ਪੜਚੋਲ ਕਰੋ

ਹੁਣ ਅਨਲੌਕ-3: ਮੋਦੀ ਅੱਜ ਕਰਨਗੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ। 31 ਜੁਲਾਈ ਨੂੰ ਅਨਲੌਕ ਫੇਜ਼-2 ਖਤਮ ਹੋ ਰਿਹਾ ਹੈ। ਅਜੋਕੀ ਮੀਟਿੰਗ ਵਿੱਚ ਅਨਲੌਕ-3 ਬਾਰੇ ਮੌਜੂਦਾ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿਹਤ ਮੰਤਰੀ ਹਰਸ਼ ਵਰਧਨ ਦੇ ਵੀ ਬੈਠਕ 'ਚ ਸ਼ਾਮਲ ਹੋਣ ਦੀ ਉਮੀਦ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ। 31 ਜੁਲਾਈ ਨੂੰ ਅਨਲੌਕ ਫੇਜ਼-2 ਖਤਮ ਹੋ ਰਿਹਾ ਹੈ। ਅਜੋਕੀ ਮੀਟਿੰਗ ਵਿੱਚ ਅਨਲੌਕ-3 ਬਾਰੇ ਮੌਜੂਦਾ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿਹਤ ਮੰਤਰੀ ਹਰਸ਼ ਵਰਧਨ ਦੇ ਵੀ ਬੈਠਕ 'ਚ ਸ਼ਾਮਲ ਹੋਣ ਦੀ ਉਮੀਦ ਹੈ। ਕੈਪਟਨ ਦੇ ਗੜ੍ਹ 'ਚ ਕੋਰੋਨਾ ਦਾ ਕਹਿਰ, ਚਾਰ ਨਵੇਂ ਕੰਟੇਨਮੈਂਟ ਜ਼ੋਨ ਐਲਾਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਤੋਂ ਇਲਾਵਾ 19 ਜੁਲਾਈ ਨੂੰ ਮੋਦੀ ਨੇ 7 ਰਾਜਾਂ- ਬਿਹਾਰ, ਅਸਾਮ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ ਤੇ ਕੋਰੋਨਾ ਤੇ ਹੜ੍ਹਾਂ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਸੀ। ਪ੍ਰਧਾਨ ਮੰਤਰੀ ਅੱਜ 4 ਮਹੀਨਿਆਂ ਵਿੱਚ ਮੁੱਖ ਮੰਤਰੀਆਂ ਨਾਲ 8ਵੀਂ ਮੁਲਾਕਾਤ ਕਰਨਗੇ।
ਕੋਰੋਨਾ ਸੰਕਟ 'ਚ ਕੈਪਟਨ ਸਰਕਾਰ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

Embed widget