ਪੜਚੋਲ ਕਰੋ

ਆਕਸੀਜਨ ਦੇ ਸੰਕਟ ਮਗਰੋਂ ਪੀਐਮ ਮੋਦੀ ਦਾ ਵੱਡਾ ਫੈਸਲਾ, 551 ਪਲਾਂਟਾਂ ਲਈ ‘ਪੀਐਮ ਕੇਅਰ’ ’ਚੋਂ ਮਿਲਣਗੇ ਫ਼ੰਡ

ਹਸਪਤਾਲਾਂ ’ਚ ਆਕਸੀਜਨ ਦੀ ਉਪਲਬਧਤਾ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਉੱਤੇ ਮੈਡੀਕਲ ਆਕਸੀਜਨ ਤਿਆਰ ਕਰਨ ਲਈ 551 ਪਲਾਂਟ ਸਥਾਪਤ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਹਦਾਇਤ ਜਾਰੀ ਕੀਤੀ ਹੈ ਕਿ ਇਨ੍ਹਾਂ ਪਲਾਂਟਸ ਨੂੰ ਛੇਤੀ ਤੋਂ ਛੇਤੀ ਚਾਲੂ ਕੀਤਾ ਜਾਣਾ ਚਾਹੀਦਾ ਹੈ।

ਨਵੀਂ ਦਿੱਲੀ: ਹਸਪਤਾਲਾਂ ’ਚ ਆਕਸੀਜਨ ਦੀ ਉਪਲਬਧਤਾ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਉੱਤੇ ਮੈਡੀਕਲ ਆਕਸੀਜਨ ਤਿਆਰ ਕਰਨ ਲਈ 551 ਪਲਾਂਟ ਸਥਾਪਤ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਹਦਾਇਤ ਜਾਰੀ ਕੀਤੀ ਹੈ ਕਿ ਇਨ੍ਹਾਂ ਪਲਾਂਟਸ ਨੂੰ ਛੇਤੀ ਤੋਂ ਛੇਤੀ ਚਾਲੂ ਕੀਤਾ ਜਾਣਾ ਚਾਹੀਦਾ ਹੈ।
 
ਇਹ ਪਲਾਂਟ ਜ਼ਿਲ੍ਹਾ ਪੱਧਰ ਉੱਤੇ ਆਕਸੀਜਨ ਦੀ ਉਪਲਬਧਤਾ ਨੂੰ ਹੱਲਾਸ਼ੇਰੀ ਦੇਣਗੇ। ਇਸ ਲਈ ਫ਼ੰਡ ‘ਪ੍ਰਧਾਨ ਮੰਤਰੀ ਕੇਅਰ’ ’ਚੋਂ  ਦਿੱਤੇ ਜਾਣਗੇ। ‘ਪੀਐਮ ਕੇਅਰਜ਼ ਫ਼ੰਡ’ ਨੇ ਇਸ ਸਾਲ ਦੀ ਸ਼ੁਰੂਆਤ ’ਚ ਦੇਸ਼ ਵਿੱਚ 162 ਵਾਧੂ ਮੈਡੀਕਲ ਆਕਸੀਜਨ ਪਲਾਂਟਸ ਦੀ ਸਥਾਪਨਾ ਲਈ ਲਗਪਗ 201 ਕਰੋੜ ਰੁਪਏ ਰੱਖੇ ਸਨ।
 
ਜ਼ਿਲ੍ਹਾ ਹੈੱਡਕੁਆਰਟਰਜ਼ ਦੇ ਸਰਕਾਰੀ ਹਸਪਤਾਲਾਂ ਵਿੱਚ ਪੀਐੱਸਏ ਆਕਸੀਜਨ ਜਨਰੇਸ਼ਨ ਪਲਾਂਟ ਸਥਾਪਤ ਕਰਨ ਪਿੱਛੇ ਮੂਲ ਮੰਤਵ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਵਿੱਚੋਂ ਹਰੇਕ ਹਸਪਤਾਲ ਵਿੱਚ ਕੈਪਟਿਵ ਆਕਸੀਜਨ ਪੀੜ੍ਹੀ ਦੀ ਸੁਵਿਧਾ ਹੈ। ਇਨ ਹਾਊਸ ਕੈਪਟਿਵ ਆਕਸੀਜਨ ਦੀ ਸਹੂਲਤ ਇਨ੍ਹਾਂ ਹਸਪਤਾਲਾਂ ਤੇ ਜ਼ਿਲ੍ਹੇ ਦੀਆਂ ਰੋਜ਼ਮੱਰਾ ਦੀਆਂ ਮੈਡੀਕਲ ਆਕਸੀਜਨ ਜ਼ਰੂਰਤਾਂ ਨੂੰ ਪੂਰੀ ਕਰਦੀ ਹੈ।
 
ਇਸ ਤੋਂ ਇਲਾਵਾ ਤਰਲ ਮੈਡੀਕਲ ਆਕਸੀਜਨ (LMO) ਕੈਪਟਿਵ ਪੀੜ੍ਹੀ ਲਈ ਟੌਪ ਅੱਪ ਵਜੋਂ ਕੰਮ ਕਰੇਗੀ। ਇਸ ਤਰ੍ਹਾਂ ਦੀ ਪ੍ਰਣਾਲੀ ਇਹ ਯਕੀਨੀ ਬਣਾਉਣ ਵਿੱਚ ਇੱਕ ਲੰਮਾ ਪੰਧ ਤਹਿ ਕਰੇਗੀ ਕਿ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਵਿੱਚ ਅਚਾਨਕ ਅੜਿੱਕੇ ਦਾ ਸਾਹਮਣਾ ਨਾ ਕਰਨਾ ਪਵੇ। ਕੋਰੋਨਾ ਮਰੀਜ਼ਾਂ ਤੇ ਹੋਰ ਰੋਗੀਆਂ ਦੀ ਅਜਿਹੀ ਜ਼ਰੂਰਤ ਦੀ ਵਿਵਸਥਾ ਲਈ ਵਾਜਬ ਬੇਰੋਕ ਆਕਸੀਜਨ ਦੀ ਸਪਲਾਈ ਤੱਕ ਪਹੁੰਚ ਹੋਵੇ।

ਟਾਪ ਹੈਡਲਾਈਨ

 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget