ਪੜਚੋਲ ਕਰੋ
Advertisement
ਮੋਦੀ ਔਰਤਾਂ ਕਰਕੇ ਛੱਡ ਰਹੇ ਸੋਸ਼ਲ ਮੀਡੀਆ, ਖੁਦ ਕੀਤਾ ਖੁਲਾਸਾ
ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਇਹ ਜਾਣਕਾਰੀ ਦਿੱਤੀ ਸੀ ਕਿ ਉਹ ਇਸ ਐਤਵਾਰ ਯਾਨੀ 8 ਮਾਰਚ ਨੂੰ ਸੋਸ਼ਲ ਮੀਡੀਆ ਛੱਡਣ ਬਾਰੇ ਸੋਚ ਰਹੇ ਹਨ। ਇਸ ਬਾਰੇ ਪਤਾ ਲੱਗਦਿਆਂ ਹੀ ਸੋਸ਼ਲ ਮੀਡੀਆ 'ਤੇ ਪ੍ਰਤੀਕ੍ਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਸੀ।
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਇਹ ਜਾਣਕਾਰੀ ਦਿੱਤੀ ਸੀ ਕਿ ਉਹ ਇਸ ਐਤਵਾਰ ਯਾਨੀ 8 ਮਾਰਚ ਨੂੰ ਸੋਸ਼ਲ ਮੀਡੀਆ ਛੱਡਣ ਬਾਰੇ ਸੋਚ ਰਹੇ ਹਨ। ਇਸ ਬਾਰੇ ਪਤਾ ਲੱਗਦਿਆਂ ਹੀ ਸੋਸ਼ਲ ਮੀਡੀਆ 'ਤੇ ਪ੍ਰਤੀਕ੍ਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਸੀ।
ਵਿਰੋਧੀ ਉਨ੍ਹਾਂ ਨੂੰ ਘੇਰ ਰਹੇ ਸੀ, ਕੋਈ ਟ੍ਰੋਲ ਕਰ ਰਿਹਾ ਸੀ ਤੇ ਕੋਈ ਸੋਸ਼ਲ ਮੀਡੀਆ ਨਾ ਛੱਡਣ ਲਈ ਕਹਿ ਰਿਹਾ ਸੀ ਪਰ ਹੁਣ ਇਹ ਸਾਹਮਣੇ ਆਇਆ ਹੈ ਕਿ ਮੋਦੀ ਸੋਸ਼ਲ ਮੀਡੀਆ ਨਹੀਂ ਛੱਡਣਗੇ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਕੁਝ ਦੇਰ ਪਹਿਲਾਂ ਟਵੀਟ ਕਰਕੇ ਦੱਸਿਆ ਕਿ ਐਤਵਾਰ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੀਐਮ ਮੋਦੀ ਦਾ ਟਵੀਟਰ, ਫੇਸਬੁੱਕ ਤੇ ਇੰਸਟਾਗ੍ਰਾਮ ਮਹਿਲਾਵਾਂ ਚਲਾਉਣਗੀਆਂ।This Women's Day, I will give away my social media accounts to women whose life & work inspire us. This will help them ignite motivation in millions. Are you such a woman or do you know such inspiring women? Share such stories using #SheInspiresUs. pic.twitter.com/CnuvmFAKEu
— Narendra Modi (@narendramodi) March 3, 2020
ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਮਹਿਲਾਵਾਂ ਨੂੰ ਸੋਸ਼ਲ ਮੀਡੀਆ ਦੀ ਕਮਾਨ ਦੇਵਾਂਗਾ, ਜਿਨ੍ਹਾਂ ਸਾਨੂੰ ਪ੍ਰੇਰਿਤ ਕੀਤਾ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਇਹ ਟਵੀਟ ਕੀਤਾ ਸੀ। ਇਹ ਵੀ ਪੜ੍ਹੋ: ਪੀਐਮ ਮੋਦੀ ਨੇ ਸੋਸ਼ਲ ਮੀਡੀਆ ਛੱਡਣ ਦਾ ਬਣਾਇਆ ਮਨ, ਤਾਂ ਵਿਰੋਧੀਆਂ ਨੇ ਦਿੱਤੀ ਇਹ ਸਲਾਹ ਮੋਦੀ ਦੇ 'ਸੋਸ਼ਲ ਮੀਡੀਆ' ਛੱਡਣ 'ਤੇ ਉੱਡਿਆ ਮਜ਼ਾਕ, ਲੋਕ ਬੋਲੇ ਅਮਿਤ ਸ਼ਾਹ ਨੂੰ ਦਿਓ ਪਾਸਵਰਡThis Sunday, thinking of giving up my social media accounts on Facebook, Twitter, Instagram & YouTube. Will keep you all posted.
— Narendra Modi (@narendramodi) March 2, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement