ਪੜਚੋਲ ਕਰੋ

ਕੋਰੋਨਾ ਦੀ ਦੂਜੀ ਲਹਿਰ ਲਈ ਪੀਐਮ ਮੋਦੀ ਜ਼ਿੰਮੇਵਾਰ! ਓਵੈਸੀ ਦੇ ਇਲਜ਼ਾਮ ਨੇ ਛੇੜੀ ਚਰਚਾ

ਏਆਈਐਮਆਈਐਮ ਦੇ ਮੁਖੀ ਤੇ ਹੈਦਰਾਬਾਦ ਤੋਂ ਸਾਂਸਦ ਅਸਦੁਦੀਨ ਓਵੈਸੀ ਨੇ ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋਣ ਤੋਂ ਬਾਅਦ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਓਵੈਸੀ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਵਿਚ ਨਾ ਕਰਨ ਲਈ ਸਿਰਫ ਤੇ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹਨ।

ਹੈਦਰਾਬਾਦ: ਏਆਈਐਮਆਈਐਮ ਦੇ ਮੁਖੀ ਤੇ ਹੈਦਰਾਬਾਦ ਤੋਂ ਸਾਂਸਦ ਅਸਦੁਦੀਨ ਓਵੈਸੀ ਨੇ ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋਣ ਤੋਂ ਬਾਅਦ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਓਵੈਸੀ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਵਿਚ ਨਾ ਕਰਨ ਲਈ ਸਿਰਫ ਤੇ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹਨ। ਓਵੈਸੀ ਨੇ ਕਿਹਾ ਕਿ ਪਿਛਲੇ ਸਾਲ ਤੁਸੀਂ ਲੋਕਾਂ ਨੂੰ ਥਾਲੀਆਂ ਵਜਾਉਣ ਤੇ ਤਾੜਾਂ ਮਾਰਨ ਲਈ ਕਿਹਾ ਸੀ, ਉਸ ਨਾਲ ਕੀ ਹੋਇਆ ਕੀ ਕੋਰੋਨਾ ਦੇਸ਼ ਤੋਂ ਭੱਜ ਗਿਆ?
 
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਸਪਤਾਲਾਂ ਵਿੱਚ ਸਹੂਲਤਾਂ ਕਿਉਂ ਨਹੀਂ ਵਧਾਈਆਂ? ਕੀ ਕੇਂਦਰ ਸਰਕਾਰ ਉਦੋਂ ਤੋਂ ਸੁੱਤੀ ਪਈ ਸੀ, ਦੇਸ਼ ਦੀ ਰਾਜਧਾਨੀ, ਦਿੱਲੀ ਵਿੱਚ ਆਕਸੀਜਨ ਦੀ ਘਾਟ ਕਿਉਂ ਹੈ? ਜੇ ਅਸੀਂ ਸਵੈ-ਨਿਰਭਰ ਭਾਰਤ ਹਾਂ ਤਾਂ ਅਸੀਂ ਸਾਊਦੀ ਅਰਬ, ਰੂਸ ਤੇ ਹੋਰ ਦੇਸ਼ਾਂ ਤੋਂ ਸਹਾਇਤਾ ਕਿਉਂ ਲੈ ਰਹੇ ਹਾਂ।
 
ਓਵੈਸੀ ਨੇ ਕਿਹਾ, 'ਮ੍ਰਿਤਕਾਂ ਨੂੰ ਦਫ਼ਨਾਇਆ ਜਾ ਰਿਹਾ ਹੈ। ਦੇਹ ਸਾੜੇ ਜਾ ਰਹੇ ਹਨ ਤੇ ਉਨ੍ਹਾਂ (ਮੋਦੀ ਸਰਕਾਰ ਨੂੰ) ਲਹੂ ਦੀ ਖੁਸ਼ਬੂ ਆ ਰਹੀ ਹੈ। ਮੋਦੀ ਸਰਕਾਰ ਅਦਿੱਖ ਹੋ ਗਈ ਹੈ। ਓਵੈਸੀ ਨੇ ਕਿਹਾ ਕਿ ਜੇ ਸਾਡੇ ਕੋਲ ਐਮਪੀ ਫੰਡ ਹੁੰਦੇ ਤਾਂ ਅਸੀਂ ਲੋਕਾਂ ਨੂੰ ਆਕਸੀਜਨ ਜਾਂ ਦਵਾਈਆਂ ਦੇ ਸਕਦੇ ਸੀ, ਪਰ ਹੁਣ ਕੁਝ ਵੀ ਨਹੀਂ।
 
ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਨੂੰ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿਚੋਂ ਪੈਸਾ ਕੱਢਵਾ ਕੇ ਰਾਜ ਸਰਕਾਰਾਂ ਨੂੰ ਦੇਣਾ ਚਾਹੀਦਾ ਹੈ, ਤਾਂ ਜੋ ਉਹ ਕੋਰੋਨਾ ਵੈਕਸੀਨੇਸ਼ਨ ਨੂੰ ਤੇਜ਼ ਕਰ ਸਕਣ। ਓਵੈਸੀ ਨੇ ਸਵਾਲ ਉਠਾਇਆ ਕਿ ਇਨ੍ਹੀਂ ਦਿਨੀਂ ਦੇਸ਼ ਵਿਚ ਕੋਰੋਨਾ ਟੀਕੇ ਦੀ ਘਾਟ ਹੋਣ ਦੀ ਗੱਲ ਹੋ ਰਹੀ ਹੈ। ਜੇ ਇਹ ਸਥਿਤੀ ਹੈ ਤਾਂ ਫਾਈਜ਼ਰ ਨੂੰ ਭਾਰਤ ਵਿਚ ਟੀਕਾ ਲਾਂਚ ਕਰਨ ਲਈ ਪਹਿਲਾਂ ਇਜਾਜ਼ਤ ਕਿਉਂ ਨਹੀਂ ਦਿੱਤੀ ਗਈ?
 
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਆਕਸੀਜਨ ਦੀ ਵੱਡੀ ਘਾਟ ਹੈ। ਇਸ ਦੇ ਬਾਵਜੂਦ  ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ਵਿਚ ਆਕਸੀਜਨ ਦਾ ਸਿਰਫ ਇਕ ਵਾਰ ਜ਼ਿਕਰ ਕਿਉਂ ਕੀਤਾ? ਓਵੈਸੀ ਨੇ ਮੀਡੀਆ ਨੂੰ ਚੇਤਾਵਨੀ ਦਿੱਤੀ, “ਮੋਦੀ ਦੇ ਮੀਡੀਆ ਚਮਚਿਓ ਜਾਗੋ। ਤੁਹਾਡੇ ਆਪਣੇ ਲੋਕ ਮਰ ਰਹੇ ਹਨ। ਹੁਣ ਮੋਦੀ ਦੇ ਸਾਜ਼ ਵਜਾਉਣਾ ਬੰਦ ਕਰ ਦਿਓ।''

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget