ਪੜਚੋਲ ਕਰੋ

ਪੀਐਮ ਮੋਦੀ ਨੇ ਵੈਕਸੀਨ ਨੂੰ ਲੈ ਕੇ ਕੀਤੀ ਮੁੱਖ ਮੰਤਰੀਆਂ ਨਾਲ ਬੈਠਕ, ਇਸ ਦਿਨ ਤੋਂ ਸ਼ੁਰੂ ਹੋਵੇਗਾ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ 

ਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੋਵਿਡ -19 ਵੈਕਸੀਨ ਮੁਹਿੰਮ ਬਾਰੇ ਸੂਬੇ ਦੇ ਮੁੱਖ ਮੰਤਰੀਆਂ ਦੀ ਇੱਕ ਬੈਠਕ ਕੀਤੀ। ਇਸ ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਦੋ ਵੈਕਸੀਨ ਜਿਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਉਹ ਮੇਡ ਇਨ ਇੰਡੀਆ ਹਨ। ਇਹ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚਾਰ ਵੈਕਸੀਨ 'ਤੇ ਕੰਮ ਚੱਲ ਰਿਹਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੋਵਿਡ -19 ਵੈਕਸੀਨ ਮੁਹਿੰਮ ਬਾਰੇ ਸੂਬੇ ਦੇ ਮੁੱਖ ਮੰਤਰੀਆਂ ਦੀ ਇੱਕ ਬੈਠਕ ਕੀਤੀ। ਇਸ ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਦੋ ਵੈਕਸੀਨ ਜਿਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਉਹ ਮੇਡ ਇਨ ਇੰਡੀਆ ਹਨ। ਇਹ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚਾਰ ਵੈਕਸੀਨ 'ਤੇ ਕੰਮ ਚੱਲ ਰਿਹਾ ਹੈ। ਪੀਐਮ ਮੋਦੀ ਨੇ ਕਿਹਾ, “ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ। ਕੋਰੋਨਾ ਖਿਲਾਫ ਲੜਾਈ 'ਚ ਸਾਰੇ ਰਾਜਾਂ ਨੇ ਵੱਡੀ ਭੂਮਿਕਾ ਨਿਭਾਈ ਹੈ।” ਉਨ੍ਹਾਂ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ 16 ਜਨਵਰੀ ਤੋਂ ਸ਼ੁਰੂ ਹੋਵੇਗਾ। Anushka - Virat Welcome Baby: ਵਿਰਾਟ ਤੇ ਅਨੁਸ਼ਕਾ ਬਣੇ ਮਾਤਾ-ਪਿਤਾ, ਟਵਿੱਟਰ 'ਤੇ ਤਸਵੀਰ ਸ਼ੇਅਰ ਕਰ ਦਿੱਤੀ ਜਾਣਕਾਰੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੇ ਤਿੰਨ ਕਰੋੜ ਸਿਹਤ ਕਰਮਚਾਰੀਆਂ ਅਤੇ ਪਹਿਲੀ ਲਾਈਨ ਕਰਮਚਾਰੀਆਂ ਨੂੰ ਲਗਣ ਵਾਲੀ ਕੋਵਿਡ ਵੈਕਸੀਨ ਦੀ ਲਾਗਤ ਦਾ ਖਰਚ ਚੁੱਕੇਗੀ। ਮੋਦੀ ਨੇ ਕਿਹਾ ਕਿ ਜਨ ਪ੍ਰਤੀਨਿਧ ਤਿੰਨ ਕਰੋੜ ਕੋਰੋਨਾ ਯੋਧਿਆਂ 'ਚ ਸ਼ਾਮਲ ਨਹੀਂ ਹਨ, ਸਭ ਤੋਂ ਪਹਿਲਾਂ ਅਡਵਾਂਸ ਫਰੰਟ ਦੇ ਕਰਮਚਾਰੀਆਂ ਦੀ ਵੈਕਸੀਨੇਸ਼ਨ ਹੋਵੇਗੀ। ਐਮ ਮੋਦੀ ਨੇ ਕਿਹਾ ਕਿ ਵੈਕਸੀਨੇਸ਼ਨ ਦਾ ਜੋ ਤਜ਼ਰਬਾ ਭਾਰਤ ਕੋਲ ਹੈ, ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਪਹੁੰਚਣ ਦੇ ਪ੍ਰਬੰਧ ਕੋਰੋਨਾ ਟੀਕਾਕਰਨ ਵਿੱਚ ਬਹੁਤ ਲਾਭਦਾਇਕ ਹੋਣ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਦੇ 50 ਦੇਸ਼ਾਂ ਵਿੱਚ ਟੀਕਾਕਰਨ ਦਾ ਕੰਮ ਤਿੰਨ ਤੋਂ ਚਾਰ ਹਫ਼ਤਿਆਂ ਤੋਂ ਚੱਲ ਰਿਹਾ ਹੈ, ਪਰ ਅਜੇ ਵੀ 2.5 ਕਰੋੜ ਵੈਕਸੀਨ ਹੋ ਪਾਈਆਂ ਹਨ। ਹੁਣ ਭਾਰਤ 'ਚ ਸਾਨੂੰ ਅਗਲੇ ਕੁਝ ਮਹੀਨਿਆਂ 'ਚ ਤਕਰੀਬਨ 30 ਕਰੋੜ ਆਬਾਦੀ ਦੇ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

Embed widget