ਪੜਚੋਲ ਕਰੋ

UNGA 'ਚ ਪੀਐਮ ਮੋਦੀ ਦਾ ਸੰਬੋਧਨ, ਕਿਹਾ- ਸੰਯੁਕਤ ਰਾਸ਼ਟਰ 'ਚ ਬਦਲਾਅ ਸਮੇਂ ਦੀ ਮੰਗ  

ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭਾਸ਼ਣ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਸੰਯੁਕਤ ਰਾਸ਼ਟਰ ਦੀ 75 ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਸਮੁੱਚੇ ਵਿਸ਼ਵ ਭਾਈਚਾਰੇ ਦੇ ਸਾਹਮਣੇ ਇਕ ਬਹੁਤ ਵੱਡਾ ਪ੍ਰਸ਼ਨ ਹੈ, ਕੀ ਉਹ ਸੰਸਥਾ ਜੋ ਉਸ ਸਮੇਂ ਦੀਆਂ ਸਥਿਤੀਆਂ 'ਚ ਬਣੀ ਸੀ, ਉਹ ਅੱਜ ਵੀ ਢੁਕਵੀਂ ਹੈ?

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭਾਸ਼ਣ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਸੰਯੁਕਤ ਰਾਸ਼ਟਰ ਦੀ 75 ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਸਮੁੱਚੇ ਵਿਸ਼ਵ ਭਾਈਚਾਰੇ ਦੇ ਸਾਹਮਣੇ ਇਕ ਬਹੁਤ ਵੱਡਾ ਪ੍ਰਸ਼ਨ ਹੈ, ਕੀ ਉਹ ਸੰਸਥਾ ਜੋ ਉਸ ਸਮੇਂ ਦੀਆਂ ਸਥਿਤੀਆਂ 'ਚ ਬਣੀ ਸੀ, ਉਹ ਅੱਜ ਵੀ ਢੁਕਵੀਂ ਹੈ?
ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਅਸੀਂ ਪਿਛਲੇ 75 ਸਾਲਾਂ ਵਿੱਚ ਸੰਯੁਕਤ ਰਾਸ਼ਟਰ ਦੀਆਂ ਪ੍ਰਾਪਤੀਆਂ ਦਾ ਮੁਲਾਂਕਣ ਕਰੀਏ ਤਾਂ ਬਹੁਤ ਸਾਰੀਆਂ ਪ੍ਰਾਪਤੀਆਂ ਵੇਖੀਆਂ ਜਾਂਦੀਆਂ ਹਨ। ਇਸ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ, ਜਿਹੜੀਆਂ ਸੰਯੁਕਤ ਰਾਸ਼ਟਰ ਦੇ ਸਾਹਮਣੇ ਗੰਭੀਰ ਆਤਮਮੰਥਨ ਦੀ ਜ਼ਰੂਰਤ ਨੂੰ ਵਧਾਉਂਦੀਆਂ ਹਨ।
ਪੀਐਮ ਮੋਦੀ ਨੇ ਕਿਹਾ, “ਇਹ ਕਹਿਣਾ ਸਹੀ ਹੈ ਕਿ ਤੀਸਰਾ ਵਿਸ਼ਵ ਯੁੱਧ ਨਹੀਂ ਹੋਇਆ ਸੀ, ਪਰ ਅਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਬਹੁਤ ਸਾਰੀਆਂ ਲੜਾਈਆਂ ਹੋਈਆਂ, ਬਹੁਤ ਸਾਰੀਆਂ ਘਰੇਲੂ ਜੰਗਾਂ ਵੀ ਹੋਈਆਂ। ਕਿੰਨੇ ਅੱਤਵਾਦੀ ਹਮਲਿਆਂ 'ਚ ਖੂਨ ਦੀਆਂ ਨਦੀਆਂ ਵਗਦੀਆਂ ਰਹੀਆਂ। ਇਨ੍ਹਾਂ ਯੁੱਧਾਂ 'ਚ, ਇਨ੍ਹਾਂ ਹਮਲਿਆਂ 'ਚ, ਜਿਹੜੇ ਮਾਰੇ ਗਏ, ਉਹ ਸਾਡੇ ਵਰਗੇ ਇਨਸਾਨ ਸੀ। ਲੱਖਾਂ ਨਿਰਦੋਸ਼ ਬੱਚਿਆਂ, ਜਿਨ੍ਹਾਂ ਨੇ ਦੁਨੀਆਂ 'ਤੇ ਛਾ ਜਾਣਾ ਸੀ, ਇਸ ਦੁਨੀਆਂ ਨੂੰ ਛੱਡ ਗਏ। ਕਿੰਨੇ ਲੋਕਾਂ ਨੂੰ ਆਪਣੀ ਜ਼ਿੰਦਗੀ ਦੀ ਪੂੰਜੀ ਗੁਆਉਣੀ ਪਈ, ਉਨ੍ਹਾਂ ਨੂੰ ਆਪਣਾ ਸੁਪਨਿਆਂ ਦਾ ਘਰ ਛੱਡਣਾ ਪਿਆ। ਉਸ ਸਮੇਂ ਅਤੇ ਅੱਜ ਵੀ, ਕੀ ਸੰਯੁਕਤ ਰਾਸ਼ਟਰ ਦੀਆਂ ਕੋਸ਼ਿਸ਼ਾਂ ਕਾਫ਼ੀ ਸੀ?”
ਇਸ ਸਾਲ ਸੰਯੁਕਤ ਰਾਸ਼ਟਰ ਮਹਾਂਸਭਾ ਦਾ ਆਯੋਜਨ ਕੋਰੋਨਾਵਾਇਰਸ ਮਹਾਂਮਾਰੀ ਦੇ ਪਿਛੋਕੜ ਵਿੱਚ ਕੀਤਾ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਮਹਾਂਸਭਾ ਦੇ 75ਵੇਂ ਸੈਸ਼ਨ ਦਾ ਵਿਸ਼ਾ ਸੀ "ਭਵਿੱਖ ਜੋ ਅਸੀਂ ਚਾਹੁੰਦੇ ਹਾਂ, ਸੰਯੁਕਤ ਰਾਸ਼ਟਰ ਜਿਸ ਦੀ ਸਾਨੂੰ ਲੋੜ ਹੈ: ਕੋਰੋਨਾ ਦੇ ਪ੍ਰਭਾਵ ਵਿੱਚ ਬਹੁ-ਪੱਖੀ ਕਾਰਵਾਈ, ਬਹੁਪੱਖੀਤਾ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ।"

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget