ਪੜਚੋਲ ਕਰੋ

ਪੀਐਮ ਮੋਦੀ ਨੇ ਸਚਿਨ-ਸਿੰਧੂ ਸਣੇ 40 ਖਿਡਾਰੀਆਂ ਨਾਲ ਵੀਡੀਓ ਕਾਨਫਰੰਸ ਕਰ ਕੀਤੀ ਖਾਸ ਅਪੀਲ

ਪੀਐਮ ਮੋਦੀ ਨੇ ਖਿਡਾਰੀਆਂ ਨੂੰ ਕਿਹਾ ਹੈ ਕਿ ‘ਆਪ’ ਨੌਜਵਾਨਾਂ ਦਾ ਰੋਲ ਮਾਡਲ ਹੈ। ਨੌਜਵਾਨ ਤੁਹਾਡੀ ਗੱਲ ਧਿਆਨ ਨਾਲ ਸੁਣਦੇ ਅਤੇ ਪਾਲਣ ਕਰਦੇ ਹਨ। ਤੁਸੀਂ ਲੋਕਾਂ ਨੂੰ ਵਧੇਰੇ ਜਾਗਰੂਕ ਕਰ ਸਕਦੇ ਹੋ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਖੇਡਾਂ ਦੇ 40 ਖਿਡਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨੂੰ ਜਾਗਰੂਕ ਕਰਨ ਦੀਆਂ ਵੀਡੀਓ ਤਿਆਰ ਕਰ, ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੀ ਅਪੀਲ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਤੁਹਾਡੇ ਕਹਿਣ ‘ਤੇ ਦੇਸ਼ ਦੇ ਨੌਜਵਾਨ ਲੌਕਡਾਊਨ ਨੂੰ ਵਧੀਆ ਤਰੀਕੇ ਨਾਲ ਅਪਣਾਉਣਗੇ। ਪੀਐਮ ਮੋਦੀ ਨਾਲ ਵੀਡੀਓ ਕਾਨਫਰੰਸ ਦੌਰਾਨ ਸਚਿਨ ਤੇਂਦੁਲਕਰ, ਸੌਰਵ ਗਾਂਗੁਲੀ, ਬੈਡਮਿੰਟਨ ਖਿਡਾਰੀ ਪੀ ਵੀ ਸਿੰਧੂ ਵਰਗੇ ਮਸ਼ਹੂਰ ਖਿਡਾਰੀ ਮੌਜੂਦ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀਂ ਮਸ਼ਹੂਰ ਹਸਤੀਆਂ ਹਨ ਜੋ ਨੌਜਵਾਨ ਪੀੜ੍ਹੀ ਨੂੰ ਪ੍ਰਭਾਵਤ ਕਰਦੀਆਂ ਹਨ। ਅਜਿਹੀ ਸਥਿਤੀ ‘ਚ ਇਹ ਤੁਹਾਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਆਪਣੇ ਚੇਲਿਆਂ ਨੂੰ ਲੌਕਡਾਊਨ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਨ। ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਵਾਲੇ ਖਿਡਾਰੀਆਂ ਦੀ ਸੂਚੀ ‘ਚ ਸਚਿਨ ਤੇਂਦੁਲਕਰ, ਸੌਰਵ ਗਾਂਗੁਲੀ, ਵਿਰਾਟ ਕੋਹਲੀ ਤੋਂ ਇਲਾਵਾ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ, ਰੋਹਿਤ ਸ਼ਰਮਾ, ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖ਼ਾਨ ਵੀ ਸ਼ਾਮਲ ਰਹੇ। ਖੇਡ ਮੰਤਰਾਲੇ ਦੇ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਗੱਲਬਾਤ ਵਿੱਚ ਖਿਡਾਰੀਆਂ ਨੂੰ ਆਪਣੀ ਗੱਲ ਕਹਿਣ ਲਈ 3 ਮਿੰਟ ਦਿੱਤੇ ਗਏ। ਇਸ ਵੀਡੀਓ ਕਾਲ ਵਿੱਚ ਖੇਡ ਮੰਤਰੀ ਕਿਰਨ ਰਿਜੀਜੂ ਤੋਂ ਇਲਾਵਾ ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget