ਪੜਚੋਲ ਕਰੋ

ਮੋਦੀ ਨੂੰ ਮਿਲਿਆ ਕੇਜਰੀਵਾਲ ਦਾ ਸਾਥ, ਕਿਹਾ ਪ੍ਰਧਾਨ ਮੰਤਰੀ ਵਲੋਂ ਲੌਕਡਾਊਨ ਵਧਾਉਣ ਦਾ ਫੈਸਲਾ ਸਹੀ, ਪੀਐਮ ਵਲੋਂ ਨਹੀ ਹੋਇਆ ਅਜੇ ਕੋਈ ਐਲਾਨ

ਸੀਐਮ ਕੇਜਰੀਵਾਲ ਨੇ ਲਿਖਿਆ ਕਿ ਕੋਰੋਨਾ ਸੰਕਟ ਦੇ ਵਿਚਕਾਰ ਪੀਐਮ ਮੋਦੀ ਨੇ ਲੌਕਡਾਊਨ ਨੂੰ ਵਧਾ ਕੇ ਦੇਸ਼ ਦੇ ਫਾਇਦੇ ਲਈ ਇੱਕ ਚੰਗਾ ਫੈਸਲਾ ਲਿਆ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦਾ ਸੰਕਰਮਣ ਲਗਾਤਾਰ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ 14 ਅਪਰੈਲ ਤੱਕ ਲੌਕਡਾਊਨ ਲਾਇਆ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਲੌਕਡਾਊਨ ਵਧਾ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਵੇਖੋ ਟਵੀਟ:
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਲੌਕਡਾਊਨ ਬਾਰੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇੱਕ ਮੀਟਿੰਗ ਸੱਦੀ ਸੀ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੀ। ਜਿਸ ‘ਚ ਜ਼ਿਆਦਾਤਰ ਮੁੱਖ ਮੰਤਰੀਆਂ ਨੇ ਲੌਕਡਾਊਨ ਨੂੰ ਵਧਾਉਣ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਸੰਕਰਮਣ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਸਮੇਂ ਦੇਸ਼ ਵਿਚ 7529 ਕੇਸ ਹਨ, ਜਿਨ੍ਹਾਂ ਚੋਂ 652 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾਵਾਇਰਸ ਕਰਕੇ ਦੇਸ਼ ਭਰ ਵਿੱਚ 242 ਲੋਕਾਂ ਦੀ ਮੌਤ ਹੋ ਗਈ ਹੈ।

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget