ਪੜਚੋਲ ਕਰੋ

ਪੀਐਮ ਮੋਦੀ ਨੇ ਹਾਦਸੇ ‘ਚ 24 ਮਜ਼ਦੂਰਾਂ ਦੀ ਮੌਤ ‘ਤੇ ਜਤਾਇਆ ਦੁਖ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਜ਼ਿਲੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ 24 ਪਰਵਾਸੀ ਮਜ਼ਦੂਰਾਂ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਜ਼ਿਲੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ 24 ਪਰਵਾਸੀ ਮਜ਼ਦੂਰਾਂ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਰਾਹਤ ਕਾਰਜਾਂ ‘ਚ ਲੱਗੀ ਹੋਈ ਹੈ। ਪੀਐਮ ਮੋਦੀ ਨੇ ਟਵੀਟ ਕੀਤਾ,
" ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸਾ ਬਹੁਤ ਦੁਖਦਾਈ ਹੈ। ਸਰਕਾਰ ਰਾਹਤ ਕਾਰਜਾਂ ‘ਚ ਜੁਟੀ ਹੋਈ ਹੈ। ਮੈਂ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਦੁਖ ਪ੍ਰਗਟ ਕਰਦਾ ਹਾਂ ਅਤੇ ਨਾਲ ਹੀ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। "
-ਪੀਐਮ ਮੋਦੀ
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਔਰੈਯਾ ‘ਚ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਹੋਇਆ ਹੈ। ਇੱਥੇ ਦੋ ਟਰੱਕਾਂ ਦੀ ਟੱਕਰ ਵਿੱਚ 23 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦਕਿ 15 ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਕੋਤਵਾਲੀ ਖੇਤਰ ਦੇ ਮਿਹੌਲੀ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕਾਂ ‘ਚ ਸਵਾਰ ਕਰਮਚਾਰੀ ਦਿੱਲੀ ਤੋਂ ਗੋਰਖਪੁਰ ਜਾ ਰਹੇ ਸਨ। ਕਿਸਾਨਾਂ ਨੂੰ ਮਿਲੇਗਾ ਕਿਤੇ ਵੀ ਫਸਲ ਵੇਚਣ ਦਾ ਹੱਕ, ਨਵੇਂ ਕਨੂੰਨ ਨਾਲ ਆਤਮਨਿਰਭਰ ਹੋਵੇਗਾ ‘ਅੰਨਦਾਤਾ’ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget