ਪੜਚੋਲ ਕਰੋ

ਪੀਐਮ ਮੋਦੀ ਨੇ ਸਥਿਤੀ ਦੀ ਕੀਤੀ ਸਮੀਖਿਆ, ਤਿਉਹਾਰਾਂ ਦੌਰਾਨ ਸੋਸ਼ਲ ਡਿਸਟੇਨਸਿੰਗ ਦੇ ਪਾਲਣ 'ਤੇ ਦਿੱਤਾ ਜ਼ੋਰ  

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਿੱਚ ਕੋਵਿਡ -19 ਮਹਾਂਮਾਰੀ ਦੀ ਸਥਿਤੀ,ਵੈਕਸੀਨ ਦੀ ਵੰਡ ਅਤੇ ਤਿਆਰੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰੋਜ਼ਾਨਾ ਮਾਮਲਿਆਂ ਅਤੇ ਵਿਕਾਸ ਦਰ ਵਿੱਚ ਲਗਾਤਾਰ ਗਿਰਾਵਟ ਦਾ ਜ਼ਿਕਰ ਕੀਤਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਿੱਚ ਕੋਵਿਡ -19 ਮਹਾਂਮਾਰੀ ਦੀ ਸਥਿਤੀ,ਵੈਕਸੀਨ ਦੀ ਵੰਡ ਅਤੇ ਤਿਆਰੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰੋਜ਼ਾਨਾ ਮਾਮਲਿਆਂ ਅਤੇ ਵਿਕਾਸ ਦਰ ਵਿੱਚ ਲਗਾਤਾਰ ਗਿਰਾਵਟ ਦਾ ਜ਼ਿਕਰ ਕੀਤਾ। ਉਨ੍ਹਾਂ ਕੋਵਿਡ -19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਸਵੈ-ਸੰਜਮ ਬਣਾਈ ਰੱਖਣ ਤੇ ਤਿਉਹਾਰਾਂ ਦੌਰਾਨ ਸਮਾਜਿਕ ਦੂਰੀ ਦੀ ਅਪੀਲ ਕੀਤੀ।
ਇਸ ਦੌਰਾਨ ਪ੍ਰਧਾਨ ਮੰਤਰੀ ਨੇ ਢਿੱਲ ਵਰਤਣ ਤੋਂ ਖ਼ਬਰਦਾਰ ਕੀਤਾ। ਉਨ੍ਹਾਂ ਨੇ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖਣ ਦੀ ਮੰਗ ਕੀਤੀ। ਚੋਣ ਯੋਜਨਾਬੰਦੀ ਦੀ ਤਰ੍ਹਾਂ ਪ੍ਰਧਾਨ ਮੰਤਰੀ ਨੇ ਵੈਕਸੀਨ ਵੰਡਣ ਦੀ ਅਜਿਹੀ ਪ੍ਰਣਾਲੀ ਵਿਕਸਤ ਕਰਨ ਦਾ ਸੁਝਾਅ ਦਿੱਤਾ ਜਿਸ 'ਚ ਸਰਕਾਰ ਅਤੇ ਨਾਗਰਿਕ ਸਮੂਹਾਂ ਦੇ ਹਰ ਪੱਧਰ ਦੀ ਭਾਗੀਦਾਰੀ ਹੋਵੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਦੱਸਿਆ ਕਿ ਭਾਰਤ ਵਿੱਚ ਤਿੰਨ ਵੈਕਸੀਨ ਵਿਕਾਸ ਦੇ ਉੱਚ ਪੱਧਰਾਂ ਵਿੱਚ ਹਨ, ਜਿਨ੍ਹਾਂ ਵਿੱਚੋਂ ਦੋ ਵੈਕਸੀਨ ਪਹਿਲੇ ਪੜਾਅ ਵਿੱਚ ਹਨ ਅਤੇ ਇੱਕ ਵੈਕਸੀਨ ਤੀਜੇ ਪੜਾਅ ਵਿੱਚ ਹੈ। ਕੋਵਿਡ -19 ਵਿਸ਼ਾਣੂ ਜੀਨੋਮ 'ਤੇ ਦੋ ਆਲ ਇੰਡੀਆ ਅਧਿਐਨ ਦਰਸਾਉਂਦੇ ਹਨ ਕਿ ਵਾਇਰਸ ਜੈਨੇਟਿਕ ਤੌਰ 'ਤੇ ਸਥਿਰ ਹੈ, ਇਸ 'ਚ ਕੋਈ ਵੱਡਾ ਬਦਲਾਅ ਨਹੀਂ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
40 ਹਜ਼ਾਰ 'ਚ ਫੌਜ ਦੀ ਮੂਵਮੈਂਟ ਭੇਜੀ ਪਾਕਿਸਤਾਨ, ਜਾਸੂਸ ਨੇ ਪਠਾਨਕੋਟ 'ਚ ਨੈਸ਼ਨਲ ਹਾਈਵੇਅ 'ਤੇ ਲਾਇਆ 360° ਕੈਮਰਾ; ਮੱਚੀ ਸਨਸਨੀ
40 ਹਜ਼ਾਰ 'ਚ ਫੌਜ ਦੀ ਮੂਵਮੈਂਟ ਭੇਜੀ ਪਾਕਿਸਤਾਨ, ਜਾਸੂਸ ਨੇ ਪਠਾਨਕੋਟ 'ਚ ਨੈਸ਼ਨਲ ਹਾਈਵੇਅ 'ਤੇ ਲਾਇਆ 360° ਕੈਮਰਾ; ਮੱਚੀ ਸਨਸਨੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਦੀ ਹੱਤਿਆ ਦੀ ਕੋਸ਼ਿਸ਼, ਈਰਾਨ ਦੀ IRGC ਨੇ ਬਣਾਇਆ ਸੀ ਪਲਾਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਦੀ ਹੱਤਿਆ ਦੀ ਕੋਸ਼ਿਸ਼, ਈਰਾਨ ਦੀ IRGC ਨੇ ਬਣਾਇਆ ਸੀ ਪਲਾਨ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
Embed widget