ਪੜਚੋਲ ਕਰੋ

ਪੀਐਮ ਮੋਦੀ ਨੇ ਕਿਹਾ- 5 ਕਰੋੜ ਮਹਿਲਾਵਾਂ ਨੂੰ ਇੱਕ ਰੁਪਏ 'ਚ ਮਿਲੇ ਸੈਨੇਟਰੀ ਪੈਡ, ਟਵਿਟਰ 'ਤੇ ਇੱਕੋ ਗੱਲ ਕਹਿ ਰਹੇ ਲੋਕ 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਅੱਜ ਆਪਣਾ ਸੱਤਵਾਂ ਲਗਾਤਾਰ ਆਜ਼ਾਦੀ ਦਿਹਾੜੇ ਦਾ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਮਹਿਲਾ ਸਸ਼ਕਤੀਕਰਨ ਲਈ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕੀਤੀ। ਪੀਐਮ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਸੈਨੇਟਰੀ ਪੈਡ ਦਾ ਜ਼ਿਕਰ ਕੀਤਾ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਅੱਜ ਆਪਣਾ ਸੱਤਵਾਂ ਲਗਾਤਾਰ ਆਜ਼ਾਦੀ ਦਿਹਾੜੇ ਦਾ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਮਹਿਲਾ ਸਸ਼ਕਤੀਕਰਨ ਲਈ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕੀਤੀ। ਪੀਐਮ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਸੈਨੇਟਰੀ ਪੈਡ ਦਾ ਜ਼ਿਕਰ ਕੀਤਾ। ਇਸ ਤੋਂ ਬਾਅਦ ਸੋਸ਼ਲ ਮੀਡੀਆ ਦੇ ਲੋਕ ਉਨ੍ਹਾਂ ਦੀ ਕਾਫ਼ੀ ਪ੍ਰਸ਼ੰਸਾ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮਾਹਵਾਰੀ ਵਰਗੇ ਵਿਸ਼ਿਆਂ 'ਤੇ ਸਮਾਜ 'ਚ ਆਸਾਨੀ ਨਾਲ ਗੱਲ ਨਹੀਂ ਕੀਤੀ ਜਾਂਦੀ, ਪਰ ਪ੍ਰਧਾਨ ਮੰਤਰੀ ਨੇ ਇਸ ਬਾਰੇ ਗੱਲ ਕਰਕੇ ਇਕ ਸਕਾਰਾਤਮਕ ਉਦਾਹਰਣ ਪੇਸ਼ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਪੰਜਾਬੀਆਂ ਨੂੰ ਚੇਤਾਵਨੀ, ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਰਹਿਣਾ ਪਏਗਾ ਤਿਆਰ ਪੀਐਮ ਮੋਦੀ ਨੇ ਕਿਹਾ, “ਇਹ ਸਰਕਾਰ ਹਮੇਸ਼ਾਂ ਸਾਡੀਆਂ ਧੀਆਂ ਅਤੇ ਭੈਣਾਂ ਦੀ ਸਿਹਤ ਬਾਰੇ ਚਿੰਤਤ ਰਹੀ ਹੈ। 6,000 ਜਨੂਔਸ਼ਧੀ ਕੇਂਦਰਾਂ ਰਾਹੀਂ ਤਕਰੀਬਨ 5 ਕਰੋੜ ਔਰਤਾਂ ਨੂੰ ਇੱਕ ਰੁਪਏ ਵਿੱਚ ਸੈਨੇਟਰੀ ਪੈਡ ਮਿਲੇ ਹਨ। ਨਾਲ ਹੀ ਉਨ੍ਹਾਂ ਦੇ ਵਿਆਹ ਲਈ ਵੀ ਅਸੀਂ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਪੈਸੇ ਦੀ ਸਹੀ ਸਮੇਂ 'ਤੇ ਵਰਤੋਂ ਕੀਤੀ ਜਾ ਸਕੇ। ਪ੍ਰਧਾਨ ਮੰਤਰੀ ਨੇ ਕਿਹਾ, "ਅਸੀਂ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕੀਤਾ ਹੈ। ਜਲ ਸੈਨਾ ਅਤੇ ਹਵਾਈ ਸੈਨਾ ਔਰਤਾਂ ਨੂੰ ਲੜਾਕੂ ਭੂਮਿਕਾਵਾਂ ਵਿੱਚ ਲੈ ਰਹੀਆਂ ਹਨ। ਔਰਤਾਂ ਹੁਣ ਨੇਤਾ ਹਨ ... ਅਸੀਂ ਟ੍ਰਿਪਲ ਤਾਲਕ ਖ਼ਤਮ ਕਰ ਦਿੱਤਾ ਹੈ।" ਡੋਨਲਡ ਟਰੰਪ ਦਾ ਭਰਾ ਰੌਬਰਟ ਨਿਊਯਾਰਕ ਦੇ ਹਸਪਤਾਲ 'ਚ ਭਰਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

Embed widget