ਪੜਚੋਲ ਕਰੋ

ਪ੍ਰਯਾਗਰਾਜ 'ਚ ਆਪਣੀ ਹੀ ਸਰਕਾਰ ਦੀ ਤਾਰੀਫ ਕਰਦੇ ਨਹੀਂ ਥੱਕੇ ਮੋਦੀ, ਇਸ ਦੇ ਨਾਲ ਹੀ ਬਣਾਏ ਤਿੰਨ ਰਿਕਾਰਡ, ਜਾਣੋ ਕੀ

ਪੀਐਮ ਮੋਦੀ ਨੇ ਐਨਡੀਏ ਸਰਕਾਰ ਦੀ ਤਾਰੀਫ ਕਰਦੇ ਹੋਏ, ਕਿਹਾ ਕਿ ਇਹ ਸਾਡੀ ਸਰਕਾਰ ਹੈ ਜਿਸ ਨੇ 'ਸੁਗਮਿਆ ਭਾਰਤ ਮੁਹਿੰਮ' ਚਲਾ ਕੇ ਦੇਸ਼ ਭਰ ਦੀਆਂ ਵੱਡੀਆਂ ਸਰਕਾਰੀ ਇਮਾਰਤਾਂ ਨੂੰ ਵੱਖਰੇ-ਵੱਖਰੇ ਲੋਕਾਂ ਲਈ ਪਹੁੰਚਯੋਗ ਬਣਾਉਣ ਦਾ ਟੀਚਾ ਲਿਆ।

ਪ੍ਰਯਾਗਰਾਜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪ੍ਰਯਾਗਰਾਜ ਦੇ ਪਰੇਡ ਮੈਦਾਨ ਤੋਂ 26,791 ਦਿਵਿਆਂਗਾਂ ਅਤੇ ਬਜ਼ੁਰਗਾਂ ਨੂੰ ਸਹਾਇਤਾ ਉਪਕਰਣਾਂ ਦੇ ਰਿਕਾਰਡ ਵੰਡੇ। ਇਸ ਸਮੇਂ ਦੌਰਾਨ ਤਿੰਨ ਰਿਕਾਰਡ ਬਣਾਏ । ਪਹਿਲਾ ਵਿਸ਼ਵ ਰਿਕਾਰਡ ਹੈਂਡ ਆਪ੍ਰੇਟਿਡ ਟਰਾਈ ਸਾਈਕਲ ਦੀ ਸਭ ਤੋਂ ਵੱਡੀ ਪਰੇਡ ਦਾ ਹੈ। ਇਸ ਪਰੇਡ ' 300 ਟ੍ਰਾਈ-ਸਾਈਕਲਾਂ ਦੀ ਪਰੇਡ ਕਰਵਾਈ ਗਈ, ਜੋ ਇੱਕ ਵਿਸ਼ਵ ਰਿਕਾਰਡ ਹੈ ਦੂਜਾ ਵਿਸ਼ਵ ਰਿਕਾਰਡ ਪ੍ਰਧਾਨਮੰਤਰੀ ਦੀ ਹਾਜ਼ਰੀ ਵਿਚ ਇੱਕ ਘੰਟੇ 'ਚ ਸਭ ਤੋਂ ਵੱਧ ਅਪਾਹਜ ਲੋਕਾਂ ਨੂੰ ਹੈਂਡ ਆਪ੍ਰੇਟਿਡ ਟ੍ਰਾਈ ਸਾਈਕਲ ਸਪੁਰਦਗੀ ਦਾ ਬਣਾਇਆ ਗਿ। ਪੀਐਮ ਮੋਦੀ ਨੇ ਇੱਕ ਘੰਟੇ '600 ਟ੍ਰਾਈ ਸਾਈਕਲ ਵੰਡ ਦਾ ਰਿਕਾਰਡ ਬਣਾਇਆ। ਤੀਸਰਾ ਵਿਸ਼ਵ ਰਿਕਾਰਡ ਵਹੀਲਚੇਅਰ ਦੀ ਸਭ ਤੋਂ ਲੰਬੀ ਲਾਈਨ ਦਾ ਹੈ, ਜਿਸ '400 ਵਹੀਲਚੇਅਰਸ ਨੂੰ ਇੱਕ ਲਾਈਨ ਵਿਚ ਦੋ ਕਿਲੋਮੀਟਰ ਚਲਾਈਆਂ ਗਈਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਚਾਹੇ ਇਹ ਬਜ਼ੁਰਗ ਨਾਗਰਿਕ, ਅਪਾਹਜ, ਆਦਿਵਾਸੀ, ਦਲਿਤ-ਪੀੜਤ, ਕੋਈ ਵੀ ਹੋਵੇ ਸਾਰੇ 130 ਕਰੋੜ ਭਾਰਤੀਆਂ ਦੇ ਹਿੱਤਾਂ ਦੀ ਰੱਖਿਆ ਕਰਨਾ, ਉਨ੍ਹਾਂ ਦੀ ਸੇਵਾ ਕਰਨਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਇਸ ਸਰਕਾਰ ਨੇ ਅਪਾਹਜਾਂ ਦੇ ਦੁੱਖ ਨੂੰ ਸਮਝ ਕੇ ਜਿਸ ਤਰੀਕੇ ਨਾਲ ਕੰਮ ਕੀਤਾ ਹੈ, ਅਜਿਹਾ ਪਹਿਲਾਂ ਕਦੇ ਨਹੀਂ ਕੀਤਾ ਗਿਆ ਸੀ।" ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ 900 ਕਰੋੜ ਰੁਪਏ ਤੋਂ ਵੱਧ ਦੇ ਸਾਮਾਨ ਦੀ ਵੰਡ ਕੀਤੀ ਹੈ। ਇਸਦਾ ਅਰਥ ਹੈ ਕਿ ਤਕਰੀਬਨ ਢਾਈ ਗੁਣਾਂ ਵਧੇਰੇ।ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਐਨਡੀਏ ਸਰਕਾਰ ਦੀ ਤਾਰੀਫ ਕੀਤੀ। ਮੋਦੀ ਨੇ ਕਿਹਾ ਕਿ ਇਹ ਸਾਡੀ ਸਰਕਾਰ ਹੈ ਜਿਸ ਨੇ 'ਸੁਗਮਿਆ ਭਾਰਤ ਮੁਹਿੰਮ' ਚਲਾ ਕੇ ਦੇਸ਼ ਭਰ ਦੀਆਂ ਵੱਡੀਆਂ ਸਰਕਾਰੀ ਇਮਾਰਤਾਂ ਨੂੰ ਵੱਖਰੇ-ਵੱਖਰੇ ਲੋਕਾਂ ਲਈ ਪਹੁੰਚਯੋਗ ਬਣਾਉਣ ਦਾ ਟੀਚਾ ਲਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Gold-Silver Rate Today: ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Gold-Silver Rate Today: ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Embed widget