ਦਬਾਅ, ਜਾਣੋ ਦਿੱਲੀ ਸਣੇ ਦੇਸ਼ ਦੇ ਬਾਕੀ ਸੂਬਿਆਂ ਦਾ ਹਾਲ ਬਾਦਲ ਨੇ ਸੋਮਵਾਰ ਨੂੰ ਮੋਦੀ ਨੂੰ ਅਪੀਲ ਕੀਤੀ ਸੀ ਕਿ ਉਹ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ। ਉਨ੍ਹਾਂ ਦਾਅਵਾ ਕਰਦੇ ਕਿਹਾ ਕਿ ਉਨ੍ਹਾਂ ਨੇ ਦੇਸ਼ ਨੂੰ ਇੱਕ ਡੂੰਘੀ ਗੜਬੜੀ ਵਿੱਚ ਧੱਕਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਬੀਜੇਪੀ ਨਾਲੋਂ ਆਪਣੀ ਭਾਈਵਾਲਤਾ ਖ਼ਤਮ ਕਰਕੇ ਵੱਖ ਹੋ ਗਈ ਹੈ। ਬਾਦਲ ਵੱਲੋਂ ਵੀ ਖੇਤੀ ਕਨੂੰਨਾਂ ਦੇ ਵਿਰੋਧ 'ਚ ਪਦਮ ਵਿਭੂਸ਼ਣ ਵਾਪਸ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget